Hebrews 10
24 ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
25 ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।
24 And let us consider one another to provoke unto love and to good works:
25 Not forsaking the assembling of ourselves together, as the manner of some is; but exhorting one another: and so much the more, as ye see the day approaching.
Hebrews 10 in Tamil and English
24 ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
And let us consider one another to provoke unto love and to good works:
25 ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।
Not forsaking the assembling of ourselves together, as the manner of some is; but exhorting one another: and so much the more, as ye see the day approaching.