Hebrews 10
32 ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
35 ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।
36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
37 ਥੋੜੇ ਹੀ ਸਮੇਂ ਵਿੱਚ, “ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”
32 But call to remembrance the former days, in which, after ye were illuminated, ye endured a great fight of afflictions;
33 Partly, whilst ye were made a gazingstock both by reproaches and afflictions; and partly, whilst ye became companions of them that were so used.
34 For ye had compassion of me in my bonds, and took joyfully the spoiling of your goods, knowing in yourselves that ye have in heaven a better and an enduring substance.
35 Cast not away therefore your confidence, which hath great recompence of reward.
36 For ye have need of patience, that, after ye have done the will of God, ye might receive the promise.
37 For yet a little while, and he that shall come will come, and will not tarry.
38 Now the just shall live by faith: but if any man draw back, my soul shall have no pleasure in him.
Hebrews 10 in Tamil and English
32 ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
But call to remembrance the former days, in which, after ye were illuminated, ye endured a great fight of afflictions;
33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
Partly, whilst ye were made a gazingstock both by reproaches and afflictions; and partly, whilst ye became companions of them that were so used.
34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
For ye had compassion of me in my bonds, and took joyfully the spoiling of your goods, knowing in yourselves that ye have in heaven a better and an enduring substance.
35 ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।
Cast not away therefore your confidence, which hath great recompence of reward.
36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
For ye have need of patience, that, after ye have done the will of God, ye might receive the promise.
37 ਥੋੜੇ ਹੀ ਸਮੇਂ ਵਿੱਚ, “ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।
For yet a little while, and he that shall come will come, and will not tarry.
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”
Now the just shall live by faith: but if any man draw back, my soul shall have no pleasure in him.