Bible

Hebrews 13 - MALAYALAM (Punjabi)

1 സഹോദരപ്രീതി നിലനിൽക്കട്ടെ, അതിഥിസൽക്കാരം മറക്കരുതു.ਇਹੋ ਜਿਹੀ ਆਰਾਧਨਾ ਕਰੋ ਜੋ ਕਿ ਪਰਮੇਸ਼ਰ ਨੂੰ ਪ੍ਰਸੰਨ ਕਰੇ ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।

2 അതിനാൽ ചിലർ അറിയാതെ ദൈവദൂതന്മാരെ സല്ക്കരിച്ചിട്ടുണ്ടല്ലോ.ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।

3 നിങ്ങളും തടവുകാർ എന്നപോലെ തടവുകാരെയും നിങ്ങളും ശരീരത്തിൽ ഇരിക്കുന്നവരാകയാൽ കഷ്ടമനുഭവിക്കുന്നവരെയും ഓർത്തുകൊൾവിൻ.ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।

4 വിവാഹം എല്ലാവർക്കും മാന്യവും കിടക്ക നിർമ്മലവും ആയിരിക്കട്ടെ; എന്നാൽ ദുർന്നടപ്പുകാരെയും വ്യഭിചാരികളെയും ദൈവം വിധിക്കും.ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।

5 നിങ്ങളുടെ നടപ്പു ദ്രവ്യാഗ്രഹമില്ലാത്തതായിരിക്കട്ടെ; ഉള്ളതുകൊണ്ടു തൃപ്തിപ്പെടുവിൻ; “ഞാൻ നിന്നെ ഒരുനാളും കൈ വിടുകയില്ല, ഉപേക്ഷിക്കയുമില്ല” എന്നു അവൻ തന്നെ അരുളിച്ചെയ്തിരിക്കുന്നുവല്ലോ.ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”

6 ആകയാൽ “കർത്താവു എനിക്കു തുണ; ഞാൻ പേടിക്കയില്ല; മനുഷ്യൻ എന്നോടു എന്തു ചെയ്യും” എന്നു നമുക്കു ധൈര്യത്തോടെ പറയാം.ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”

7 നിങ്ങളോടു ദൈവവചനം പ്രസംഗിച്ചു നിങ്ങളെ നടത്തിയവരെ ഓർത്തുകൊൾവിൻ; അവരുടെ ജീവാവസാനം ഓർത്തു അവരുടെ വിശ്വാസം അനുകരിപ്പിൻ.ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।

8 യേശുക്രിസ്തു ഇന്നലെയും ഇന്നും എന്നെന്നേക്കും അനന്യൻ തന്നേ.ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।

9 വിവിധവും അന്യവുമായ ഉപദേശങ്ങളാൽ ആരും നിങ്ങളെ വലിച്ചുകൊണ്ടുപോകരുതു; ആചരിച്ചുപോന്നവർക്കു പ്രയോജനമില്ലാത്ത ഭോജനനിയമങ്ങളാലല്ല, കൃപയാൽ തന്നേ ഹൃദയം ഉറപ്പിക്കുന്നതു നല്ലതു.ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।

10 കൂടാരത്തിൽ ശുശ്രൂഷിക്കുന്നവർക്കു അഹോവൃത്തി കഴിപ്പാൻ അവകാശമില്ലാത്ത ഒരു യാഗപീഠം നമുക്കുണ്ടു.ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।

11 മഹാപുരോഹിതൻ പാപപരിഹാരമായി രക്തം വിശുദ്ധമന്ദിരത്തിലേക്കു കൊണ്ടുപോകുന്ന മൃഗങ്ങളുടെ ഉടൽ പാളയത്തിന്നു പുറത്തുവെച്ചു ചുട്ടുകളയുന്നു.ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸਰੀਰ ਖੈਮੇ ਤੋਂ ਬਾਹਰ ਸਾੜੇ ਜਾਂਦੇ ਹਨ।

12 അങ്ങനെ യേശുവും സ്വന്തരക്തത്താൽ ജനത്തെ വിശുദ്ധീകരിക്കേണ്ടതിന്നു നഗരവാതിലിന്നു പുറത്തുവെച്ചു കഷ്ടം അനുഭവിച്ചു.ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।

13 ആകയാൽ നാം അവന്റെ നിന്ദ ചുമന്നുകൊണ്ടു പാളയത്തിന്നു പുറത്തു അവന്റെ അടുക്കൽ ചെല്ലുക.ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।

14 ഇവിടെ നമുക്കു നിലനില്ക്കുന്ന നഗരമില്ലല്ലോ, വരുവാനുള്ളതു അത്രേ നാം അന്വേഷിക്കുന്നതു.ਇੱਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹੜਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿੱਖ ਵਿੱਚ ਮਿਲੇਗਾ।

15 അതുകൊണ്ടു അവൻ മുഖാന്തരം നാം ദൈവത്തിന്നു അവന്റെ നാമത്തെ ഏറ്റു പറയുന്ന അധരഫലം എന്ന സ്തോത്രയാഗം ഇടവിടാതെ അർപ്പിക്കുക.ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।

16 നന്മചെയ്‍വാനും കൂട്ടായ്മ കാണിപ്പാനും മറക്കരുതു. ഈവക യാഗത്തിലല്ലോ ദൈവം പ്രസാദിക്കുന്നതു.ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।

17 നിങ്ങളെ നടത്തുന്നവരെ അനുസരിച്ചു കീഴടങ്ങിയിരിപ്പിൻ; അവർ കണക്കു ബോധിപ്പിക്കേണ്ടുന്നവരാകയാൽ നിങ്ങളുടെ ആത്മാക്കൾക്കുവേണ്ടി ജാഗരിച്ചിരിക്കുന്നു; ഇതു അവർ ഞരങ്ങിക്കൊണ്ടല്ല സന്തോഷത്തോടെ ചെയ്‍വാൻ ഇടവരുത്തുവിൻ; അല്ലാഞ്ഞാൽ നിങ്ങൾക്കു നന്നല്ല.ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।

18 ഞങ്ങൾക്കു വേണ്ടി പ്രാർത്ഥിപ്പിൻ. സകലത്തിലും നല്ലവരായി നടപ്പാൻ ഇച്ഛിക്കകൊണ്ടു ഞങ്ങൾക്കു നല്ല മനസ്സാക്ഷി ഉണ്ടെന്നു ഞങ്ങൾ ഉറച്ചിരിക്കുന്നു.ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।

19 എന്നെ നിങ്ങൾക്കു വേഗത്തിൽ വീണ്ടും കിട്ടേണ്ടതിന്നു നിങ്ങൾ പ്രാർത്ഥിക്കേണം എന്നു ഞാൻ വിശേഷാൽ അപേക്ഷിക്കുന്നു.ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।

20 നിത്യനിയമത്തിന്റെ രക്തത്താൽ ആടുകളുടെ വലിയ ഇടയനായ നമ്മുടെ കർത്താവായ യേശുവിനെ മരിച്ചവരുടെ ഇടയിൽനിന്നു മടക്കിവരുത്തിയ സമാധാനത്തിന്റെ ദൈവംਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।

21 നിങ്ങളെ അവന്റെ ഇഷ്ടം ചെയ്‍വാൻ തക്കവണ്ണം എല്ലാനന്മയിലും യഥാസ്ഥാനപ്പെടുത്തി തനിക്കു പ്രസാദമുള്ളതു യേശുക്രിസ്തുമുഖാന്തരം നമ്മിൽ നിവർത്തിക്കുമാറാകട്ടെ; അവന്നു എന്നേക്കും മഹത്വം. ആമേൻ.

22 സഹോദരന്മാരേ, ഈ പ്രബോധനവാക്യം പൊറുത്തുകൊൾവിൻ എന്നു അപേക്ഷിക്കുന്നു; ചുരുക്കമായിട്ടല്ലോ ഞാൻ എഴുതിയിരിക്കുന്നതു.ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।

23 സഹോദരനായ തിമോഥെയോസ് തടവിൽനിന്നു ഇറങ്ങി എന്നു അറിവിൻ. അവൻ വേഗത്തിൽ വന്നാൽ ഞാൻ അവനുമായി നിങ്ങളെ വന്നുകാണും.ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।

24 നിങ്ങളെ നടത്തുന്നവർക്കു എല്ലാവർക്കും സകലവിശുദ്ധന്മാർക്കും വന്ദനം ചൊല്ലുവിൻ. ഇതല്യക്കാർ നിങ്ങൾക്കു വന്ദനം ചൊല്ലുന്നു.ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।

25 കൃപ നിങ്ങളോടെല്ലാവരോടുംകൂടെ ഇരിക്കുമാറാകട്ടെ. ആമേൻ.ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

Punjabi Bible