Home Bible Hosea Hosea 9 Hosea 9:7 Hosea 9:7 Image ਪੰਜਾਬੀ

Hosea 9:7 Image in Punjabi

ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”
Click consecutive words to select a phrase. Click again to deselect.
Hosea 9:7

ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”

Hosea 9:7 Picture in Punjabi