Isaiah 10:29
ਫ਼ੌਜ ਨਦੀ ਨੂੰ “ਚੌਰਾਹੇ” (ਰਾਮਾਹ) ਦੇ ਸਥਾਨ ਉੱਤੇ ਪਾਰ ਕਰੇਗੀ। ਫ਼ੌਜ ਗਬਾ ਵਿਖੇ ਸੌਵੇਂਗੀ। ਰਾਮਾਹ ਭੈਭੀਤ ਹੋ ਜਾਵੇਗਾ। ਸਾਉਲ ਦੇ ਗਿਬਿਆਹ ਤੋਂ ਲੋਕ ਭੱਜ ਜਾਣਗੇ।
They are gone over | עָֽבְרוּ֙ | ʿābĕrû | ah-veh-ROO |
the passage: | מַעְבָּרָ֔ה | maʿbārâ | ma-ba-RA |
lodging their up taken have they | גֶּ֖בַע | gebaʿ | ɡEH-va |
at Geba; | מָל֣וֹן | mālôn | ma-LONE |
Ramah | לָ֑נוּ | lānû | LA-noo |
afraid; is | חָֽרְדָה֙ | ḥārĕdāh | ha-reh-DA |
Gibeah | הָֽרָמָ֔ה | hārāmâ | ha-ra-MA |
of Saul | גִּבְעַ֥ת | gibʿat | ɡeev-AT |
is fled. | שָׁא֖וּל | šāʾûl | sha-OOL |
נָֽסָה׃ | nāsâ | NA-sa |
Cross Reference
1 Samuel 13:23
ਫ਼ਲਿਸਤੀ ਸਿਪਾਹੀਆਂ ਦਾ ਦਸਤਾ ਮਿਕਮਾਸ਼ ਦੇ ਪਹਾੜੀ ਇਲਾਕੇ ਉੱਤੇ ਚੌਕਸ ਸੀ।
1 Samuel 7:17
ਪਰ ਸਮੂਏਲ ਦਾ ਘਰ ਰਾਮਾਹ ਵਿੱਚ ਸੀ ਇਸ ਲਈ ਅਖੀਰ ਉਹ ਰਾਮਾਹ ਨੂੰ ਜ਼ਰੂਰ ਪਰਤਦਾ ਅਤੇ ਉਸ ਸ਼ਹਿਰ ਵਿੱਚੋਂ ਸਮੂਏਲ ਇਸਰਾਏਲ ਵਿੱਚ ਰਾਜ ਅਤੇ ਨਿਆਉਂ ਕਰਦਾ ਅਤੇ ਉੱਥੇ ਰਾਮਾਹ ਵਿੱਚ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
1 Samuel 11:4
ਸ਼ਾਊਲ ਦਾ ਯਾਬੇਸ਼-ਗਿਲਆਦ ਨੂੰ ਬਚਾਉਣਾ ਤਦ ਗਿਬਆਹ ਵਿੱਚ ਜਿੱਥੇ ਸ਼ਾਊਲ ਰਹਿੰਦਾ ਸੀ ਹਲਕਾਰੇ ਆਏ ਉੱਥੇ ਆਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਖਬਰ ਦਿੱਤੀ ਤਾਂ ਲੋਕ ਜ਼ੋਰ-ਜ਼ੋਰ ਦੀ ਚੀਕਣ ਲੱਗੇ।
Joshua 21:17
ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,
Hosea 10:9
ਇਸਰਾਏਲ ਨੂੰ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ “ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।
Hosea 9:9
ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ।
Hosea 5:8
ਇਸਰਾਏਲ ਦੀ ਤਬਾਹੀ ਦੀ ਭਵਿੱਖਬਾਣੀ “ਗਿਬਆਹ ਵਿੱਚ ਸਿੰਗ ਵਜਾਓ! ਰਾਮਾਹ ਵਿੱਚ ਤੁਰ੍ਹੀ ਵਜਾਓ! ਬੈਤ-ਆਵਾਨ ਵਿਖੇ ਚਿਤਾਵਨੀ ਦਿਓ। ਹੇ ਬਿਨਯਾਮੀਨ, ਦੁਸ਼ਮਣ ਤੇਰੇ ਪਿੱਛੇ ਹੈ!
Jeremiah 31:15
ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।”
1 Kings 15:23
ਆਸਾ ਦੀਆਂ ਹੋਰ ਕਰਨੀਆਂ, ਉਸ ਦੀਆਂ ਸਫ਼ਲਤਾਵਾਂ, ਅਤੇ ਜੋ ਨਗਰ ਉਸ ਨੇ ਉਸਾਰੇ ਇਹ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਜਦੋਂ ਆਸਾ ਬੁੱਢਾ ਹੋ ਗਿਆ, ਉਸ ਦੇ ਪੈਰ ਤੇ ਕੋਈ ਰੋਗ ਹੋ ਗਿਆ।
1 Samuel 15:34
ਤਦ ਸਮੂਏਲ ਉੱਥੋਂ ਰਾਮਾਹ ਵੱਲ ਗਿਆ ਅਤੇ ਸ਼ਾਊਲ ਆਪਣੇ ਘਰ ਗਿਬਆਹ ਵੱਲ ਮੁੜ ਗਿਆ।
1 Samuel 14:4
ਉਸ ਰਾਹ ਦੇ ਦੋਨੋਂ ਪਾਸੇ ਵੱਡੀਆਂ ਉੱਚੀਆਂ ਚੱਟਾਨਾਂ ਸਨ। ਯੋਨਾਥਾਨ ਨੇ ਉਸ ਰਾਹ ਵੱਲੋਂ ਫ਼ਲਿਸਤੀਆਂ ਦੇ ਡੇਰੇ ਉੱਤੇ ਜਾਣ ਦੀ ਸੋਚੀ। ਉਸ ਰਾਹ ਦੀ ਇੱਕ ਪਹਾੜੀ ਚੱਟਾਨ ਦਾ ਨਾਮ ਬੋਸੇਸ ਸੀ ਅਤੇ ਦੂਜੀ ਦਾ ਨਾਉਂ ਸਨਹ ਸੀ।
1 Samuel 13:16
ਸ਼ਾਊਲ, ਉਸਦਾ ਪੁੱਤਰ ਯੋਨਾਥਾਨ ਅਤੇ ਬਾਕੀ ਦੇ ਉਨ੍ਹਾਂ ਦੇ ਨਾਲ ਦੇ ਸਿਪਾਹੀ ਬਿਨਯਾਮੀਨ ਵਿੱਚ ਗਿਬਆਹ ਨੂੰ ਮੁੜੇ। ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।
1 Samuel 13:2
ਉਸ ਨੇ ਇਸਰਾਏਲ ਵਿੱਚੋਂ 30,000 ਆਦਮੀ ਚੁਣੇ। ਇਨ੍ਹਾਂ ਵਿੱਚੋਂ 2,000 ਆਦਮੀ ਉਸ ਦੇ ਨਾਮ ਮਿਕਮਾਸ਼ ਅਤੇ ਬੈਤੇਲ ਦੇ ਪਹਾੜੀ ਦੇਸ਼ ਵਿੱਚ ਰਹੇ ਅਤੇ 1,000 ਆਦਮੀ ਯੋਨਾਥਨ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ।
Judges 19:12
ਪਰ ਉਸ ਦੇ ਸੁਆਮੀ, ਲੇਵੀ ਬੰਦੇ ਨੇ ਆਖਿਆ, “ਨਹੀਂ, ਅਸੀਂ ਇਸ ਬਿਗਾਨੇ ਸ਼ਹਿਰ ਅੰਦਰ ਨਹੀਂ ਜਾਵਾਂਗੇ। ਇਹ ਲੋਕ ਇਸਰਾਏਲੀ ਨਹੀਂ ਹਨ। ਅਸੀਂ ਗਿਬਆਹ ਸ਼ਹਿਰ ਵਿੱਚ ਜਾਵਾਂਗੇ।”
Joshua 18:24
ਕਫ਼ਰ-ਅੰਮੋਨੀ, ਆਫ਼ਨੀ ਅਤੇ ਗਾਬਾ। ਉੱਥੇ 12 ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।