Bible

Isaiah 60 - WEB (Punjabi)

1 Arise, shine; for your light is come, and the glory of Yahweh is risen on you.ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।

2 For, behold, darkness shall cover the earth, and gross darkness the peoples; but Yahweh will arise on you, and his glory shall be seen on you.ਹੁਣ ਹਨੇਰੇ ਨੇ ਧਰਤੀ ਨੂੰ ਕਜਿਆ ਅਤੇ ਲੋਕ ਅੰਧਕਾਰ ਅੰਦਰ ਨੇ। ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ, ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।

3 Nations shall come to your light, and kings to the brightness of your rising.ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।

4 Lift up your eyes round about, and see: they all gather themselves together, they come to you; your sons shall come from far, and your daughters shall be carried in the arms.ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।

5 Then you shall see and be radiant, and your heart shall thrill and be enlarged; because the abundance of the sea shall be turned to you, the wealth of the nations shall come to you.“ਇਹ ਭਵਿੱਖ ਵਿੱਚ ਵਾਪਰੇਗਾ। ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ। ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ! ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਹਮਣੇ ਰੱਖ ਦਿੱਤੀਆਂ ਜਾਣਗੀਆਂ। ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।

6 The multitude of camels shall cover you, the dromedaries of Midian and Ephah; all they from Sheba shall come; they shall bring gold and frankincense, and shall proclaim the praises of Yahweh.ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।

7 All the flocks of Kedar shall be gathered together to you, the rams of Nebaioth shall minister to you; they shall come up with acceptance on my altar; and I will glorify the house of my glory.ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।

8 Who are these who fly as a cloud, and as the doves to their windows?ਲੋਕਾਂ ਵੱਲ ਦੇਖੋ! ਉਹ ਕਾਹਲੀ-ਕਾਹਲੀ ਤੁਹਾਡੇ ਕੋਲ ਆ ਰਹੇ ਨੇ ਜਿਵੇਂ ਅਕਾਸ਼ ਵਿੱਚੋਂ ਬੱਦਲ ਲੰਘਦੇ ਨੇ। ਉਹ ਅਲ੍ਹਣਿਆਂ ਵੱਲ ਪਰਤਦੀਆਂ ਘੁੱਗੀ ਵਾਂਗ ਹਨ।

9 Surely the isles shall wait for me, and the ships of Tarshish first, to bring your sons from far, their silver and their gold with them, for the name of Yahweh your God, and for the Holy One of Israel, because he has glorified you.ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰੱਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।

10 Foreigners shall build up your walls, and their kings shall minister to you: for in my wrath I struck you, but in my favor have I had mercy on you.ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।

11 Your gates also shall be open continually; they shall not be shut day nor night; that men may bring to you the wealth of the nations, and their kings led captive.ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈ ਕੇ ਆਉਣਗੇ।

12 For that nation and kingdom that will not serve you shall perish; yes, those nations shall be utterly wasted.ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।

13 The glory of Lebanon shall come to you, the fir tree, the pine, and the box tree together, to beautify the place of my sanctuary; and I will make the place of my feet glorious.ਤੁਹਾਨੂੰ ਲਬਾਨੋਨ ਦੀਆਂ ਸਾਰੀਆਂ ਮਹਾਨ ਚੀਜ਼ਾਂ ਦਿੱਤੀਆਂ ਜਾਣਗੀਆਂ। ਲੋਕ ਤੁਹਾਡੇ ਲਈ ਚੀਲ੍ਹ ਦੇ ਰੁੱਖ, ਚਨਾਰ ਦੇ ਰੁੱਖ ਅਤੇ ਸਰੂ ਦੇ ਰੁੱਖ ਲੈ ਕੇ ਆਉਣਗੇ। ਇਹ ਰੁੱਖ, ਮੇਰੇ ਪਵਿੱਤਰ ਸਥਾਨ ਨੂੰ ਹੋਰ ਸੁੰਦਰ ਬਨਾਉਣ ਲਈ ਲੱਕੜ ਦੇ ਕੰਮ ਲਈ ਵਰਤੇ ਜਾਣਗੇ। ਇਹ ਸਥਾਨ ਮੇਰੇ ਸਿੰਘਾਸਣ ਦੇ ਸਾਹਮਣੇ ਇੱਕ ਮੇਜ਼ ਵਰਗਾ ਹੈ ਅਤੇ ਮੈਂ ਇਸ ਨੂੰ ਬਹੁਤ ਮਾਣ ਦਿਆਂਗਾ।

14 The sons of those who afflicted you shall come bending to you; and all those who despised you shall bow themselves down at the soles of your feet; and they shall call you The city of Yahweh, The Zion of the Holy One of Israel.ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਹਮਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ ‘ਯਹੋਵਾਹ ਦਾ ਸ਼ਹਿਰ’ ‘ਇਸਰਾਏਲ ਦੇ ਪਵਿੱਤਰ ਪੁਰੱਖ ਦਾ ਸੀਯੋਨ ਬੁਲਾਉਣਗੇ।’”

15 Whereas you have been forsaken and hated, so that no man passed through you, I will make you an eternal excellency, a joy of many generations.“ਤੁਸੀਂ ਫ਼ੇਰ ਕਦੇ ਵੀ ਇੱਕਲੇ ਨਹੀਂ ਛੱਡੇ ਜਾਵੋਂਗੇ। ਫ਼ੇਰ ਕਦੇ ਵੀ ਤੁਹਾਡੇ ਨਾਲ ਨਫ਼ਰਤ ਨਹੀਂ ਕੀਤੀ ਜਾਵੇਗੀ। ਤੁਸੀਂ ਫ਼ੇਰ ਕਦੇ ਵੀ ਸੱਖਣੇ ਨਹੀਂ ਹੋਵੋਂਗੇ। ਮੈਂ ਸਦਾ ਲਈ ਤੁਹਾਨੂੰ ਮਹਾਨ ਬਣਾ ਦੇਵਾਂਗਾ। ਤੁਸੀਂ ਸਦਾ-ਸਦਾ ਲਈ ਪ੍ਰਸੰਨ ਹੋਵੋ।

16 You shall also suck the milk of the nations, and shall suck the breast of kings; and you shall know that I, Yahweh, am your Savior, and your Redeemer, the Mighty One of Jacob.ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।

17 For brass I will bring gold, and for iron I will bring silver, and for wood brass, and for stones iron. I will also make your officers peace, and righteousness your ruler.“ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।

18 Violence shall no more be heard in your land, desolation nor destruction within your borders; but you shall call your walls Salvation, and your gates Praise.ਤੁਹਾਡੇ ਦੇਸ਼ ਅੰਦਰ ਫ਼ੇਰ ਕਦੇ ਹਿੰਸਾ ਦੀਆਂ ਖਬਰਾਂ ਨਹੀਂ ਹੋਣਗੀਆਂ। ਲੋਕ ਕਦੇ ਵੀ ਤੁਹਾਡੇ ਦੇਸ਼ ਉੱਤੇ ਹਮਲਾ ਨਹੀਂ ਕਰਨਗੇ ਅਤੇ ਨਾ ਕਦੇ ਤੁਹਾਡੀ ਚੋਰੀ ਕਰਨਗੇ। ਤੁਸੀਂ ਆਪਣੀਆਂ ਕੰਧਾਂ ਨੂੰ ‘ਮੁਕਤੀ’ ਦਾ ਨਾਮ ਦਿਓਗੇ। ਤੁਸੀਂ ਆਪਣੇ ਦਰਾਂ ਦਾ ਨਾਮ ‘ਉਸਤਤ’ ਰੱਖੋਂਗੇ।

19 The sun shall be no more your light by day; neither for brightness shall the moon give light to you: but Yahweh will be to you an everlasting light, and your God your glory.“ਦਿਨ ਵੇਲੇ ਫ਼ੇਰ ਸੂਰਜ ਤੁਹਾਡੀ ਰੋਸ਼ਨੀ ਨਹੀਂ ਹੋਵੇਗਾ। ਫ਼ੇਰ ਚੰਨ ਦੀ ਰੋਸ਼ਨੀ ਤੁਹਾਡੀ ਰਾਤ ਦੀ ਰੋਸ਼ਨੀ ਨਹੀਂ ਹੋਵੇਗੀ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਤੁਹਾਡਾ ਪਰਮੇਸ਼ੁਰ ਤੁਹਾਡਾ ਪਰਤਾਪ ਹੋਵੇਗਾ।

20 Your sun shall no more go down, neither shall your moon withdraw itself; for Yahweh will be your everlasting light, and the days of your mourning shall be ended.ਤੁਹਾਡਾ ਸੂਰਜ ਫ਼ੇਰ ਕਦੇ ਵੀ ਨਹੀਂ ਛੁੱਪੇਗਾ। ਤੁਹਾਡਾ ਚੰਨ ਫ਼ੇਰ ਕਦੇ ਹਨੇਰਾ ਨਹੀਂ ਹੋਵੇਗਾ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਅਤੇ ਤੁਹਾਡੀ ਉਦਾਸੀ ਦਾ ਸਮਾਂ ਖਤਮ ਹੋ ਜਾਵੇਗਾ।

21 Your people also shall be all righteous; they shall inherit the land forever, the branch of my planting, the work of my hands, that I may be glorified.“ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।

22 The little one shall become a thousand, and the small one a strong nation; I, Yahweh, will hasten it in its time.ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।”

Punjabi Bible