James 1
12 ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।
14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ।
15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
16 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ।
17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
12 Blessed is the man that endureth temptation: for when he is tried, he shall receive the crown of life, which the Lord hath promised to them that love him.
13 Let no man say when he is tempted, I am tempted of God: for God cannot be tempted with evil, neither tempteth he any man:
14 But every man is tempted, when he is drawn away of his own lust, and enticed.
15 Then when lust hath conceived, it bringeth forth sin: and sin, when it is finished, bringeth forth death.
16 Do not err, my beloved brethren.
17 Every good gift and every perfect gift is from above, and cometh down from the Father of lights, with whom is no variableness, neither shadow of turning.
18 Of his own will begat he us with the word of truth, that we should be a kind of firstfruits of his creatures.
James 1 in Tamil and English
12 ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
Blessed is the man that endureth temptation: for when he is tried, he shall receive the crown of life, which the Lord hath promised to them that love him.
13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।
Let no man say when he is tempted, I am tempted of God: for God cannot be tempted with evil, neither tempteth he any man:
14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ।
But every man is tempted, when he is drawn away of his own lust, and enticed.
15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
Then when lust hath conceived, it bringeth forth sin: and sin, when it is finished, bringeth forth death.
16 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ।
Do not err, my beloved brethren.
17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
Every good gift and every perfect gift is from above, and cometh down from the Father of lights, with whom is no variableness, neither shadow of turning.
18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
Of his own will begat he us with the word of truth, that we should be a kind of firstfruits of his creatures.