James 1
2 ਵਿਸ਼ਵਾਸ ਅਤੇ ਸਿਆਣਪ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।
4 ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।
5 ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
6 ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
7 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।
2 My brethren, count it all joy when ye fall into divers temptations;
3 Knowing this, that the trying of your faith worketh patience.
4 But let patience have her perfect work, that ye may be perfect and entire, wanting nothing.
5 If any of you lack wisdom, let him ask of God, that giveth to all men liberally, and upbraideth not; and it shall be given him.
6 But let him ask in faith, nothing wavering. For he that wavereth is like a wave of the sea driven with the wind and tossed.
7 For let not that man think that he shall receive any thing of the Lord.
8 A double minded man is unstable in all his ways.
James 1 in Tamil and English
2 ਵਿਸ਼ਵਾਸ ਅਤੇ ਸਿਆਣਪ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
My brethren, count it all joy when ye fall into divers temptations;
3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।
Knowing this, that the trying of your faith worketh patience.
4 ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।
But let patience have her perfect work, that ye may be perfect and entire, wanting nothing.
5 ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
If any of you lack wisdom, let him ask of God, that giveth to all men liberally, and upbraideth not; and it shall be given him.
6 ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
But let him ask in faith, nothing wavering. For he that wavereth is like a wave of the sea driven with the wind and tossed.
7 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।
For let not that man think that he shall receive any thing of the Lord.
8
A double minded man is unstable in all his ways.