James 5

fullscreen12 ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।

12 But above all things, my brethren, swear not, neither by heaven, neither by the earth, neither by any other oath: but let your yea be yea; and your nay, nay; lest ye fall into condemnation.

James 5 in Tamil and English

12 ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
But above all things, my brethren, swear not, neither by heaven, neither by the earth, neither by any other oath: but let your yea be yea; and your nay, nay; lest ye fall into condemnation.