Jeremiah 12

1 ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?

2 ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।

3 ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।

4 ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, “ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”

5 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਜਵਾਬ “ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?

6 ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।”

7 ਪਰਮੇਸ਼ੁਰ ਦਾ ਆਪਣੇ ਲੋਕਾਂ, ਯਹੂਦਾਹ ਨੂੰ ਰੱਦ ਕਰਨਾ “ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ।

8 ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ।

9 ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ।

10 ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ।

11 ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓੱਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।

12 ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬੰਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰੱਖਿਅਤ ਨਹੀਂ ਸੀ।

13 ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”

14 ਇਸਰਾਏਲ ਦੇ ਗਵਾਂਢੀਆਂ ਨਾਲ ਯਹੋਵਾਹ ਦਾ ਇਕਰਾਰ ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ।

15 ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ।

16 ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿੱਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, ‘ਜਿਵੇਂ ਕਿ ਯਹੋਵਾਹ ਸਾਖੀ ਹੈ …’ ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ।

17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸ ਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ।

1 Righteous art thou, O Lord, when I plead with thee: yet let me talk with thee of thy judgments: Wherefore doth the way of the wicked prosper? wherefore are all they happy that deal very treacherously?

2 Thou hast planted them, yea, they have taken root: they grow, yea, they bring forth fruit: thou art near in their mouth, and far from their reins.

3 But thou, O Lord, knowest me: thou hast seen me, and tried mine heart toward thee: pull them out like sheep for the slaughter, and prepare them for the day of slaughter.

4 How long shall the land mourn, and the herbs of every field wither, for the wickedness of them that dwell therein? the beasts are consumed, and the birds; because they said, He shall not see our last end.

5 If thou hast run with the footmen, and they have wearied thee, then how canst thou contend with horses? and if in the land of peace, wherein thou trustedst, they wearied thee, then how wilt thou do in the swelling of Jordan?

6 For even thy brethren, and the house of thy father, even they have dealt treacherously with thee; yea, they have called a multitude after thee: believe them not, though they speak fair words unto thee.

7 I have forsaken mine house, I have left mine heritage; I have given the dearly beloved of my soul into the hand of her enemies.

8 Mine heritage is unto me as a lion in the forest; it crieth out against me: therefore have I hated it.

9 Mine heritage is unto me as a speckled bird, the birds round about are against her; come ye, assemble all the beasts of the field, come to devour.

10 Many pastors have destroyed my vineyard, they have trodden my portion under foot, they have made my pleasant portion a desolate wilderness.

11 They have made it desolate, and being desolate it mourneth unto me; the whole land is made desolate, because no man layeth it to heart.

12 The spoilers are come upon all high places through the wilderness: for the sword of the Lord shall devour from the one end of the land even to the other end of the land: no flesh shall have peace.

13 They have sown wheat, but shall reap thorns: they have put themselves to pain, but shall not profit: and they shall be ashamed of your revenues because of the fierce anger of the Lord.

14 Thus saith the Lord against all mine evil neighbours, that touch the inheritance which I have caused my people Israel to inherit; Behold, I will pluck them out of their land, and pluck out the house of Judah from among them.

15 And it shall come to pass, after that I have plucked them out I will return, and have compassion on them, and will bring them again, every man to his heritage, and every man to his land.

16 And it shall come to pass, if they will diligently learn the ways of my people, to swear by my name, The Lord liveth; as they taught my people to swear by Baal; then shall they be built in the midst of my people.

17 But if they will not obey, I will utterly pluck up and destroy that nation, saith the Lord.

1 Again, David gathered together all the chosen men of Israel, thirty thousand.

2 And David arose, and went with all the people that were with him from Baale of Judah, to bring up from thence the ark of God, whose name is called by the name of the Lord of hosts that dwelleth between the cherubims.

3 And they set the ark of God upon a new cart, and brought it out of the house of Abinadab that was in Gibeah: and Uzzah and Ahio, the sons of Abinadab, drave the new cart.

4 And they brought it out of the house of Abinadab which was at Gibeah, accompanying the ark of God: and Ahio went before the ark.

5 And David and all the house of Israel played before the Lord on all manner of instruments made of fir wood, even on harps, and on psalteries, and on timbrels, and on cornets, and on cymbals.

6 And when they came to Nachon’s threshingfloor, Uzzah put forth his hand to the ark of God, and took hold of it; for the oxen shook it.

7 And the anger of the Lord was kindled against Uzzah; and God smote him there for his error; and there he died by the ark of God.

8 And David was displeased, because the Lord had made a breach upon Uzzah: and he called the name of the place Perez-uzzah to this day.

9 And David was afraid of the Lord that day, and said, How shall the ark of the Lord come to me?

10 So David would not remove the ark of the Lord unto him into the city of David: but David carried it aside into the house of Obed-edom the Gittite.

11 And the ark of the Lord continued in the house of Obed-edom the Gittite three months: and the Lord blessed Obed-edom, and all his household.

12 And it was told king David, saying, The Lord hath blessed the house of Obed-edom, and all that pertaineth unto him, because of the ark of God. So David went and brought up the ark of God from the house of Obed-edom into the city of David with gladness.

13 And it was so, that when they that bare the ark of the Lord had gone six paces, he sacrificed oxen and fatlings.

14 And David danced before the Lord with all his might; and David was girded with a linen ephod.

15 So David and all the house of Israel brought up the ark of the Lord with shouting, and with the sound of the trumpet.

16 And as the ark of the Lord came into the city of David, Michal Saul’s daughter looked through a window, and saw king David leaping and dancing before the Lord; and she despised him in her heart.

17 And they brought in the ark of the Lord, and set it in his place, in the midst of the tabernacle that David had pitched for it: and David offered burnt offerings and peace offerings before the Lord.

18 And as soon as David had made an end of offering burnt offerings and peace offerings, he blessed the people in the name of the Lord of hosts.

19 And he dealt among all the people, even among the whole multitude of Israel, as well to the women as men, to every one a cake of bread, and a good piece of flesh, and a flagon of wine. So all the people departed every one to his house.

20 Then David returned to bless his household. And Michal the daughter of Saul came out to meet David, and said, How glorious was the king of Israel to day, who uncovered himself to day in the eyes of the handmaids of his servants, as one of the vain fellows shamelessly uncovereth himself!

21 And David said unto Michal, It was before the Lord, which chose me before thy father, and before all his house, to appoint me ruler over the people of the Lord, over Israel: therefore will I play before the Lord.

22 And I will yet be more vile than thus, and will be base in mine own sight: and of the maidservants which thou hast spoken of, of them shall I be had in honour.

23 Therefore Michal the daughter of Saul had no child unto the day of her death.