Jeremiah 45
1 ਬਾਰੂਕ ਨੂੰ ਇੱਕ ਸੰਦੇਸ਼ ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ:
2 “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ:
3 ‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’”
4 ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।
5 ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”
1 The word that Jeremiah the prophet spake unto Baruch the son of Neriah, when he had written these words in a book at the mouth of Jeremiah, in the fourth year of Jehoiakim the son of Josiah king of Judah, saying,
2 Thus saith the Lord, the God of Israel, unto thee, O Baruch;
3 Thou didst say, Woe is me now! for the Lord hath added grief to my sorrow; I fainted in my sighing, and I find no rest.
4 Thus shalt thou say unto him, The Lord saith thus; Behold, that which I have built will I break down, and that which I have planted I will pluck up, even this whole land.
5 And seekest thou great things for thyself? seek them not: for, behold, I will bring evil upon all flesh, saith the Lord: but thy life will I give unto thee for a prey in all places whither thou goest.