Job 17:2
ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ। ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।
Are there not | אִם | ʾim | eem |
mockers | לֹ֣א | lōʾ | loh |
with | הֲ֭תֻלִים | hătulîm | HUH-too-leem |
eye mine not doth and me? | עִמָּדִ֑י | ʿimmādî | ee-ma-DEE |
continue | וּ֝בְהַמְּרוֹתָ֗ם | ûbĕhammĕrôtām | OO-veh-ha-meh-roh-TAHM |
in their provocation? | תָּלַ֥ן | tālan | ta-LAHN |
עֵינִֽי׃ | ʿênî | ay-NEE |
Cross Reference
1 Samuel 1:6
ਪਨਿੰਨਾਹ ਦਾ ਹੰਨਾਹ ਨੂੰ ਬੇਚੈਨ ਕਰਨਾ ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ।
Job 12:4
“ਹੁਣ ਮੇਰੇ ਦੋਸਤ ਮੇਰੇ ਉੱਤੇ ਹੱਸਦੇ ਨੇ। ਉਹ ਆਖਦੇ ਨੇ ਉਸ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਉਸ ਦਾ ਜਵਾਬ ਮਿਲਿਆ। ਇਹੀ ਕਾਰਣ ਹੈ ਕਿ ਉਸ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰੀਆਂ ਨੇ। ਮੈਂ ਇੱਕ ਨੇਕ ਬੰਦਾ ਹਾਂ। ਮੈਂ ਬੇਗੁਨਾਹ ਹਾਂ। ਪਰ ਉਹ ਫ਼ੇਰ ਵੀ ਮੇਰੇ ਉੱਤੇ ਹੱਸਦੇ ਨੇ।
Job 16:20
ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਹਮਣੇ ਹੰਝੂ ਕੇਰ ਰਹੀਆਂ ਨੇ।
Job 13:9
ਜੇ ਪਰਮੇਸ਼ੁਰ ਨੇ ਬਹੁਤ ਬਾਰੀਕੀ ਨਾਲ ਤੁਹਾਡਾ ਨਿਰੀਖਣ ਕੀਤਾ ਕੀ ਉਹ ਤੁਹਾਨੂੰ ਦਰਸਾਵੇਗਾ ਕਿ ਤੁਸੀਂ ਠੀਕ ਹੋ? ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਤੁਸੀਂ ਪਰਮੇਸ਼ੁਰ ਨੂੰ ਮੂਰਖ ਬਣਾ ਸੱਕਦੇ ਹੋ। ਉਵੇਂ ਹੀ ਜਿਵੇਂ ਤੁਸੀਂ ਲੋਕਾਂ ਨੂੰ ਮੂਰਖ ਬਣਾਉਂਦੇ ਹਨ।
Job 21:3
ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁੱਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।
Psalm 25:13
ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
Psalm 35:14
ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ। ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ। ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ। ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ।
Psalm 91:1
ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।
Matthew 27:39
ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,