Joel 3

fullscreen18 ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।

fullscreen19 ਮਿਸਰ ਵੀਰਾਨ ਹੋ ਜਾਵੇਗਾ ਅਦੋਮ ਉਜਾੜ ਬੀਆਬਾਨ ਹੋ ਜਾਵੇਗਾ ਕਿਉਂ ਕਿ ਉਹ ਯਹੂਦਾਹ ਦੇ ਲੋਕਾਂ ਨਾਲ ਬੜੇ ਜ਼ਾਲਿਮ ਰਹੇ ਹਨ ਉਨ੍ਹਾਂ ਨੇ ਆਪਣੇ ਦੇਸ ਵਿੱਚ ਮਜ਼ਲੂਮਾਂ ਨੂੰ ਵੱਢਿਆ।

fullscreen20 ਪਰ ਯਹੂਦਾਹ ਸਦਾ ਆਬਾਦ ਰਹੇਗਾ। ਯਰੂਸ਼ਲਮ ਵਿੱਚ ਲੋਕ ਪੀੜੀਓ ਪੀੜੀ ਜਿਉਂਦੇ ਵੱਸਦੇ ਰਹਿਣਗੇ।

fullscreen21 ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਮਾਰਿਆ। ਇਸੇ ਲਈ, ਮੈਂ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵਾਂਗਾ।” ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਰਹਿੰਦਾ ਹੈ।

18 And it shall come to pass in that day, that the mountains shall drop down new wine, and the hills shall flow with milk, and all the rivers of Judah shall flow with waters, and a fountain shall come forth of the house of the Lord, and shall water the valley of Shittim.

19 Egypt shall be a desolation, and Edom shall be a desolate wilderness, for the violence against the children of Judah, because they have shed innocent blood in their land.

20 But Judah shall dwell for ever, and Jerusalem from generation to generation.

21 For I will cleanse their blood that I have not cleansed: for the Lord dwelleth in Zion.

Joel 3 in Tamil and English

18 ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।
And it shall come to pass in that day, that the mountains shall drop down new wine, and the hills shall flow with milk, and all the rivers of Judah shall flow with waters, and a fountain shall come forth of the house of the Lord, and shall water the valley of Shittim.

19 ਮਿਸਰ ਵੀਰਾਨ ਹੋ ਜਾਵੇਗਾ ਅਦੋਮ ਉਜਾੜ ਬੀਆਬਾਨ ਹੋ ਜਾਵੇਗਾ ਕਿਉਂ ਕਿ ਉਹ ਯਹੂਦਾਹ ਦੇ ਲੋਕਾਂ ਨਾਲ ਬੜੇ ਜ਼ਾਲਿਮ ਰਹੇ ਹਨ ਉਨ੍ਹਾਂ ਨੇ ਆਪਣੇ ਦੇਸ ਵਿੱਚ ਮਜ਼ਲੂਮਾਂ ਨੂੰ ਵੱਢਿਆ।
Egypt shall be a desolation, and Edom shall be a desolate wilderness, for the violence against the children of Judah, because they have shed innocent blood in their land.

20 ਪਰ ਯਹੂਦਾਹ ਸਦਾ ਆਬਾਦ ਰਹੇਗਾ। ਯਰੂਸ਼ਲਮ ਵਿੱਚ ਲੋਕ ਪੀੜੀਓ ਪੀੜੀ ਜਿਉਂਦੇ ਵੱਸਦੇ ਰਹਿਣਗੇ।
But Judah shall dwell for ever, and Jerusalem from generation to generation.

21 ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਮਾਰਿਆ। ਇਸੇ ਲਈ, ਮੈਂ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵਾਂਗਾ।” ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਰਹਿੰਦਾ ਹੈ।
For I will cleanse their blood that I have not cleansed: for the Lord dwelleth in Zion.