John 1
35 ਯਿਸੂ ਦੇ ਪਹਿਲੇ ਚੇਲੇ ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
36 ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ।
38 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)
39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40 ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)
42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)
43 ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।”
44 ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
35 Again the next day after John stood, and two of his disciples;
36 And looking upon Jesus as he walked, he saith, Behold the Lamb of God!
37 And the two disciples heard him speak, and they followed Jesus.
38 Then Jesus turned, and saw them following, and saith unto them, What seek ye? They said unto him, Rabbi, (which is to say, being interpreted, Master,) where dwellest thou?
39 He saith unto them, Come and see. They came and saw where he dwelt, and abode with him that day: for it was about the tenth hour.
40 One of the two which heard John speak, and followed him, was Andrew, Simon Peter’s brother.
41 He first findeth his own brother Simon, and saith unto him, We have found the Messias, which is, being interpreted, the Christ.
42 And he brought him to Jesus. And when Jesus beheld him, he said, Thou art Simon the son of Jona: thou shalt be called Cephas, which is by interpretation, A stone.
43 The day following Jesus would go forth into Galilee, and findeth Philip, and saith unto him, Follow me.
44 Now Philip was of Bethsaida, the city of Andrew and Peter.
45 Philip findeth Nathanael, and saith unto him, We have found him, of whom Moses in the law, and the prophets, did write, Jesus of Nazareth, the son of Joseph.
46 And Nathanael said unto him, Can there any good thing come out of Nazareth? Philip saith unto him, Come and see.
47 Jesus saw Nathanael coming to him, and saith of him, Behold an Israelite indeed, in whom is no guile!
48 Nathanael saith unto him, Whence knowest thou me? Jesus answered and said unto him, Before that Philip called thee, when thou wast under the fig tree, I saw thee.
49 Nathanael answered and saith unto him, Rabbi, thou art the Son of God; thou art the King of Israel.
50 Jesus answered and said unto him, Because I said unto thee, I saw thee under the fig tree, believest thou? thou shalt see greater things than these.
John 1 in Tamil and English
35 ਯਿਸੂ ਦੇ ਪਹਿਲੇ ਚੇਲੇ ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
Again the next day after John stood, and two of his disciples;
36 ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
And looking upon Jesus as he walked, he saith, Behold the Lamb of God!
37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ।
And the two disciples heard him speak, and they followed Jesus.
38 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)
Then Jesus turned, and saw them following, and saith unto them, What seek ye? They said unto him, Rabbi, (which is to say, being interpreted, Master,) where dwellest thou?
39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
He saith unto them, Come and see. They came and saw where he dwelt, and abode with him that day: for it was about the tenth hour.
40 ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
One of the two which heard John speak, and followed him, was Andrew, Simon Peter’s brother.
41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)
He first findeth his own brother Simon, and saith unto him, We have found the Messias, which is, being interpreted, the Christ.
42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)
And he brought him to Jesus. And when Jesus beheld him, he said, Thou art Simon the son of Jona: thou shalt be called Cephas, which is by interpretation, A stone.
43 ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।”
The day following Jesus would go forth into Galilee, and findeth Philip, and saith unto him, Follow me.
44 ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
Now Philip was of Bethsaida, the city of Andrew and Peter.
45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
Philip findeth Nathanael, and saith unto him, We have found him, of whom Moses in the law, and the prophets, did write, Jesus of Nazareth, the son of Joseph.
46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
And Nathanael said unto him, Can there any good thing come out of Nazareth? Philip saith unto him, Come and see.
47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
Jesus saw Nathanael coming to him, and saith of him, Behold an Israelite indeed, in whom is no guile!
48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
Nathanael saith unto him, Whence knowest thou me? Jesus answered and said unto him, Before that Philip called thee, when thou wast under the fig tree, I saw thee.
49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
Nathanael answered and saith unto him, Rabbi, thou art the Son of God; thou art the King of Israel.
50 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
Jesus answered and said unto him, Because I said unto thee, I saw thee under the fig tree, believest thou? thou shalt see greater things than these.