John 1 - MALAYALAM (Punjabi)
1 ആദിയിൽ വചനം ഉണ്ടായിരുന്നു; വചനം ദൈവത്തോടുകൂടെ ആയിരുന്നു; വചനം ദൈവം ആയിരുന്നു.ਯਿਸੂ ਦਾ ਸੰਸਾਰ ਵਿੱਚ ਆਉਣਾ ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।
2 അവൻ ആദിയിൽ ദൈവത്തോടു കൂടെ ആയിരുന്നു.ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।
3 സകലവും അവൻ മുഖാന്തരം ഉളവായി; ഉളവായതു ഒന്നും അവനെ കൂടാതെ ഉളവായതല്ല.ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।
4 അവനിൽ ജീവൻ ഉണ്ടായിരുന്നു; ജീവൻ മനുഷ്യരുടെ വെളിച്ചമായിരുന്നു.ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।
5 വെളിച്ചം ഇരുളിൽ പ്രകാശിക്കുന്നു; ഇരുളോ അതിനെ പിടിച്ചടക്കിയില്ല.ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
6 ദൈവം അയച്ചിട്ടു ഒരു മനുഷ്യൻ വന്നു; അവന്നു യോഹന്നാൻ എന്നു പേർ.ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
7 അവൻ സാക്ഷ്യത്തിന്നായി താൻ മുഖാന്തരം എല്ലാവരും വിശ്വസിക്കേണ്ടതിന്നു വെളിച്ചത്തെക്കുറിച്ചു സാക്ഷ്യം പറവാൻ തന്നേ വന്നു.ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
8 അവൻ വെളിച്ചം ആയിരുന്നില്ല; വെളിച്ചത്തിന്നു സാക്ഷ്യം പറയേണ്ടുന്നവനത്രേ.ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।
9 ഏതു മനുഷ്യനെയും പ്രകാശിപ്പിക്കുന്ന സത്യവെളിച്ചം ലോകത്തിലേക്കു വന്നുകൊണ്ടിരുന്നു.ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
10 അവൻ ലോകത്തിൽ ഉണ്ടായിരുന്നു; ലോകം അവൻ മുഖാന്തരം ഉളവായി; ലോകമോ അവനെ അറിഞ്ഞില്ല.ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ।
11 അവൻ സ്വന്തത്തിലേക്കു വന്നു; സ്വന്തമായവരോ അവനെ കൈക്കൊണ്ടില്ല.ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
12 അവനെ കൈക്കൊണ്ടു അവന്റെ നാമത്തിൽ വിശ്വസിക്കുന്ന ഏവർക്കും ദൈവമക്കൾ ആകുവാൻ അവൻ അധികാരം കൊടുത്തു.ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
13 അവർ രക്തത്തിൽ നിന്നല്ല, ജഡത്തിന്റെ ഇഷ്ടത്താലല്ല, പുരുഷന്റെ ഇഷ്ടത്താലുമല്ല, ദൈവത്തിൽ നിന്നത്രേ ജനിച്ചതു.ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।
14 വചനം ജഡമായി തീർന്നു, കൃപയും സത്യവും നിറഞ്ഞവനായി നമ്മുടെ ഇടയിൽ പാർത്തു. ഞങ്ങൾ അവന്റെ തേജസ്സ് പിതാവിൽ നിന്നു ഏകജാതനായവന്റെ തേജസ്സായി കണ്ടു.ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15 യോഹന്നാൻ അവനെക്കുറിച്ചു സാക്ഷീകരിച്ചു: എന്റെ പിന്നാലെ വരുന്നവൻ എനിക്കു മുമ്പനായി തീർന്നു; അവൻ എനിക്കു മുമ്പെ ഉണ്ടായിരുന്നു എന്നു ഞാൻ പറഞ്ഞവൻ ഇവൻ തന്നേ എന്നു വിളിച്ചു പറഞ്ഞു.ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”
16 അവന്റെ നിറവിൽ നിന്നു നമുക്കു എല്ലാവർക്കും കൃപമേൽ കൃപ ലഭിച്ചിരിക്കുന്നു.ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।
17 ന്യായപ്രമാണം മോശെ മുഖാന്തരം ലഭിച്ചു; കൃപയും സത്യവും യേശുക്രിസ്തു മുഖാന്തരം വന്നു.ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
18 ദൈവത്തെ ആരും ഒരുനാളും കണ്ടിട്ടില്ല; പിതാവിന്റെ മടിയിൽ ഇരിക്കുന്ന ഏകജാതനായ പുത്രൻ അവനെ വെളിപ്പെടുത്തിയിരിക്കുന്നു.ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
19 നീ ആർ എന്നു യോഹന്നാനോടു ചോദിക്കേണ്ടതിന്നു യെഹൂദന്മാർ യെരൂശലേമിൽ നിന്നു പുരോഹിതന്മാരെയും ലേവ്യരെയും അവന്റെ അടുക്കൽ അയച്ചപ്പോൾ അവന്റെ സാക്ഷ്യം എന്തെന്നാൽ: അവൻ മറുക്കാതെ ഏറ്റുപറഞ്ഞു;ਯੂਹੰਨਾ ਲੋਕਾਂ ਨੂੰ ਯਿਸੂ ਬਾਰੇ ਦੱਸਦਾ ਹੈ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
20 ഞാൻ ക്രിസ്തു അല്ല എന്നു ഏറ്റു പറഞ്ഞു.ਯੂਹੰਨਾ ਖੁਲ੍ਹ ਕੇ ਬੋਲਿਆ ਉਸ ਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21 പിന്നെ എന്തു? നീ ഏലീയാവോ എന്നു അവനോടു ചോദിച്ചതിന്നു: അല്ല എന്നു പറഞ്ഞു. നീ ആ പ്രവാചകനോ? എന്നതിന്നു: അല്ല എന്നു അവൻ ഉത്തരം പറഞ്ഞു.ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
22 അവർ അവനോടു: നീ ആരാകുന്നു? ഞങ്ങളെ അയച്ചവരോടു ഉത്തരം പറയേണ്ടതിന്നു നീ നിന്നെക്കുറിച്ചു തന്നേ എന്തു പറയുന്നു എന്നു ചോദിച്ചു.ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸੱਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23 അതിന്നു അവൻ: യെശയ്യാപ്രവാചകൻ പറഞ്ഞതുപോലെ: കർത്താവിന്റെ വഴി നേരെ ആക്കുവിൻ എന്നു മരുഭൂമിയിൽ വിളിച്ചുപറയുന്നവന്റെ ശബ്ദം ഞാൻ ആകുന്നു എന്നു പറഞ്ഞു.ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।’”
24 അയക്കപ്പെട്ടവർ പരീശന്മാരുടെ കൂട്ടത്തിലുള്ളവർ ആയിരുന്നു.ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
25 എന്നാൽ നീ ക്രിസ്തുവല്ല, ഏലീയാവല്ല, ആ പ്രവാചകനും അല്ല എന്നു വരികിൽ നീ സ്നാനം കഴിപ്പിക്കുന്നതു എന്തു എന്നു അവർ ചോദിച്ചു.ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
26 അതിന്നു യോഹന്നാൻ: ഞാൻ വെള്ളത്തിൽ സ്നാനം കഴിപ്പിക്കുന്നു; എന്നാൽ നിങ്ങൾ അറിയാത്ത ഒരുത്തൻ നിങ്ങളുടെ ഇടയിൽ നില്ക്കുന്നുണ്ടു;ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੁੰਦਾ ਹੈ ਜਿਸ ਨੂੰ ਤੁਸੀਂ ਨਹੀ ਪਛਾਣਦੇ।
27 എന്റെ പിന്നാലെ വരുന്നവൻ തന്നേ; അവന്റെ ചെരിപ്പിന്റെ വാറു അഴിപ്പാൻ ഞാൻ യോഗ്യൻ അല്ല എന്നു ഉത്തരം പറഞ്ഞു.ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28 ഇതു യോർദ്ദന്നക്കാരെ യോഹന്നാൻ സ്നാനം കഴിപ്പിച്ചുകൊണ്ടിരുന്ന ബേഥാന്യയിൽ സംഭവിച്ചു.ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
29 പിറ്റെന്നാൾ യേശു തന്റെ അടുക്കൽ വരുന്നതു അവൻ കണ്ടിട്ടു: ഇതാ, ലോകത്തിന്റെ പാപം ചുമക്കുന്ന ദൈവത്തിന്റെ കുഞ്ഞാടു;ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
30 എന്റെ പിന്നാലെ ഒരു പുരുഷൻ വരുന്നു; അവൻ എനിക്കു മുമ്പെ ഉണ്ടായിരുന്നതുകൊണ്ടു എനിക്കു മുമ്പനായി തീർന്നു എന്നു ഞാൻ പറഞ്ഞവൻ ഇവൻ തന്നേ.ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’
31 ഞാനോ അവനെ അറിഞ്ഞില്ല; എങ്കിലും അവൻ യിസ്രായേലിന്നു വെളിപ്പെടേണ്ടതിന്നു ഞാൻ വെള്ളത്തിൽ സ്നാനം കഴിപ്പിപ്പാൻ വന്നിരിക്കുന്നു എന്നു പറഞ്ഞു.ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸੱਕੇ।”
32 യോഹന്നാൻ പിന്നെയും സാക്ഷ്യം പറഞ്ഞതു: ആത്മാവു ഒരു പ്രാവുപോലെ സ്വർഗ്ഗത്തിൽനിന്നു ഇറങ്ങിവരുന്നതു ഞാൻ കണ്ടു; അതു അവന്റെ മേൽ വസിച്ചു.ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”
33 ഞാനോ അവനെ അറിഞ്ഞില്ല; എങ്കിലും വെള്ളത്തിൽ സ്നാനം കഴിപ്പിപ്പാൻ എന്നെ അയച്ചവൻ എന്നോടു: ആരുടെമേൽ ആത്മാവു ഇറങ്ങുന്നതും വസിക്കുന്നതും നീ കാണുമോ അവൻ പരിശുദ്ധാത്മാവിൽ സ്നാനം കഴിപ്പിക്കുന്നവൻ ആകുന്നു എന്നു പറഞ്ഞു.
34 അങ്ങനെ ഞാൻ കാണുകയും ഇവൻ ദൈവപുത്രൻ തന്നേ എന്നു സാക്ഷ്യം പറകയും ചെയ്തിരിക്കുന്നു.
35 പിറ്റെന്നാൾ യോഹന്നാൻ പിന്നെയും തന്റെ ശിഷ്യന്മാരിൽ രണ്ടുപേരുമായി അവിടെ നില്ക്കുമ്പോൾਯਿਸੂ ਦੇ ਪਹਿਲੇ ਚੇਲੇ ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
36 കടന്നുപോകുന്ന യേശുവിനെ നോക്കീട്ടു: ഇതാ, ദൈവത്തിന്റെ കുഞ്ഞാടു എന്നു പറഞ്ഞു.ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
37 അവൻ പറഞ്ഞതു ആ രണ്ടു ശിഷ്യന്മാർ കേട്ടു യേശുവിനെ അനുഗമിച്ചു.ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ।
38 യേശു തിരിഞ്ഞു അവർ പിന്നാലെ വരുന്നതു കണ്ടു അവരോടു: “നിങ്ങൾ എന്തു അന്വേഷിക്കുന്നു എന്നു ചോദിച്ചു.” അവർ: റബ്ബീ, എന്നു വെച്ചാൽ ഗുരോ, നീ എവിടെ പാർക്കുന്നു എന്നു ചോദിച്ചു.ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)
39 അവൻ അവരോടു: “വന്നു കാണ്മിൻ ” എന്നു പറഞ്ഞു. അങ്ങനെ അവൻ വസിക്കുന്ന ഇടം അവർ കണ്ടു അന്നു അവനോടുകൂടെ പാർത്തു; അപ്പോൾ ഏകദേശം പത്താംമണി നേരം ആയിരുന്നു.ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40 യോഹന്നാൻ പറഞ്ഞതു കേട്ടു അവനെ അനുഗമിച്ച രണ്ടുപേരിൽ ഒരുത്തൻ ശിമോൻ പത്രൊസിന്റെ സഹോദരനായ അന്ത്രെയാസ് ആയിരുന്നു.ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41 അവൻ തന്റെ സഹോദരനായ ശിമോനെ ആദ്യം കണ്ടു അവനോടു: ഞങ്ങൾ മശീഹയെ എന്നുവെച്ചാൽ ക്രിസ്തുവെ കണ്ടെത്തിയിരിക്കുന്നു എന്നു പറഞ്ഞു.ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)
42 അവനെ യേശുവിന്റെ അടുക്കൽ കൊണ്ടുവന്നു; യേശു അവനെ നോക്കി: “നീ യോഹന്നാന്റെ പുത്രനായ ശിമോൻ ആകുന്നു; നിനക്കു കേഫാ എന്നു പേരാകും” എന്നു പറഞ്ഞു; അതു പത്രൊസ് എന്നാകുന്നു.ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)
43 പിറ്റെന്നാൾ യേശു ഗലീലെക്കു പുറപ്പെടുവാൻ ഭാവിച്ചപ്പോൾ ഫിലിപ്പോസിനെ കണ്ടു: “എന്നെ അനുഗമിക്ക” എന്നു അവനോടു പറഞ്ഞു.ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।”
44 ഫിലിപ്പോസോ അന്ത്രെയാസിന്റെയും പത്രൊസിന്റെയും പട്ടണമായ ബേത്ത്സയിദയിൽ നിന്നുള്ളവൻ ആയിരുന്നു.ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45 ഫിലിപ്പോസ് നഥനയേലിനെ കണ്ടു അവനോടു: ന്യായപ്രമാണത്തിൽ മോശെയും പ്രവാചകന്മാരും എഴുതിയിരിക്കുന്നവനെ കണ്ടെത്തിയിരിക്കുന്നു; അവൻ യോസേഫിന്റെ പുത്രനായ യേശു എന്ന നസറെത്തുകാരൻ തന്നേ എന്നു പറഞ്ഞു.ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
46 നഥനയേൽ അവനോടു: നസറെത്തിൽനിന്നു വല്ല നന്മയും വരുമോ എന്നു പറഞ്ഞു. ഫിലിപ്പോസ് അവനോടു: വന്നു കാൺക എന്നു പറഞ്ഞു.ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47 നഥനയേൽ തന്റെ അടുക്കൽ വരുന്നതു യേശു കണ്ടു: “ഇതാ, സാക്ഷാൽ യിസ്രായേല്യൻ; ഇവനിൽ കപടം ഇല്ല ” എന്നു അവനെക്കുറിച്ചു പറഞ്ഞു.ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48 നഥനയേൽ അവനോടു: എന്നെ എവിടെവെച്ചു അറിയും എന്നു ചോദിച്ചതിന്നു: “ഫിലിപ്പോസ് നിന്നെ വിളിക്കുംമുമ്പെ നീ അത്തിയുടെ കീഴിൽ ഇരിക്കുമ്പോൾ ഞാൻ നിന്നെ കണ്ടു” എന്നു യേശു ഉത്തരം പറഞ്ഞു.ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
49 നഥനയേൽ അവനോടു: റബ്ബീ, നീ ദൈവപുത്രൻ, നീ യിസ്രായേലിന്റെ രാജാവു എന്നു ഉത്തരം പറഞ്ഞു.ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50 യേശു അവനോടു: “ഞാൻ നിന്നെ അത്തിയുടെ കീഴിൽ കണ്ടു എന്നു നിന്നോടു പറകകൊണ്ടു നീ വിശ്വസിക്കുന്നുവോ? നീ ഇതിനെക്കാൾ വലിയതു കാണും” എന്നു ഉത്തരം പറഞ്ഞു.ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
51 “ആമേൻ ആമേൻ ഞാൻ നിങ്ങളോടു പറയുന്നു: സ്വർഗ്ഗം തുറന്നിരിക്കുന്നതും മനുഷ്യപുത്രന്റെ അടുക്കൽ ദൈവദൂതന്മാർ കയറുകയും ഇറങ്ങുകയും ചെയ്യുന്നതും നിങ്ങൾ കാണും” എന്നും അവനോടു പറഞ്ഞു.ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।”
Punjabi Bible