Bible

John 2 - BENGALI (Punjabi)

1 তৃতীয় দিনে গালীলের কান্না নগরে একটা বিয়ে হচ্ছিল এবং যীশুর মা সেখানে ছিলেন৷ਕਾਨਾ ਵਿੱਚ ਵਿਆਹ ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।

2 সেই বিয়ে বাড়িতে যীশু ও তাঁর শিষ্যদের নিমন্ত্রণ করা হয়েছিল৷ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।

3 যখন সমস্ত দ্রাক্ষারস ফুরিয়ে গেল, তখন যীশুর মা তাঁর কাছে এসে বললেন, ‘এদের আর দ্রাক্ষারস নেই৷’ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁੱਕ ਗਈ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”

4 যীশু বললেন, ‘হে নারী, তুমি আমায় কেন বলছ কি করা উচিত? আমার সময় এখনও আসেনি৷’ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”

5 তাঁর মা চাকরদের বললেন, ‘ইনি তোমাদের যা কিছু করতে বলেন তোমরা তাই কর৷’ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”

6 ইহুদী ধর্মের রীতি অনুসারে আনুষ্ঠানিকভাবে হাত পা ধোযার জন্য সেই জায়গায় পাথরের ছটা জলের জালা বসানো ছিল৷ এই জালাগুলির প্রতিটিতে আশি থেকে একশ লিটার জল ধরত৷ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਜਲ ਰੱਖਿਆ ਜਾ ਸੱਕਦਾ ਹੈ।

7 যীশু সেই চাকরদের বললেন, ‘এই জালাগুলিতে জল ভরে আন৷’ তখন তারা জালাগুলি কানায় কানায় ভরে দিল৷ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।

8 তারপর যীশু তাদের বললেন, ‘এর থেকে কিছুটা নিয়ে ভোজের কর্তার কাছে নিয়ে যাও৷’ তখন তারা তাই করল৷ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।

9 জল যা দ্রাক্ষারসে পরিণত হয়েছিল, ভোজের কর্তা তা আস্বাদ করলেন৷ সেই দ্রাক্ষারস কোথা থেকে এল তা তিনি জানতেন না; কিন্তু য়ে চাকরেরা জল এনেছিল তারা তা জানত৷ তারপর তিনি বরকে ডাকলেন৷ਉਸ ਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿੱਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।

10 তিনি বললেন, ‘সাধারণতঃ প্রথমে লোকে ভাল দ্রাক্ষারস পরিবেশন করে আর অতিথিরা যখন মাতাল হয়ে ওঠে তখন তাদের নিম্নমানের দ্রাক্ষারস পরিবেশন করা হয়, অথচ আমি দেখছি তোমরা ভাল দ্রাক্ষারস এখনও রেখে দিয়েছ৷’ਅਤੇ ਉਸ ਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈਅ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈਅ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵੱਧੀਆ ਮੈਅ ਰੱਖੀ ਹੈ।”

11 এই প্রথম অলৌকিক চিহ্ন করে গালীলের কান্না নগরে যীশু তাঁর মহিমা প্রকাশ করলেন; আর তাঁর শিষ্যেরা তাঁর ওপর বিশ্বাস করল৷ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।

12 পরে তিনি তাঁর মা, ভাইদের ও শিষ্যদের সঙ্গে কফরনাহূম শহরে গেলেন৷ সেখানে তাঁরা অল্প কিছু দিন থাকলেন৷লূক 19 :45 - 46 )ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸ ਦੇ ਭਰਾ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।

13 ইহুদীদের নিস্তারপর্ব পালনের সময় এগিয়ে এলে যীশু জেরুশালেমে গেলেন৷ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।

14 তিনি দেখলেন মন্দিরের মধ্যে লোকেরা গরু, ভেড়া ও পায়রা বিক্রি করছে; আর পোদ্দাররা বসে আছে, এরা লোকের টাকা নিয়ে বদল ও ব্যবসা করত৷ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।

15 তখন তিনি কিছু দড়ি দিয়ে একটা চাবুক তৈরী করে তা দিয়ে গরু, ভেড়া সমেত এই সব লোকদের মন্দির চত্বর থেকে বের করে দিলেন; আর পোদ্দারদের টাকা পয়সা সব ছড়িয়ে টেবিল উল্টিয়ে দিলেন৷ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।

16 যাঁরা পায়রা বিক্রি করছিল তাদের বললেন, ‘এখান থেকে এসব নিয়ে যাও! আমার পিতার এই গৃহকে বাজারে পরিণত কোরো না!’ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”

17 তাঁর শিষ্যদের মনে পড়ল শাস্ত্রে লেখা আছে:’তোমার গৃহের প্রতি আমার উত্‌সাহ আমাকে গ্রাস করবে৷’গীতসংহিতা 69:9ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।”

18 ইহুদীরা তখন এর জবাবে তাঁকে বলল, ‘তোমার য়ে এসব করার অধিকার আছে তার প্রমাণ স্বরূপ কি কোন অলৌকিক চিহ্ন আমাদের দেখাতে পার?ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”

19 এর উত্তরে যীশু তাদের বললেন, ‘তোমরা এই মন্দির ভেঙ্গে ফেল, আমি তিন দিনের মধ্যে একে আবার গড়ে তুলব৷’ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”

20 তখন ইহুদীরা বলল, ‘এই মন্দির নির্মাণ করতে ছেচল্লিশ বছর লেগেছিল; আর তুমি কিনা তিন দিনের মধ্যে এটা গড়ে তুলবে?’ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”

21 কিন্তু য়ে মন্দিরের কথা তিনি বলছিলেন তা হচ্ছে তাঁর দেহ৷ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ।

22 যখন তিনি মৃতদের মধ্য থেকে পুনরুত্থিত হলেন, তখন তাঁর শিষ্যদের মনে পড়ল য়ে তিনি এই কথাই বলেছিলেন, তখন তাঁরা যীশুর বিষয়ে শাস্ত্রের কথা ও যীশুর বাক্য়ে বিশ্বাস করলেন৷ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।

23 নিস্তারপর্বের জন্য যীশু যখন জেরুশালেমে ছিলেন, তখন বহুলোক তাঁর ওপর বিশ্বাস করল, কারণ যীশু সেখানে য়েসব অলৌকিক চিহ্নকার্য় করছিলেন তা তারা দেখল৷ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।

24 কিন্তু যীশু নিজে তাদের ওপর কোন আস্থা রাখেন নি, কারণ তিনি এই সব লোকদের ভালভাবেই জানতেন৷ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।

25 কোন লোকের কাছ থেকে মানুষের সম্বন্ধে কিছু জানার তাঁর প্রযোজন ছিল না, কারণ মানুষের অন্তরে কি আছে তিনি তা জানতেন৷ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

Punjabi Bible