John 3
1 ਯਿਸੂ ਅਤੇ ਨਿਕੋਦੇਮੁਸ ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
2 ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
4 ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।
6 ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
8 ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9 ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”
10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14 “ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
1 There was a man of the Pharisees, named Nicodemus, a ruler of the Jews:
2 The same came to Jesus by night, and said unto him, Rabbi, we know that thou art a teacher come from God: for no man can do these miracles that thou doest, except God be with him.
3 Jesus answered and said unto him, Verily, verily, I say unto thee, Except a man be born again, he cannot see the kingdom of God.
4 Nicodemus saith unto him, How can a man be born when he is old? can he enter the second time into his mother’s womb, and be born?
5 Jesus answered, Verily, verily, I say unto thee, Except a man be born of water and of the Spirit, he cannot enter into the kingdom of God.
6 That which is born of the flesh is flesh; and that which is born of the Spirit is spirit.
7 Marvel not that I said unto thee, Ye must be born again.
8 The wind bloweth where it listeth, and thou hearest the sound thereof, but canst not tell whence it cometh, and whither it goeth: so is every one that is born of the Spirit.
9 Nicodemus answered and said unto him, How can these things be?
10 Jesus answered and said unto him, Art thou a master of Israel, and knowest not these things?
11 Verily, verily, I say unto thee, We speak that we do know, and testify that we have seen; and ye receive not our witness.
12 If I have told you earthly things, and ye believe not, how shall ye believe, if I tell you of heavenly things?
13 And no man hath ascended up to heaven, but he that came down from heaven, even the Son of man which is in heaven.
14 And as Moses lifted up the serpent in the wilderness, even so must the Son of man be lifted up:
15 That whosoever believeth in him should not perish, but have eternal life.
16 For God so loved the world, that he gave his only begotten Son, that whosoever believeth in him should not perish, but have everlasting life.
17 For God sent not his Son into the world to condemn the world; but that the world through him might be saved.
18 He that believeth on him is not condemned: but he that believeth not is condemned already, because he hath not believed in the name of the only begotten Son of God.
19 And this is the condemnation, that light is come into the world, and men loved darkness rather than light, because their deeds were evil.
20 For every one that doeth evil hateth the light, neither cometh to the light, lest his deeds should be reproved.
21 But he that doeth truth cometh to the light, that his deeds may be made manifest, that they are wrought in God.
John 3 in Tamil and English
1 ਯਿਸੂ ਅਤੇ ਨਿਕੋਦੇਮੁਸ ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
There was a man of the Pharisees, named Nicodemus, a ruler of the Jews:
2 ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
The same came to Jesus by night, and said unto him, Rabbi, we know that thou art a teacher come from God: for no man can do these miracles that thou doest, except God be with him.
3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
Jesus answered and said unto him, Verily, verily, I say unto thee, Except a man be born again, he cannot see the kingdom of God.
4 ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”
Nicodemus saith unto him, How can a man be born when he is old? can he enter the second time into his mother’s womb, and be born?
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।
Jesus answered, Verily, verily, I say unto thee, Except a man be born of water and of the Spirit, he cannot enter into the kingdom of God.
6 ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
That which is born of the flesh is flesh; and that which is born of the Spirit is spirit.
7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
Marvel not that I said unto thee, Ye must be born again.
8 ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
The wind bloweth where it listeth, and thou hearest the sound thereof, but canst not tell whence it cometh, and whither it goeth: so is every one that is born of the Spirit.
9 ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”
Nicodemus answered and said unto him, How can these things be?
10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
Jesus answered and said unto him, Art thou a master of Israel, and knowest not these things?
11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
Verily, verily, I say unto thee, We speak that we do know, and testify that we have seen; and ye receive not our witness.
12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
If I have told you earthly things, and ye believe not, how shall ye believe, if I tell you of heavenly things?
13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
And no man hath ascended up to heaven, but he that came down from heaven, even the Son of man which is in heaven.
14 “ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।
And as Moses lifted up the serpent in the wilderness, even so must the Son of man be lifted up:
15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”
That whosoever believeth in him should not perish, but have eternal life.
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
For God so loved the world, that he gave his only begotten Son, that whosoever believeth in him should not perish, but have everlasting life.
17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
For God sent not his Son into the world to condemn the world; but that the world through him might be saved.
18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
He that believeth on him is not condemned: but he that believeth not is condemned already, because he hath not believed in the name of the only begotten Son of God.
19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
And this is the condemnation, that light is come into the world, and men loved darkness rather than light, because their deeds were evil.
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
For every one that doeth evil hateth the light, neither cometh to the light, lest his deeds should be reproved.
21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
But he that doeth truth cometh to the light, that his deeds may be made manifest, that they are wrought in God.