John 3
31 ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।
35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
31 He that cometh from above is above all: he that is of the earth is earthly, and speaketh of the earth: he that cometh from heaven is above all.
32 And what he hath seen and heard, that he testifieth; and no man receiveth his testimony.
33 He that hath received his testimony hath set to his seal that God is true.
34 For he whom God hath sent speaketh the words of God: for God giveth not the Spirit by measure unto him.
35 The Father loveth the Son, and hath given all things into his hand.
John 3 in Tamil and English
31 ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
He that cometh from above is above all: he that is of the earth is earthly, and speaketh of the earth: he that cometh from heaven is above all.
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
And what he hath seen and heard, that he testifieth; and no man receiveth his testimony.
33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
He that hath received his testimony hath set to his seal that God is true.
34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।
For he whom God hath sent speaketh the words of God: for God giveth not the Spirit by measure unto him.
35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
The Father loveth the Son, and hath given all things into his hand.