John 5 - MALAYALAM (Punjabi)
1 അതിന്റെ ശേഷം യെഹൂദന്മാരുടെ ഒരു ഉത്സവം ഉണ്ടായിട്ടു യേശു യെരൂശലേമിലേക്കുപോയി.ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।
2 യെരൂശലേമിൽ ആട്ടുവാതിൽക്കൽ ബേഥെസ്ദാ എന്നു എബ്രായപേരുള്ള ഒരു കുളം ഉണ്ടു; അതിന്നു അഞ്ചു മണ്ഡപം ഉണ്ടു.ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢੱਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜਿੱਥੇਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।
3 അവയിൽ വ്യാധിക്കാർ, കുരുടർ, മുടന്തർ, ക്ഷയരോഗികൾ ഇങ്ങനെ വലിയോരു കൂട്ടം (വെള്ളത്തിന്റെ ഇളക്കം കാത്തുകൊണ്ടു) കിടന്നിരുന്നു.ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।
4 (അതതു സമയത്തു ഒരു ദൂതൻ കുളത്തിൽ ഇറങ്ങി വെള്ളം കലക്കും; വെള്ളം കലങ്ങിയ ശേഷം ആദ്യം ഇറങ്ങുന്നവൻ ഏതു വ്യാധിപിടിച്ചവനായിരുന്നാലും അവന്നു സൌഖ്യം വരും)ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।
5 എന്നാൽ മുപ്പത്തെട്ടു ആണ്ടു രോഗം പിടിച്ചു കിടന്നോരു മനുഷ്യൻ അവിടെ ഉണ്ടായിരുന്നു.
6 അവൻ കിടക്കുന്നതു യേശു കണ്ടു, ഇങ്ങനെ ഏറിയ കാലമായിരിക്കുന്നു എന്നറിഞ്ഞു: “നിനക്കു സൌഖ്യമാകുവാൻ മനസ്സുണ്ടോ ” എന്നു അവനോടു ചോദിച്ചു.ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7 രോഗി അവനോടു: യജമാനനേ, വെള്ളം കലങ്ങുമ്പോൾ എന്നെ കുളത്തിൽ ആക്കുവാൻ എനിക്കു ആരും ഇല്ല; ഞാൻ തന്നേ ചെല്ലുമ്പോൾ മറ്റൊരുത്തൻ എനിക്കു മുമ്പായി ഇറങ്ങുന്നു എന്നു ഉത്തരം പറഞ്ഞു.ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8 യേശു അവനോടു: “എഴുന്നേറ്റു നിന്റെ കിടക്ക എടുത്തു നടക്ക” എന്നു പറഞ്ഞു.ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9 ഉടനെ ആ മനുഷ്യൻ സൌഖ്യമായി കിടക്ക എടുത്തു നടന്നു.ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10 എന്നാൽ അന്നു ശബ്ബത്ത് ആയിരുന്നു. ആകയാൽ യെഹൂദന്മാർ സൌഖ്യം പ്രാപിച്ചവനോടു: ഇന്നു ശബ്ബത്ത് ആകുന്നു; കിടക്ക എടുക്കുന്നതു വിഹിതമല്ല എന്നു പറഞ്ഞു.ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”
11 അവൻ അവരോടു: എന്നെ സൌഖ്യമാക്കിയവൻ: കിടക്ക എടുത്ത നടക്ക എന്നു എന്നോടു പറഞ്ഞു എന്നു ഉത്തരം പറഞ്ഞു.ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸ ਨੇ ਮੈਨੂੰ ਆਖਿਆ, ‘ਆਪਣਾ ਬਿਸਤਰਾ ਚੁੱਕ ਤੇ ਤੁਰ।’”
12 അവർ അവനോടു: കിടക്ക എടുത്തു നടക്ക എന്നു നിന്നോടു പറഞ്ഞ മനുഷ്യൻ ആർ എന്നു ചോദിച്ചു.ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”
13 എന്നാൽ അവിടെ പുരുഷാരം ഉണ്ടായിരിക്കയാൽ യേശു മാറിക്കളഞ്ഞതുകൊണ്ടു അവൻ ആരെന്നു സൌഖ്യം പ്രാപിച്ചവൻ അറിഞ്ഞില്ല.ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁੱਕਿਆ ਸੀ।
14 അനന്തരം യേശു അവനെ ദൈവാലയത്തിൽവെച്ചു കണ്ടു അവനോടു: “നോകൂ, നിനക്കു സൌഖ്യമായല്ലോ; അധികം തിന്മയായതു ഭവിക്കാതിരിപ്പാൻ ഇനി പാപം ചെയ്യരുതു” എന്നു പറഞ്ഞു.ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”
15 ആ മനുഷ്യൻ പോയി തന്നെ സൌഖ്യമാക്കിയതു യേശു എന്നു യെഹൂദന്മാരോടു അറിയിച്ചു.ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।
16 യേശു ശബ്ബത്തിൽ അതു ചെയ്കകൊണ്ടു യെഹൂദന്മാർ അവനെ ഉപദ്രവിച്ചു.ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ।
17 യേശു അവരോടു: “എന്റെ പിതാവു ഇന്നുവരെയും പ്രവർത്തിക്കുന്നു; ഞാനും പ്രവർത്തിക്കുന്നു” എന്നു ഉത്തരം പറഞ്ഞു.ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18 അങ്ങനെ അവൻ ശബ്ബത്തിനെ ലംഘിച്ചതുകൊണ്ടു മാത്രമല്ല, ദൈവം സ്വന്തപിതാവു എന്നു പറഞ്ഞു തന്നെത്താൻ ദൈവത്തോടു സമമാക്കിയതുകൊണ്ടും യെഹൂദന്മാർ അവനെ കൊല്ലുവാൻ അധികമായി ശ്രമിച്ചു പോന്നു.ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”
19 ആകയാൽ യേശു അവരോടു ഉത്തരം പറഞ്ഞതു: “ആമേൻ, ആമേൻ, ഞാൻ നിങ്ങളോടു പറയുന്നു: പിതാവു ചെയ്തു കാണുന്നതു അല്ലാതെ പുത്രന്നു സ്വതേ ഒന്നും ചെയ്വാൻ കഴികയില്ല; അവൻ ചെയ്യുന്നതു എല്ലാം പുത്രനും അവ്വണ്ണം തന്നേ ചെയ്യുന്നു.ਯਿਸੂ ਕੋਲ ਪਰਮੇਸ਼ੁਰ ਦਾ ਅਧਿਕਾਰ ਹੈ ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20 പിതാവു പുത്രനെ സ്നേഹിക്കയും താൻ ചെയ്യുന്നതു ഒക്കെയും അവന്നു കാണിച്ചുകൊടുക്കയും ചെയ്യുന്നു; നിങ്ങൾ ആശ്ചര്യപ്പെടുമാറു ഇവയിൽ വലിയ പ്രവൃത്തികളും അവന്നു കാണിച്ചുകൊടുക്കും.ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 പിതാവു മരിച്ചവരെ ഉണർത്തി ജീവിപ്പിക്കുന്നതുപോലെ പുത്രനും താൻ ഇച്ഛിക്കുന്നവരെ ജീവിപ്പിക്കുന്നു.ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
22 എല്ലാവരും പിതാവിനെ ബഹുമാനിക്കുന്നതുപോലെ പുത്രനെയും ബഹുമാനിക്കേണ്ടതിന്നു പിതാവു ആരെയും ന്യായം വിധിക്കാതെ ന്യായവിധി എല്ലാം പുത്രന്നുകൊടുത്തിരിക്കുന്നു.“ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 പുത്രനെ ബഹുമാനിക്കാത്തവൻ അവനെ അയച്ച പിതാവിനെയും ബഹുമാനിക്കുന്നില്ല.ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।
24 ആമേൻ, ആമേൻ, ഞാൻ നിങ്ങളോടു പറയുന്നു: എന്റെ വചനം കേട്ടു എന്നെ അയച്ചവനെ വിശ്വസിക്കുന്നവന്നു നിത്യജീവൻ ഉണ്ടു; അവൻ ന്യായവിധിയിൽ ആകാതെ മരണത്തിൽ നിന്നു ജീവങ്കലേക്കു കടന്നിരിക്കുന്നു.“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
25 ആമേൻ, ആമേൻ, ഞാൻ നിങ്ങളോടു പറയുന്നു: മരിച്ചവർ ദൈവപുത്രന്റെ ശബ്ദം കേൾക്കയും കേൾക്കുന്നവർ ജീവിക്കയും ചെയ്യുന്ന നാഴികവരുന്നു; ഇപ്പോൾ വന്നുമിരിക്കുന്നു.ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26 പിതാവിന്നു തന്നിൽതന്നേ ജീവനുള്ളതുപോലെ അവൻ പുത്രന്നും തന്നിൽതന്നേ ജീവനുള്ളവൻ ആകുമാറു വരം നല്കിയിരിക്കുന്നു.ਜਿਸ ਤਰਾਂ ਪਿਤਾ ਜੀਵਨ ਦੇਣ ਦਾ ਅਧਿਕਾਰ ਰੱਖਦਾ ਹੈ ਉਸੀ ਤਰਾਂ ਉਸ ਨੇ ਪੁੱਤਰ ਨੂੰ ਵੀ ਜੀਵਨ ਦੇਣ ਦਾ ਅਧਿਕਾਰ ਦਿੱਤਾ ਹੈ।
27 അവൻ മനുഷ്യപുത്രൻ ആകയാൽ ന്യായവിധിനടത്തുവാൻ അവന്നു അധികാരവും നല്കിയിരിക്കുന്നു.ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।
28 ഇതിങ്കൽ ആശ്ചര്യപ്പെടരുതു; കല്ലറകളിൽ ഉള്ളവർ എല്ലാവരും അവന്റെ ശബ്ദം കേട്ടു,“ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।
29 നന്മ ചെയ്തവർ ജീവന്നായും തിന്മ ചെയ്തവർ ന്യായവിധിക്കായും പുനരുത്ഥാനം ചെയ്വാനുള്ള നാഴിക വരുന്നു.ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ।
30 എനിക്കു സ്വതേ ഒന്നും ചെയ്വാൻ കഴിയുന്നതല്ല; ഞാൻ കേൾക്കുന്നതുപോലെ ന്യായം വിധിക്കുന്നു; ഞാൻ എന്റെ ഇഷ്ടം അല്ല, എന്നെ അയച്ചവന്റെ ഇഷ്ടമത്രേ ചെയ്വാൻ ഇച്ഛിക്കുന്നതുകൊണ്ടു എന്റെ വിധി നീതിയുള്ളതു ആകുന്നു.“ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
31 ഞാൻ എന്നെക്കുറിച്ചു തന്നേ സാക്ഷ്യം പറഞ്ഞാൽ എന്റെ സാക്ഷ്യം സത്യമല്ല.ਯਿਸੂ ਦਾ ਯਹੂਦੀਆਂ ਨਾਲ ਸੰਵਾਦ ਜਾਰੀ ਰੱਖਣਾ “ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।
32 എന്നെക്കുറിച്ചു സാക്ഷ്യം പറയുന്നതു മറ്റൊരുത്തൻ ആകുന്നു; അവൻ എന്നെക്കുറിച്ചു പറയുന്ന സാക്ഷ്യം സത്യം എന്നു ഞാൻ അറിയുന്നു.ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।
33 നിങ്ങൾ യോഹാന്നാന്റെ അടുക്കൽ ആളയച്ചു; അവൻ സത്യത്തിന്നു സാക്ഷ്യം പറഞ്ഞിരിക്കുന്നു.“ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਸਾਖੀ ਦਿੱਤੀ।
34 എനിക്കോ മനുഷ്യന്റെ സാക്ഷ്യംകൊണ്ടു ആവശ്യമില്ല; നിങ്ങൾ രക്ഷിക്കപ്പെടുവാനത്രേ ഇതു പറയുന്നതു.ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ।
35 അവൻ ജ്വലിച്ചു പ്രകാശിക്കുന്ന വിളക്കു ആയിരുന്നു; നിങ്ങൾ അല്പസമയത്തേക്കു അവന്റെ വെളിച്ചത്തിൽ ഉല്ലസിപ്പാൻ ഇച്ഛിച്ചു.ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36 എനിക്കോ യോഹന്നാന്റെ സാക്ഷ്യത്തിലും വലിയ സാക്ഷ്യം ഉണ്ടു; പിതാവു എനിക്കു അനുഷ്ഠിപ്പാൻ തന്നിരിക്കുന്ന പ്രവൃത്തികൾ, ഞാൻ ചെയ്യുന്ന പ്രവൃത്തികൾ തന്നേ, പിതാവു എന്നെ അയച്ചു എന്നു എന്നെക്കുറിച്ചു സാക്ഷീകരിക്കുന്നു.“ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37 എന്നെ അയച്ച പിതാവുതാനും എന്നെക്കുറിച്ചു സാക്ഷ്യം പറഞ്ഞിരിക്കുന്നു; നിങ്ങൾ അവന്റെ ശബ്ദം ഒരുനാളും കേട്ടിട്ടില്ല, അവന്റെ രൂപം കണ്ടിട്ടില്ല;ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38 അവന്റെ വചനം നിങ്ങളുടെ ഉള്ളിൽ വസിക്കുന്നതുമില്ല അവൻ അയച്ചവനെ നിങ്ങൾ വിശ്വസിക്കുന്നില്ലല്ലോ.ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39 നിങ്ങൾ തിരുവെഴുത്തുകളെ ശോധനചെയ്യുന്നു; അവയിൽ നിങ്ങൾക്കു നിത്യജീവൻ ഉണ്ടു എന്നു നിങ്ങൾ നിരൂപിക്കുന്നുവല്ലോ; അവ എനിക്കു സാക്ഷ്യം പറയുന്നു.ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!
40 എങ്കിലും ജീവൻ പ്രാപിക്കേണ്ടതിന്നു എന്റെ അടുക്കൽ വരുവാൻ നിങ്ങൾക്കു മനസ്സില്ല.ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।
41 ഞാൻ മനുഷ്യരോടു ബഹുമാനം വാങ്ങുന്നില്ല.“ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ।
42 എന്നാൽ നിങ്ങൾക്കു ഉള്ളിൽ ദൈവസ്നേഹം ഇല്ല എന്നു ഞാൻ അറിഞ്ഞിരിക്കുന്നു.ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।
43 ഞാൻ എന്റെ പിതാവിന്റെ നാമത്തിൽ വന്നിരിക്കുന്നു; എന്നെ നിങ്ങൾ കൈക്കൊള്ളുന്നില്ല; മറ്റൊരുത്തൻ സ്വന്തനാമത്തിൽ വന്നാൽ അവനെ നിങ്ങൾ കൈക്കൊള്ളും.ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ।
44 തമ്മിൽ തമ്മിൽ ബഹുമാനം വാങ്ങിക്കൊണ്ടു ഏകദൈവത്തിന്റെ പക്കൽ നിന്നുള്ള ബഹുമാനം അന്വേഷിക്കാത്ത നിങ്ങൾക്കു എങ്ങനെ വിശ്വസിപ്പാൻ കഴിയും?ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?
45 ഞാൻ പിതാവിന്റെ മുമ്പിൽ നിങ്ങളെ കുറ്റം ചുമത്തും എന്നു നിങ്ങൾക്കു തോന്നരുതു. നിങ്ങളെ കുറ്റം ചുമത്തുന്നവൻ ഉണ്ടു; നിങ്ങൾ പ്രത്യാശ വെച്ചിരിക്കുന്ന മോശെ തന്നേ.ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।
46 നിങ്ങൾ മോശെയെ വിശ്വസിച്ചു എങ്കിൽ എന്നെയും വിശ്വസിക്കുമായിരുന്നു; അവൻ എന്നെക്കുറിച്ചു എഴുതിയിരിക്കുന്നു.ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।
47 എന്നാൽ അവന്റെ എഴുത്തു നിങ്ങൾ വിശ്വസിക്കുന്നില്ല എങ്കിൽ എന്റെ വാക്കു എങ്ങനെ വിശ്വസിക്കുംਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”
Punjabi Bible