John 7

fullscreen37 ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।

fullscreen38 ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”

fullscreen39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

37 In the last day, that great day of the feast, Jesus stood and cried, saying, If any man thirst, let him come unto me, and drink.

38 He that believeth on me, as the scripture hath said, out of his belly shall flow rivers of living water.

39 (But this spake he of the Spirit, which they that believe on him should receive: for the Holy Ghost was not yet given; because that Jesus was not yet glorified.)

John 7 in Tamil and English

37 ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
In the last day, that great day of the feast, Jesus stood and cried, saying, If any man thirst, let him come unto me, and drink.

38 ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”
He that believeth on me, as the scripture hath said, out of his belly shall flow rivers of living water.

39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
(But this spake he of the Spirit, which they that believe on him should receive: for the Holy Ghost was not yet given; because that Jesus was not yet glorified.)