John 7

fullscreen45 ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”

fullscreen46 ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”

fullscreen47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।

fullscreen48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!

fullscreen49 ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”

fullscreen50 ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।

fullscreen51 ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?

fullscreen52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”

45 Then came the officers to the chief priests and Pharisees; and they said unto them, Why have ye not brought him?

46 The officers answered, Never man spake like this man.

47 Then answered them the Pharisees, Are ye also deceived?

48 Have any of the rulers or of the Pharisees believed on him?

49 But this people who knoweth not the law are cursed.

50 Nicodemus saith unto them, (he that came to Jesus by night, being one of them,)

51 Doth our law judge any man, before it hear him, and know what he doeth?

52 They answered and said unto him, Art thou also of Galilee? Search, and look: for out of Galilee ariseth no prophet.

John 7 in Tamil and English

45 ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
Then came the officers to the chief priests and Pharisees; and they said unto them, Why have ye not brought him?

46 ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
The officers answered, Never man spake like this man.

47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
Then answered them the Pharisees, Are ye also deceived?

48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!
Have any of the rulers or of the Pharisees believed on him?

49 ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
But this people who knoweth not the law are cursed.

50 ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
Nicodemus saith unto them, (he that came to Jesus by night, being one of them,)

51 ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?
Doth our law judge any man, before it hear him, and know what he doeth?

52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
They answered and said unto him, Art thou also of Galilee? Search, and look: for out of Galilee ariseth no prophet.