John 8 - BENGALI (Punjabi)
1 এরপর যীশু সেখান থেকে জৈতুন পর্বতমালায় চলে গেলেন৷ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।
2 খুব ভোরে তিনি আবার মন্দিরে ফিরে গেলে লোকেরা আবার তাঁর কাছে এসে জড়ো হল, তখন তিনি সেখানে বসে তাদের কাছে শিক্ষা দিতে শুরু করলেন৷ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
3 সেই সময় ব্যবস্থার শিক্ষকরা ও ফরীশীরা, ব্যভিচার করতে গিয়ে ধরা পড়েছে এমন একজন স্ত্রীলোককে তাঁর কাছে নিয়ে এল৷ তারা সেই স্ত্রীলোককে তাদের মাঝখানে দাঁড় করিয়ে যীশুকে বলল,ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।
4 ‘গুরু, এই স্ত্রীলোকটি ব্যভিচার করার সময় হাতে নাতেই ধরা পড়েছে৷ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?
5 বিধি-ব্যবস্থার মধ্যে মোশি আমাদের বলছেন, এই ধরণের স্ত্রীলোককে য়েন আমরা পাথর ছুঁড়ে মেরে ফেলি৷ এখন আপনি এবিষয়ে কি বলবেন?’ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 তাঁকে পরীক্ষা করার ছলেই তারা একথা বলছিল, যাতে তাঁর বিরুদ্ধে কোন অভিযোগ তারা খুঁজে পায়৷ কিন্তু যীশু হেঁট হয়ে মাটিতে আঙ্গুল দিয়ে লিখতে লাগলেন৷ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
7 ইহুদী নেতারা যখন বার বার তাঁকে জিজ্ঞেস করতে লাগল, তখন তিনি সোজা হয়ে বসলেন এবং বললেন, ‘তোমাদের মধ্যে য়ে নিস্পাপ সেই প্রথম একে পাথর মারুক৷’ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”
8 এরপর তিনি আবার হেঁট হয়ে আঙ্গুল দিয়ে মাটিতে লিখতে লাগলেন৷ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
9 তারা ঐ কথা শোনার পর বুড়ো লোক থেকে শুরু করে সকলে এক এক করে সেখান থেকে চলে গেল৷ কেবল যীশু সেখানে একা থাকলেন আর সেই স্ত্রীলোকটি মাঝখানে দাঁড়িয়ে ছিল৷ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।
10 তখন যীশু মাথা তুলে সেই স্ত্রীলোকটিকে বললেন, ‘হে নারী, তারা সব কোথায়? কেউ কি তোমায় দোষী সাব্যস্ত করল না?’ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 স্ত্রীলোকটি উত্তর দিল, ‘কেউ করে নি, মহাশয়৷’ তখন যীশু বললেন, ‘আমিও তোমায় দোষী করছি না, যাও এখন থেকে আর পাপ কোরো না৷’ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”
12 এরপর যীশু আবার লোকদের সাথে কথা বলতে শুরু করলেন এবং বললেন, ‘আমিই জগতের আলো৷ য়ে কেউ আমার অনুসারী হয় সে কখনও অন্ধকারে থাকবে না; কিন্তু সেই আলো পাবে যা জীবন দেয়৷’ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
13 তখন ফরীশীরা তাঁকে বলল, ‘তুমি নিজেই নিজের বিষয়ে সাক্ষ্য দিচ্ছ৷ তোমার সাক্ষ্য গ্রাহ্য হবে না৷’ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”
14 এর উত্তরে যীশু তাদের বললেন, ‘আমি যদি নিজের পক্ষে সাক্ষ্য দিই, তবু আমার সাক্ষ্য সত্য, কারণ আমি জানি আমি কোথা থেকে এসেছি, আর কোথায় বা যাচ্ছি; কিন্তু আমি কোথা থেকে এসেছি বা কোথায় যাচ্ছি তা তোমরা জানো না৷ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।
15 মানুষের বিচারবোধের মাপকাঠিতে তোমরা আমার বিচার করছ৷ আমি কারো বিচার করি না৷ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
16 কিন্তু আমি যদি বিচার করি, তবে আমার বিচার সত্য, কারণ আমি একা নই৷ পিতা, যিনি আমাকে পাঠিয়েছেন তিনি আমার সঙ্গেই আছেন৷ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
17 তোমাদের নিয়মে লেখা আছে, যখন দুই ব্যক্তি একই সাক্ষ্য দেয় তখন তা সত্যি৷ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।
18 আমি নিজেই নিজের বিষয়ে সাক্ষ্য দিই৷ আর পিতা, যিনি আমায় পাঠিয়েছেন তিনিও আমার বিষয়ে সাক্ষ্য দেন৷’ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”
19 তখন তারা তাঁকে জিজ্ঞেস করল, ‘তোমার পিতা কোথায়?’যীশু বললেন, ‘তোমরা না জানো আমাকে, না জানো আমার পিতাকে৷ তোমরা যদি আমাকে জানতে, তবে আমার পিতাকেও জানতে৷’ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
20 মন্দিরের দানের বাক্সের কাছে দাঁড়িয়ে শিক্ষা দেবার সময় যীশু এইসব কথা বললেন৷ কিন্তু কেউ তাঁকে গ্রেপ্তার করল না, কারণ তখনও তাঁর নিরূপিত সময় আসে নি৷ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।
21 তিনি তাদের আর একবার বললেন, ‘আমি যাচ্ছি, আর তোমরা আমার খোঁজ করবে; কিন্তু তোমরা তোমাদের পাপেই মরবে৷ আমি য়েখানে যাচ্ছি তোমরা সেখানে আসতে পারবে না৷’ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 তখন ইহুদীরা বলছিল, ‘তিনি কি আত্মহত্যা করতে যাচ্ছেন? কেন তিনি বললেন, ‘আমি য়েখানে যাচ্ছি তোমরা সেখানে আসতে পারবে না?”ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”
23 যীশু তাদের বললেন, ‘তোমরা এই নিম্নলোকের আর আমি উর্দ্ধলোকের৷ তোমরা এজগতের, আমি এ জগতের নই৷ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
24 তাই আমি তোমাদের বলছি, তোমরা তোমাদের পাপেই মরবে৷ তোমরা যদি বিশ্বাস না কর য়ে আমিই তিনি, তবে তোমরা তোমাদের পাপের জন্যই মরবে৷’ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25 তখন তারা জিজ্ঞেস করল, ‘তুমি কে?’যীশু তাদের বললেন, ‘আমি যা, তা তো শুরু থেকেই তোমাদের বলে আসছি৷ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।
26 তোমাদের বিষয়ে বলার ও বিচার করার অনেক কিছুই আমার আছে৷ যা হোক যিনি আমায় পাঠিয়েছেন তিনি সত্য৷ আর আমি তাঁর কাছ থেকে যা কিছু শুনি, পৃথিবীর মানুষের কাছে তাই বলি৷’ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”
27 তারা বুঝতে পারে নি য়ে, তিনি তাদের কাছে পিতার বিষয়ে বলছেন৷ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।
28 তখন যীশু তাদের বললেন, ‘যখন তোমরা মানবপুত্রকে উঁচুতে তুলবে, তখন জানবে য়ে আমিই তিনি এবং আমি নিজের থেকে কিছুই করি না৷ পিতা য়েমন আমায় শিখিয়েছেন, আমি সেরকমই বলছি৷ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।
29 আর যিনি আমায় পাঠিয়েছেন, তিনি আমার সঙ্গে আছেন৷ তিনি আমাকে একা ফেলে রাখেন নি, কারণ আমি সব সময় সন্তোষজনক কাজই করি৷’ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”
30 যীশু যখন এইসব কথা বললেন তখন অনেকেরই তাঁর ওপর বিশ্বাস হল৷ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 ইহুদীদের মধ্যে যাঁরা তাঁর ওপর বিশ্বাস করল, তাদের উদ্দেশ্যে যীশু বললেন, ‘তোমরা যদি সকলে আমার শিক্ষা মান্য করে চল তবে তোমরা সকলেই আমার প্রকৃত শিষ্য৷ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।
32 তোমরা সত্যকে জানবে, আর সেই সত্য তোমাদের স্বাধীন করবে৷’ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”
33 তারা তাঁকে বলল, ‘আমরা অব্রাহামের বংশধর৷ আর আমরা কখনও কারোর দাসে পরিণত হই নি৷ আপনি কিভাবে বলছেন য়ে আমাদের স্বাধীন করা হবে?’ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”
34 এর উত্তরে যীশু তাদের বললেন, ‘আমি তোমাদের সত্যি বলছি-য়ে ক্রমাগত পাপ করে চলে, সে পাপের দাস৷ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।
35 কোন দাস পরিবারের স্থাযী সদস্য হয়ে থাকতে পারে না; কিন্তু পুত্র পরিবারে চিরকাল থাকে৷ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।
36 তাই পুত্র যদি তোমাদের স্বাধীন করে, তবে তোমরা প্রকৃতই স্বাধীন হবে৷ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।
37 আমি জানি তোমরা অব্রাহামের বংশধর; কিন্তু তোমরা আমাকে হত্যা করার চেষ্টা করছ, কারণ তোমরা আমার শিক্ষাগ্রহণ করো না৷ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।
38 আমি আমার পিতার কাছে যা দেখেছি সেই বিষয়েই বলে থাকি, আর তোমরা তোমাদের পিতার কাছ থেকে যা যা শুনেছ তাই তো করে থাক৷’ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39 এর জবাবে তারা তাঁকে বলল, ‘আমাদের পিতা অব্রাহাম৷’যীশু তাদের বললেন, ‘তোমরা যদি অব্রাহামের সন্তান হতে, তাহলে অব্রাহাম যা করেছেন তোমরাও তাই করতে;ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।
40 কিন্তু এখন তোমরা আমায় হত্যা করতে চাইছ৷ আমি সেই লোক য়ে ঈশ্বরের কাছ থেকে সত্য শুনেছি এবং তোমাদের তা বলেছি৷ অব্রাহাম তো এরকম কাজ করেন নি৷ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41 তোমাদের পিতা য়ে কাজ করে, তোমরা তাই করো৷’তখন তারা তাঁকে বলল, ‘আমরা জারজ সন্তান নই৷ ঈশ্বর হচ্ছেন আমাদের একমাত্র পিতা৷’ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 যীশু তাদের বললেন, ‘ঈশ্বর যদি তোমাদের পিতা হতেন, তাহলে তোমরা আমায় ভালবাসতে, কারণ আমি ঈশ্বরের কাছ থেকে এসেছি আর এখন তোমাদের মাঝে এখানে আছি৷ আমি নিজে থেকে আসিনি, ঈশ্বর আমায় পাঠিয়েছেন৷ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43 আমি যা বলি, তোমরা তা বুঝতে পারো না? কারণ তোমরা আমার কথা গ্রহণ করো না৷ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 দিযাবল তোমাদের পিতা এবং তোমরা তার পুত্র৷ তোমরা তোমাদের পিতার ইচ্ছাই পূর্ণ করতে চাও৷ দিযাবল শুরু থেকেই খুনী; আর সত্যের পক্ষে সে কখনও দাঁড়ায় নি, কারণ তার মধ্যে তো সত্যের লেশমাত্র নেই৷ সে যখন মিথ্যা কথা বলে, তখন স্বাভাবিকভাবেই তার মধ্য থেকে তা বের হয়, কারণ সে মিথ্যাবাদী ও মিথ্যার পিতা৷ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 আমি সত্য বলি বলে তোমরা আমায় বিশ্বাস করো না৷“ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46 তোমাদের মধ্যে কে আমাকে পাপী বলে দোষী করতে পারে? আমি যখন সত্য বলছি তখন তোমরা কেন বিশ্বাস করছ না?ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47 য়ে ঈশ্বরের লোক, সে ঈশ্বরের কথা শোনে৷ আর এই কারণেই তোমরা শুনতে চাও না, কারণ তোমরা ঈশ্বরের নও৷’ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48 এর উত্তরে ইহুদীরা বলল, ‘আমরা কি ঠিক বলিনি য়ে তুমি একজন শমরীয়, আর তোমার মধ্যে এক ভূত রয়েছে?’ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
49 যীশু জবাব দিলেন, ‘দেখ, আমায় ভূতে গ্রাস করে নি, বরং আমি আমার পিতাকে সম্মান করি৷ কিন্তু তোমরা আমার অসম্মান করেছ৷ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 আমি নিজের জন্য সম্মান চাইছি না৷ একজন আছেন যিনি আমার জন্য সম্মান চান, তিনিই বিচার করেন৷ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।
51 আমি তোমাদের সত্যি বলছি, কেউ যদি আমার শিক্ষা অনুসারে চলে, সে কখনও মরবে না৷’ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”
52 ইহুদীরা তাঁকে বলল, ‘এখন আমরা বুঝেছি য়ে তোমায় ভূতে গ্রাস করেছে৷ অব্রাহাম ও ভাববাদীরা মারা গেছে আর তুমি বলছ, ‘যদি কেউ আমার শিক্ষা অনুসারে চলে, তবে সে মৃত্যুর আস্বাদ পাবে না৷’ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’
53 তুমি কি মনে কর য়ে তুমি আমাদের পূর্বপুরুষ অব্রাহামের চেয়ে মহান? অব্রাহাম মারা গেছেন, আর ভাববাদীরাও মারা গেছেন৷ তুমি নিজেকে কি মনে করছ?’ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
54 এর উত্তরে যীশু বললেন, ‘আমি যদি নিজেকে সম্মানিত করি তবে সেই সম্মানের কোন মূল্য নেই৷ যিনি আমায় সম্মানিত করেন তিনি আমাদের পিতা, য়াঁর সম্পর্কে তোমরা বল, তিনি আমাদের ঈশ্বর৷’ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 আর তোমরা তাঁকে জানো না, কিন্তু আমি তাঁকে জানি৷ আমি যদি বলি য়ে আমি তাঁকে জানি না, তাহলে আমি তোমাদেরই মতো মিথ্যাবাদী হয়ে যাবো৷ কিন্তু আমি তাঁকে অবশ্যই জানি, আর তিনি যা কিছু বলেন আমি সে সকল পালন করি৷ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 তোমাদের পিতৃপুরুষ অব্রাহাম আমার আগমনের দিন দেখতে পাবেন বলে খুশী হয়েছিলেন৷ তিনি সেই দিন দেখে খুশী হয়েছিলেন৷’ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 তখন ইহুদীরা তাঁকে বলল, ‘তোমার বয়স এখনও পঞ্চাশ বছর হয়নি আর তুমি বলছ য়ে তুমি অব্রাহামকে দেখেছ!’ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
58 যীশু তাদের বললেন, ‘আমি তোমাদের সত্যি বলছি৷ অব্রাহামের জন্মের আগে থেকেই আমি আছি৷’ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59 তখন তারা তাঁকে পাথর ছুঁড়ে মারবার জন্য পাথর তুলে নিল; কিন্তু যীশু নিজেকে লুকিয়ে ফেললেন ও মন্দির চত্বর ছেড়ে চলে গেলেন৷ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।
Punjabi Bible