John 8 - KANNADA (Punjabi)
1 ಯೇಸು ಎಣ್ಣೇಮರಗಳ ಗುಡ್ಡಕ್ಕೆ ಹೋದನು.ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।
2 ಬೆಳಿಗ್ಗೆ ಆತನು ತಿರಿಗಿ ದೇವಾಲಯಕ್ಕೆ ಬಂದಾಗ ಎಲ್ಲಾ ಜನರು ಆತನ ಬಳಿಗೆ ಬಂದರು; ಆತನು ಕೂತುಕೊಂಡು ಅವರಿಗೆ ಬೋಧಿಸಿ ದನು.ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
3 ಆಗ ವ್ಯಭಿಚಾರದಲ್ಲಿ ಸಿಕ್ಕಿದ ಒಬ್ಬ ಹೆಂಗಸನ್ನು ಶಾಸ್ತ್ರಿಗಳು ಮತ್ತು ಫರಿಸಾಯರು ಆತನ ಬಳಿಗೆ ತಂದು ಆಕೆಯನ್ನು ನಡುವೆ ನಿಲ್ಲಿಸಿਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।
4 ಆತನಿಗೆ -- ಬೋಧಕನೇ, ಈ ಹೆಂಗಸು ವ್ಯಭಿಚಾರ ಮಾಡುವಾಗಲೇ ಹಿಡಿಯ ಲ್ಪಟ್ಟಳು.ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?
5 ಇಂಥವರು ಕಲ್ಲೆಸೆಯಲ್ಪಡಬೇಕೆಂದು ಮೋಶೆಯು ನ್ಯಾಯಪ್ರಮಾಣದಲ್ಲಿ ನಮಗೆ ಅಪ್ಪಣೆ ಕೊಟ್ಟಿದ್ದಾನೆ; ಆದರೆ ನೀನು ಏನು ಹೇಳುತ್ತೀ ಎಂದು ಕೇಳಿದರು.ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 ಅವರು ಆತನನ್ನು ಶೋಧಿಸುವವರಾಗಿ ಆತನ ಮೇಲೆ ತಪ್ಪು ಹೊರಿಸಬೇಕೆಂದು ಹೀಗೆ ಹೇಳಿ ದರು. ಆದರೆ ಯೇಸು ಅವರ ಮಾತುಗಳನ್ನು ಕೇಳದವ ನಂತೆ ಬೊಗ್ಗಿಕೊಂಡು ತನ್ನ ಬೆರಳಿನಿಂದ ನೆಲದ ಮೇಲೆ ಬರೆದನು.ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
7 ಆದರೆ ಅವರು ಬಿಡದೆ ಆತನನ್ನು ಕೇಳುತ್ತಿರಲು ಆತನು ಮೇಲಕ್ಕೆ ನೋಡಿ--ನಿಮ್ಮೊಳಗೆ ಯಾವನು ಪಾಪವಿಲ್ಲದವನಾಗಿದ್ದಾನೋ ಅವನೇ ಮೊದಲು ಆಕೆಯ ಮೇಲೆ ಕಲ್ಲನ್ನು ಹಾಕಲಿ ಎಂದು ಅವರಿಗೆ ಹೇಳಿದನು.ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”
8 ತಿರಿಗಿ ಆತನು ಬೊಗ್ಗಿಕೊಂಡು ನೆಲದ ಮೇಲೆ ಬರೆದನು.ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
9 ಅದನ್ನು ಕೇಳಿದವರು ತಮ್ಮ ಸ್ವಂತ ಮನಸ್ಸಾಕ್ಷಿಯಿಂದ ಮನವರಿಕೆಯಾಗಿ ಹಿರಿಯವನು ಮೊದಲುಗೊಂಡು ಕಡೆಯವನವರೆಗೂ ಒಬ್ಬೊಬ್ಬರಾಗಿ ಹೊರಗೆಹೋದರು; ಆಗ ಯೇಸು ಒಬ್ಬನೇ ಉಳಿದನು; ಆ ಹೆಂಗಸು ನಡುವೆ ನಿಂತು ಕೊಂಡಿದ್ದಳು.ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।
10 ಯೇಸು ಮೇಲಕ್ಕೆ ನೋಡಿ ಆ ಹೆಂಗಸಿನ ಹೊರತು ಯಾರನ್ನೂ ಕಾಣದೆ ಆಕೆಗೆ--ಸ್ತ್ರೀಯೇ, ನಿನ್ನ ಮೇಲೆ ದೂರು ಹೊರಿಸಿದವರು ಎಲ್ಲಿ ದ್ದಾರೆ? ನಿನಗೆ ಯಾರೂ ಶಿಕ್ಷೆ ವಿಧಿಸಲಿಲ್ಲವೋ? ಅಂದನು.ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 ಅದಕ್ಕೆ ಆಕೆಯು-- ಕರ್ತನೇ, ಯಾರೂ ವಿಧಿಸಲಿಲ್ಲ ಅಂದಳು. ಯೇಸು ಆಕೆಗೆ--ನಾನೂ ನಿನಗೆ ಶಿಕ್ಷೆ ವಿಧಿಸುವದಿಲ್ಲ; ಹೋಗು, ಇನ್ನು ಮೇಲೆ ಪಾಪಮಾಡಬೇಡ ಅಂದನು.ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”
12 ತರುವಾಯ ಯೇಸು ತಿರಿಗಿ ಮಾತನಾಡಿ ಅವರಿಗೆ--ನಾನೇ ಲೋಕಕ್ಕೆ ಬೆಳಕಾಗಿದ್ದೇನೆ; ನನ್ನನ್ನು ಹಿಂಬಾಲಿಸುವವನು ಕತ್ತಲೆಯಲ್ಲಿ ನಡೆಯುವದಿಲ್ಲ; ಆದರೆ ಜೀವದ ಬೆಳಕನ್ನು ಹೊಂದುವನು ಎಂದು ಹೇಳಿದನು.ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
13 ಆದಕಾರಣ ಫರಿಸಾಯರು ಆತ ನಿಗೆ--ನಿನ್ನ ವಿಷಯವಾಗಿ ನೀನೇ ಸಾಕ್ಷಿಕೊಡುತ್ತೀ; ನಿನ್ನ ಸಾಕ್ಷಿಯು ನಿಜವಲ್ಲ ಎಂದು ಹೇಳಿದರು.ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”
14 ಯೇಸು ಪ್ರತ್ಯುತ್ತರವಾಗಿ ಅವರಿಗೆ--ನನ್ನ ವಿಷಯ ವಾಗಿ ನಾನು ಸಾಕ್ಷಿಕೊಟ್ಟಾಗ್ಯೂ ನನ್ನ ಸಾಕ್ಷಿ ನಿಜವೇ; ಯಾಕಂದರೆ ನಾನು ಎಲ್ಲಿಂದ ಬಂದೆನೋ ಮತ್ತು ಎಲ್ಲಿಗೆ ಹೋಗುತ್ತೇನೋ ನಾನು ಬಲ್ಲೆನು; ಆದರೆ ನಾನು ಎಲ್ಲಿಂದ ಬಂದೆನೋ ಇಲ್ಲವೆ ಎಲ್ಲಿಗೆ ಹೋಗುತ್ತೇನೋ ನೀವು ಹೇಳಲಾರಿರಿ.ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।
15 ನೀವು ಶಾರೀರಿಕ ರೀತಿಯಲ್ಲಿ ತೀರ್ಪು ಮಾಡುತ್ತೀರಿ; ಆದರೆ ಯಾವ ಮನುಷ್ಯನಿಗೂ ನಾನು ತೀರ್ಪುಮಾಡುವದಿಲ್ಲ.ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
16 ನಾನು ತೀರ್ಪು ಮಾಡಿದರೂ ನನ್ನ ತೀರ್ಪು ನಿಜ ವಾದದ್ದೇ; ಯಾಕಂದರೆ ನಾನು ಒಂಟಿಗನಲ್ಲ, ಆದರೆ ನಾನೂ ನನ್ನನ್ನು ಕಳುಹಿಸಿದ ತಂದೆಯೂ ಇದ್ದೇವೆ.ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
17 ಇಬ್ಬರ ಸಾಕ್ಷಿಯು ನಿಜವೆಂದು ನಿಮ್ಮ ನ್ಯಾಯ ಪ್ರಮಾಣದಲ್ಲಿಯೂ ಬರೆದದೆ.ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।
18 ನನ್ನ ವಿಷಯವಾಗಿ ನಾನೇ ಸಾಕ್ಷಿ ಕೊಡುತ್ತೇನೆ ಮತ್ತು ನನ್ನನ್ನು ಕಳುಹಿಸಿದ ತಂದೆಯೂ ನನ್ನ ವಿಷಯವಾಗಿ ಸಾಕ್ಷಿಕೊಡುತ್ತಾನೆ ಅಂದನು.ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”
19 ತರುವಾಯ ಅವರು ಆತನಿಗೆ--ನಿನ್ನ ತಂದೆ ಎಲ್ಲಿ ಅಂದರು. ಅದಕ್ಕೆ ಯೇಸು ಪ್ರತ್ಯುತ್ತರ ವಾಗಿ--ನನ್ನನ್ನಾಗಲಿ ನನ್ನ ತಂದೆಯನ್ನಾಗಲಿ ನೀವು ಅರಿತಿಲ್ಲ; ನೀವು ನನ್ನನ್ನು ಅರಿತುಕೊಂಡಿದ್ದರೆ ನನ್ನ ತಂದೆಯನ್ನು ಸಹ ಅರಿತುಕೊಳ್ಳುತ್ತಿದ್ದಿರಿ ಅಂದನು.ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
20 ಯೇಸು ದೇವಾಲಯದಲ್ಲಿ ಬೋಧಿಸುತ್ತಿದ್ದಾಗ ಬೊಕ್ಕಸದ ಬಳಿಯಲ್ಲಿ ಈ ಮಾತುಗಳನ್ನು ಆಡಿದನು; ಆದರೆ ಆತನ ಗಳಿಗೆ ಇನ್ನೂ ಬಾರದೆ ಇದ್ದದರಿಂದ ಯಾರೂ ಆತನ ಮೇಲೆ ಕೈಹಾಕಲಿಲ್ಲ.ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।
21 ಯೇಸು ತಿರಿಗಿ ಅವರಿಗೆ--ನಾನು ಹೋಗುತ್ತೇನೆ; ನೀವು ನನ್ನನ್ನು ಹುಡುಕುವಿರಿ ಮತ್ತು ನಿಮ್ಮ ಪಾಪ ಗಳಲ್ಲಿ ಸಾಯುವಿರಿ; ನಾನು ಹೋಗುವಲ್ಲಿಗೆ ನೀವು ಬರಲಾರಿರಿ ಅಂದನು.ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 ಅದಕ್ಕೆ ಯೆಹೂದ್ಯರು--ಇವನು ತನ್ನನ್ನು ತಾನೇ ಕೊಂದುಕೊಳ್ಳಬೇಕೆಂದಿ ದ್ದಾನೋ? ಯಾಕಂದರೆ--ನಾನು ಹೋಗುವಲ್ಲಿಗೆ ನೀವು ಬರಲಾರಿರಿ ಎಂದು ಹೇಳುತ್ತಾನಲ್ಲಾ ಅಂದರು.ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”
23 ಆತನು ಅವರಿಗೆ--ನೀವು ಕೆಳಗಿನವರು, ನಾನು ಮೇಲಿನವನು; ನೀವು ಈ ಲೋಕದವರು, ನಾನು ಈ ಲೋಕದವನಲ್ಲ.ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
24 ಆದದರಿಂದ ನೀವು ನಿಮ್ಮ ಪಾಪಗಳಲ್ಲಿಯೇ ಸಾಯುವಿರಿ ಎಂದು ನಾನು ನಿಮಗೆ ಹೇಳಿದೆನು. ಯಾಕಂದರೆ ನನ್ನನ್ನು ಆತನೆಂದು ನೀವು ನಂಬದೆ ಹೋದರೆ ನೀವು ನಿಮ್ಮ ಪಾಪಗಳಲ್ಲಿಯೇ ಸಾಯುವಿರಿ ಎಂದು ಹೇಳಿದನು.ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25 ತರುವಾಯ ಅವರು ಆತನಿಗೆ--ನೀನು ಯಾರಾಗಿದ್ದೀ ಅಂದರು. ಅದಕ್ಕೆ ಯೇಸು ಅವರಿಗೆ--ಮೊದಲಿನಿಂದಲೂ ನಾನು ನಿಮಗೆ ಹೇಳಿದಂತವನೇ.ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।
26 ನಿಮ್ಮ ವಿಷಯವಾಗಿ ಹೇಳುವದಕ್ಕೂ ತೀರ್ಪುಮಾಡುವದಕ್ಕೂ ನನಗೆ ಅನೇಕ ವಿಷಯಗಳಿವೆ. ಆದರೆ ನನ್ನನ್ನು ಕಳುಹಿಸಿದಾತನು ಸತ್ಯವಂತನು. ನಾನು ಆತನಿಂದ ಕೇಳಿದವುಗಳನ್ನೇ ಲೋಕಕ್ಕೆ ಹೇಳುತ್ತೇನೆ ಅಂದನು.ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”
27 ಆತನು ತಂದೆಯ ವಿಷಯವಾಗಿ ತಮ್ಮ ಸಂಗಡ ಮಾತನಾಡಿದನೆಂದು ಅವರು ಗ್ರಹಿಸಲಿಲ್ಲ.ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।
28 ಆಮೇಲೆ ಯೇಸು ಅವ ರಿಗೆ--ಮನುಷ್ಯಕುಮಾರನನ್ನು ನೀವು ಮೇಲಕ್ಕೆತ್ತಿದಾಗ ನಾನೇ ಆತನೆಂದೂ ನನ್ನಷ್ಟಕ್ಕೆ ನಾನೇ ಏನೂ ಮಾಡದೆ ನನ್ನ ತಂದೆಯು ನನಗೆ ತಿಳಿಸಿದ ಹಾಗೆ ಈ ಸಂಗತಿ ಗಳನ್ನು ಹೇಳುತ್ತೇನೆಂದೂ ನೀವು ತಿಳಿದುಕೊಳ್ಳುವಿರಿ.ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।
29 ಇದಲ್ಲದೆ ನನ್ನನ್ನು ಕಳುಹಿಸಿದಾತನು ನನ್ನ ಸಂಗಡ ಇದ್ದಾನೆ; ತಂದೆಯು ನನ್ನನ್ನು ಒಂಟಿಯಾಗಿ ಬಿಡಲಿಲ್ಲ;ಯಾಕಂದರೆ ಆತನು ಮೆಚ್ಚುವವುಗಳನ್ನೇ ನಾನು ಯಾವಾಗಲೂ ಮಾಡುತ್ತೇನೆ ಅಂದನು.ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”
30 ಆತನು ಈ ಮಾತುಗಳನ್ನು ಹೇಳುತ್ತಿದ್ದಾಗಲೇ ಅನೇಕರು ಆತನಲ್ಲಿ ನಂಬಿಕೆಯಿಟ್ಟರು.ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 ಆತನ ಮೇಲೆ ನಂಬಿಕೆಯಿಟ್ಟ ಆ ಯೆಹೂದ್ಯರಿಗೆ ಯೇಸು ನೀವು ನನ್ನ ವಾಕ್ಯದಲ್ಲಿ ನೆಲೆಗೊಂಡಿದ್ದರೆ ನಿಜವಾ ಗಿಯೂ ನೀವು ನನ್ನ ಶಿಷ್ಯರಾಗುವಿರಿ.ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।
32 ಇದಲ್ಲದೆ ನೀವು ಸತ್ಯವನ್ನು ತಿಳಿದುಕೊಳ್ಳುವಿರಿ; ಆ ಸತ್ಯವು ನಿಮ್ಮನ್ನು ಬಿಡುಗಡೆ ಮಾಡುವದು ಎಂದು ಹೇಳಿದನು.ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”
33 ಅದಕ್ಕೆ ಅವರು ಪ್ರತ್ಯುತ್ತರವಾಗಿ ಆತನಿಗೆ--ನಾವು ಅಬ್ರಹಾಮನ ಸಂತತಿಯವರಾಗಿರಲಾಗಿ ಯಾವ ಮನುಷ್ಯನಿಗೂ ಎಂದಿಗೂ ಗುಲಾಮರಾಗಿರಲಿಲ್ಲ; ಹಾಗಾದರೆ--ನಿಮಗೆ ಬಿಡುಗಡೆಯಾಗುವದೆಂದು ನೀನು ಹೇಗೆ ಹೇಳುತ್ತೀ ಅಂದರು.ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”
34 ಆಗ ಯೇಸು ಪ್ರತ್ಯುತ್ತರವಾಗಿ ಅವರಿಗೆ--ನಾನು ನಿಮಗೆ ನಿಜನಿಜ ವಾಗಿ ಹೇಳುತ್ತೇನೆ--ಪಾಪ ಮಾಡುವವನು ಪಾಪಕ್ಕೆ ಗುಲಾಮನಾಗಿದ್ದಾನೆ.ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।
35 ಗುಲಾಮನು ಮನೆಯಲ್ಲಿ ಯಾವಾಗಲೂ ಇರುವದಿಲ್ಲ; ಆದರೆ ಮಗನು ಯಾವಾಗಲೂ ಇರುತ್ತಾನೆ.ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।
36 ಆದದರಿಂದ ಮಗನು ನಿಮ್ಮನ್ನು ಬಿಡುಗಡೆ ಮಾಡಿದರೆ ನಿಜವಾಗಿಯೂ ನೀವು ಬಿಡುಗಡೆಯಾಗುವಿರಿ.ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।
37 ನೀವು ಅಬ್ರಹಾಮನ ಸಂತತಿಯವರೆಂದು ನಾನು ಬಲ್ಲೆನು; ಆದರೆ ನಿಮ್ಮಲ್ಲಿ ನನ್ನ ವಾಕ್ಯಕ್ಕೆ ಸ್ಥಳವಿಲ್ಲದ ಕಾರಣ ನೀವು ನನ್ನನ್ನು ಕೊಲ್ಲುವದಕ್ಕೆ ನೋಡುತ್ತೀರಿ.ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।
38 ನನ್ನ ತಂದೆಯ ಬಳಿ ಯಲ್ಲಿ ನಾನು ನೋಡಿದ್ದನ್ನೇ ಮಾತನಾಡುತ್ತೇನೆ; ನೀವು ನಿಮ್ಮ ತಂದೆಯ ಬಳಿಯಲ್ಲಿ ನೋಡಿದ್ದನ್ನು ಮಾಡುತ್ತೀರಿ ಅಂದನು.ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39 ಅವರು ಪ್ರತ್ಯುತ್ತರವಾಗಿ ಆತನಿಗೆ--ಅಬ್ರಹಾಮನು ನಮ್ಮ ತಂದೆ ಅಂದರು; ಅದಕ್ಕೆ ಯೇಸು ಅವರಿಗೆ--ನೀವು ಅಬ್ರಹಾಮನ ಮಕ್ಕಳಾಗಿದ್ದರೆ ಅಬ್ರಹಾಮನ ಕ್ರಿಯೆಗಳನ್ನು ಮಾಡು ತ್ತಿದ್ದಿರಿ.ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।
40 ಆದರೆ ದೇವರಿಂದ ಕೇಳಿದ ಸತ್ಯವನ್ನು ನಿಮಗೆ ಹೇಳಿದ ನನ್ನನ್ನು ಈಗ ಕೊಲ್ಲುವದಕ್ಕೆ ನೋಡುತ್ತೀರಿ; ಇದನ್ನು ಅಬ್ರಹಾಮನು ಮಾಡಲಿಲ್ಲ.ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41 ನೀವು ನಿಮ್ಮ ತಂದೆಯ ಕ್ರಿಯೆಗಳನ್ನು ಮಾಡುತ್ತೀರಿ ಅಂದನು. ಅದಕ್ಕವರು ಆತನಿಗೆ--ನಾವು ವ್ಯಭಿಚಾರದಿಂದ ಹುಟ್ಟಿ ದವರಲ್ಲ; ನಮಗೆ ಒಬ್ಬನೇ ತಂದೆ, ಆತನು ದೇವರೇ ಅಂದರು.ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 ಯೇಸು ಅವರಿಗೆ--ದೇವರು ನಿಮ್ಮ ತಂದೆಯಾಗಿದ್ದರೆ ನೀವು ನನ್ನನ್ನು ಪ್ರೀತಿಸುತ್ತಿದ್ದಿರಿ; ಯಾಕಂದರೆ ನಾನು ದೇವರಿಂದ ಹೊರಟುಬಂದಿದ್ದೇನೆ. ನನ್ನಷ್ಟಕ್ಕೆ ನಾನೇ ಬರಲಿಲ್ಲ; ಆದರೆ ಆತನೇ ನನ್ನನ್ನು ಕಳುಹಿಸಿದನು.ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43 ನೀವು ನನ್ನ ಮಾತನ್ನು ಯಾಕೆ ಗ್ರಹಿ ಸದೆ ಇದ್ದೀರಿ? ನೀವು ನನ್ನ ವಾಕ್ಯವನ್ನು ಕೇಳದೆ ಇರುವದರಿಂದಲೇ.ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 ನೀವು ನಿಮ್ಮ ತಂದೆಯಾದ ಸೈತಾನನಿಗೆ ಸಂಬಂಧಪಟ್ಟವರಾಗಿದ್ದೀರಿ. ನಿಮ್ಮ ತಂದೆಯ ದುರಾಶೆಗಳನ್ನೇ ನೀವು ಮಾಡುವದಕ್ಕೆ ಇಚ್ಛೈಸುತ್ತೀರಿ; ಅವನು ಆದಿಯಿಂದಲೂ ಕೊಲೆಗಾರನಾಗಿದ್ದು ಸತ್ಯ ದಲ್ಲಿ ನಿಲ್ಲಲಿಲ್ಲ. ಯಾಕಂದರೆ ಅವನಲ್ಲಿ ಸತ್ಯವೇ ಇಲ್ಲ; ಅವನು ಸುಳ್ಳಾಡುವಾಗ ತನ್ನ ಸ್ವಂತವಾದವುಗಳಿಂದ ಮಾਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 ನಾನು ನಿಮಗೆ ಸತ್ಯವನ್ನು ಹೇಳುವವನಾದದರಿಂದ ನೀವು ನನ್ನನ್ನು ನಂಬುವದಿಲ್ಲ.“ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46 ನನ್ನಲ್ಲಿ ಪಾಪವಿದೆ ಎಂದು ನಿಮ್ಮಲ್ಲಿ ಯಾರು ಸ್ಥಾಪಿಸುವಿರಿ? ಮತ್ತು ನಾನು ಸತ್ಯವನ್ನು ಹೇಳಿದರೆ ನೀವು ನನ್ನನ್ನು ಯಾಕೆ ನಂಬುವದಿಲ್ಲ?ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47 ದೇವರಿಗೆ ಸಂಬಂಧಪಟ್ಟವನು ದೇವರ ವಾಕ್ಯಗಳನ್ನು ಕೇಳುತ್ತಾನೆ. ಆದರೆ ನೀವು ದೇವರಿಗೆ ಸಂಬಂಧಪಟ್ಟವರಲ್ಲದ ಕಾರಣ ಅವುಗಳನ್ನು ಕೇಳುವದಿಲ್ಲ ಎಂದು ಹೇಳಿದನು.ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48 ಆಗ ಯೆಹೂದ್ಯರು ಪ್ರತ್ಯುತ್ತರವಾಗಿ ಆತನಿಗೆ--ನೀನು ಸಮಾರ್ಯನು ಮತ್ತು ನಿನಗೆ ದೆವ್ವ ಹಿಡಿದದೆ ಎಂದು ನಾವು ಹೇಳುವದು ಸರಿಯಲ್ಲವೋ ಎಂದು ಹೇಳಿದರು.ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
49 ಅದಕ್ಕೆ ಯೇಸು ಪ್ರತ್ಯುತ್ತರವಾಗಿ-- ನನಗೆ ದೆವ್ವ ಹಿಡಿದಿಲ್ಲ; ಆದರೆ ನನ್ನ ತಂದೆಯನ್ನು ಸನ್ಮಾನಿಸುತ್ತೇನೆ, ನೀವು ನನ್ನನ್ನು ಅವಮಾನ ಪಡಿಸುತ್ತೀರಿ.ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 ಇದಲ್ಲದೆ ನಾನು ನನ್ನ ಸ್ವಂತ ಮಹಿಮೆಯನ್ನು ಹುಡುಕುವದಿಲ್ಲ; ಆದರೆ ಹುಡುಕು ವವನೂ ನ್ಯಾಯತೀರಿಸುವವನೂ ಒಬ್ಬನಿದ್ದಾನೆ.ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।
51 ನಾನು ನಿಮಗೆ ನಿಜನಿಜವಾಗಿ ಹೇಳುತ್ತೇನೆ--ಒಬ್ಬನು ನನ್ನ ಮಾತನ್ನು ಕೈಕೊಂಡರೆ ಅವನು ಎಂದಿಗೂ ಮರಣವನ್ನು ಕಾಣುವದಿಲ್ಲ ಅಂದನು.ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”
52 ಆಗ ಯೆಹೂದ್ಯರು ಆತನಿಗೆ--ನಿನಗೆ ದೆವ್ವ ಹಿಡಿದದೆ ಎಂದು ನಮಗೆ ಈಗ ತಿಳಿಯಿತು; ಅಬ್ರಹಾಮನು ಮತ್ತು ಪ್ರವಾದಿಗಳು ಸತ್ತರು; ಆದರೆ--ಯಾವನಾದರೂ ನನ್ನ ಮಾತನ್ನು ಕೈಕೊಂಡರೆ ಅವನು ಎಂದಿಗೂ ಮರಣವನ್ನು ಅನುಭವಿಸುವದಿಲ್ಲವೆಂದು ನೀನು ಹೇಳುತ್ತೀಯಲ್ಲಾ;ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’
53 ಸತ್ತುಹೋದ ನಮ್ಮ ತಂದೆ ಯಾದ ಅಬ್ರಹಾಮನಿಗಿಂತಲೂ ನೀನು ದೊಡ್ಡ ವನೋ? ಪ್ರವಾದಿಗಳೂ ಸತ್ತುಹೋದರು. ನಿನ್ನನ್ನು ಯಾರೆಂದು ನೀನು ಮಾಡಿಕೊಳ್ಳುತ್ತೀ ಎಂದು ಕೇಳಲುਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
54 ಯೇಸು--ನನ್ನನ್ನು ನಾನೇ ಸನ್ಮಾನಿಸಿಕೊಂಡರೆ ನನ್ನ ಸನ್ಮಾನವು ಏನೂ ಅಲ್ಲ; ನೀವು ಯಾವಾತನನ್ನು ನಿಮ್ಮ ದೇವರೆಂದು ಹೇಳುತ್ತೀರೋ ಆ ನನ್ನ ತಂದೆಯೇ ನನ್ನನ್ನು ಸನ್ಮಾನಿಸುತ್ತಾನೆ.ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 ಆದಾಗ್ಯೂ ನೀವು ಆತನನ್ನು ಅರಿತುಕೊಂಡಿಲ್ಲ; ಆದರೆ ನಾನು ಆತನನ್ನು ಅರಿತಿದ್ದೇನೆ. ನಾನು ಆತನನ್ನು ಅರಿಯಲಿಲ್ಲವೆಂದು ಹೇಳಿದರೆ ನಿಮ್ಮ ಹಾಗೆ ನಾನೂ ಸುಳ್ಳುಗಾರನಾಗಿ ರುವೆನು; ಆದರೆ ನಾನು ಆತನನ್ನು ಅರಿತಿದ್ದೇನೆ; ಆತನ ಮಾತನ್ನು ಕೈಕೊಂಡಿದ್ದೇನೆ.ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 ನಿಮ್ಮ ತಂದೆಯಾದ ಅಬ್ರಹಾಮನು ನನ್ನ ದಿನವನ್ನು ನೋಡಲು ಸಂತೋಷಿ ಸಿದನು, ಅದನ್ನು ನೋಡಿ ಅವನು ಉಲ್ಲಾಸಗೊಂಡನು ಎಂದು ಹೇಳಿದನು.ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 ಆಗ ಯೆಹೂದ್ಯರು ಆತ ನಿಗೆ--ನಿನಗೆ ಇನ್ನೂ ಐವತ್ತು ವರುಷವಾಗಿಲ್ಲ; ನೀನು ಅಬ್ರಹಾಮನನ್ನು ನೋಡಿದ್ದೀಯೋ ಅಂದರು.ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
58 ಯೇಸು ಅವರಿಗೆ--ನಾನು ನಿಮಗೆ ನಿಜನಿಜವಾಗಿ ಹೇಳುತ್ತೇನೆ, ಅಬ್ರಹಾಮನಿಗಿಂತ ಮುಂಚೆಯೇ ನಾನು ಇದ್ದೇನೆ ಅಂದನು.ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59 ಆಗ ಅವರು ಆತನ ಮೇಲೆ ಕಲ್ಲುಗಳನ್ನು ಎಸೆಯಲು ತಕ್ಕೊಂಡರು; ಆದರೆ ಯೇಸು ಅಡಗಿಕೊಂಡು ಅವರ ಮಧ್ಯದಿಂದ ದೇವಾಲಯದ ಹೊರಗೆ ಬಂದು ಅಲ್ಲಿಂದ ಹಾದು ಹೊರಟು ಹೋದನು.ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।
Punjabi Bible