Bible

John 8 - NEPALI (Punjabi)

1 येशू जैतून डाँडामा जानुभयो।ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।

2 बिहानै येशू मन्दिर तर्फ र्फकनुभयो। सबै मानिसहरू येशूकहाँ आए। येशू बस्नु भयो र तिनीहरूलाई सिकाउनु भयो।ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

3 शास्त्रीहरू र फरिसीहरूले एकजना आइमाईलाई त्यहाँ ल्याए। त्यस आइमाईले व्यभिचार गरिररहेको बेला समातिएकी थिई। ती यहूदीहरूले त्यस आइमाईलाई बलजफ्ती जनसमूह समक्ष ल्याए।ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।

4 तिनीहरूले येशूलाई भने, “गुरूज्यू, यस आइमाई पर-पुरुषसँग व्याभिचार सम्बन्धमा रहेको बेला समातिई।ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?

5 मोशाको व्यवस्थाले आज्ञा गर्दछ कि यस्तो आइमाईलाई ढुङ्गाले हानेर मार्नु पर्छ। अब तपाईं के भन्नु हुन्छ?”ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”

6 यहूदीहरूले येशूलाई जालमा पार्नुका निम्ति त्यस्ता प्रश्नहरू गरिरहेका थिए। तिनीहरू येशूले गल्ती कुरा गरोस् भन्ने चाहन्थे ताकि तिनीहरूले उहाँलाई आरोप लगाउन सकुन। तर येशू निहुरनु भयो र आफ्नो औंलाले जमीनमा लेख्न थाल्नु भयो।ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।

7 यहूदीहरूले लगातार त्यही प्रश्न येशूलाई सोधिरहे। तब येशू उभिनु भयो अनि भन्नुभयो, “तिमीहरू माझमा कुनै एक मानिस जो पाप रहित छ त्यो मानिसले उसलाई प्रथम ढुङ्गा हान्ने।”ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”

8 तब फेरि येशू निहुँरनु भयो र जमीनमा लेख्नु भयो।ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।

9 जब येशूले भनेको तिनीहरूले सुने तिनीहरू एक पछि अर्को गर्दै त्यहाँबाट जान थाले। बूढा मानिसहरूले पहिला छाडे र त्यसपछि अरूअरूले छाड्दै गए। येशू एक्लो छाडिनु भयो त्यस आइमाईसंग। त्यस आईमाई उहाँ समक्ष उभिरहेकी थिई।ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।

10 येशू उठनु भयो अनि तिनलाई सोध्नु भयो, “नारी, तिनीहरू कहाँ छन्? तिनीहरू कसैले तिमीलाई दोषी ठहराउन सकेनन्?”ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”

11 उसले भनी, “महोदय, मलाई कसैले दोषी ठहरयाउन सकेन।”तब येशूले भन्नुभयो, “तब म पनि तिमीलाई दोषी ठहरयाउँदिन, तिमी जान सक्छौ, तर फेरि पाप नर्गनू।”ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”

12 त्यसपछि, येशू फेरि मानिसहरूसंग कुराकानी गर्न थाल्नु भयो। उहाँले भन्नुभयो, “म संसारको ज्योति हुँ। जुन मानिस मेरो पछि लाग्दछ ऊ कहिल्यै अन्धकारमा पर्ने छैन। त्यस मानिसले ज्योति पाउनेछ जसले जीवन प्रदान गर्नदछ।”ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”

13 तब फरिसीहरूले येशूलाई भने, “तपाईं आफै आफ्नु गवाही दिइरहनु भएकोछ। यसर्थ तपाईको गवाही अमान्य ठहरिन्छ।”ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”

14 येशूले जवाफ दिनुभयो, “हो, यदि मैले यी कुराहरू आफ्नै विषयमा भनिरहेको छु। तर मैले भनेका कुरा सत्य हुन्। किनभने म जान्दछु म कहाँबाट आएको हुँ र कहाँ जान्छु। म तिमीहरू जस्तो होइन। तिमीहरू जान्दैनौ म कहाँबाट आएँ र कतातिर गइरहेछु।ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।

15 तिमीहरूले मलाई अन्य मानिसलाई सरह न्याय गर्दैछौ। म कुनै मानिसलाई न्याय र्गदिनँ।ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।

16 तर यदि मैले न्याय गरें भने, मेरो न्याय सत्य हुनेछ। किन? किनभने जब म न्याय गर्दछु म एक्लो हुन्न। पिता जसले मलाई पठाउनु भयो उहाँ मसंग हुनुहुन्छ।ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।

17 तिमीहरूको आफ्नै व्यवस्था छ कि यदि दुई जना गवाहीले एउटै कुरा भन्यो भने तिमीहरूले स्वीकार गर्नैपर्छ।ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।

18 म त्यस्तै एक गवाही हुँ जसले आफ्नै विषयमा भन्दछ। अनि पिता जसले मलाई पठाउनु भयो उहाँ अर्को गवाही हुनुहुन्छ।”ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”

19 मानिसहरूले सोधे, “तपाईंको पिता कहाँ छ?”येशूले जवाफमा भन्नुभयो, “तिमीहरूले मलाई अथवा मेरो पितालाई चिन्दैनौ। यदि तिमीहरूले मलाई चिन्दछौ भने, तिमीहरूले मेरो पितालाई पनि चिन्दछौ।”ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”

20 येशूले यी कुराहरू मन्दिरमा सिकाई रहनु भएको बेलामा भन्नुभयो। उहाँ त्यस ठाउँको छेऊमा हुनुहुन्थ्यो जहाँ सबै जना मानिसहरू भेटी चढाउन आउँथे। तर कुनै मानिसले पनि उहाँलाई पक्वेनन्। यशूको ठीक समय अझ आइपुगेको थिएन।येशूको विषयमा यहूदीहरूले भुझेनन्ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।

21 फेरि, येशूले मानिसहरूलाई भन्नुभयो, “म तिमीहरूलाई छोडेर जानेछु। तिमीहरूले मलाई मलाई खोज्ने-छौ, तर तिमीहरू आफ्नै पापले मर्नेछौं। जहाँ म गइरहेछु त्यहाँ तिमीहरू आउन सक्तैनौ।”ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”

22 तब यहूदीहरूले आपसमा सोधे, “के येशूले आफैलाई मार्नेछ? के यसको अर्थ यो हो जब उहाँले भन्नु भयो, ‘जहाँ म गइरहेको छु त्यहाँ तिमीहरू आउन सक्तैनौ?”ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”

23 तर येशूले ती यहूदीहरूलाई भन्नुभयो, “तिमीहरू यहाँ तलबाट आएका हौ। तर माथिबाट आएको हुँ। तिमीहरू यस संसारका हौ, तर म यस संसारको होइन।ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।

24 मैले भनिसकें तिमीहरू आफ्नै पापहरूमा मर्नेछौ। हो, तिमीहरू आफ्नै पापहरूमा मर्नेछौ, यदि तिमीहरूले मलाई म उही हो भनेर विश्वास गरेनौ भने।”ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”

25 यहूदीहरूले सोधे, “तब तिमी को हौ?”येशूले जवाफ दिनुभयो, “शुरुदेखि नै मैले तिमीहरूलाई जे भनिरहेछु म त्यही हुँ।ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।

26 तिमीहरूका विषयमा मलाई धेरै कुराहरू भन्नु छ। तिमीहरूलाई म न्याय गर्न सक्थें, तर उहाँ एक जसले मलाई पठाउनु भयो सत्य उहाँ नै हुनुहुन्छ। उहाँबाट जे कुरा मैले सुने ती कुराहरू बोल्छु।”ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”

27 येशू कुन विषयमा कुरा गरिरहेछन् भनेर मानिसहरूले बुझ्दैनन्। येशूले तिनीहरूलाई पिताको विषयमा भनिरहनु भएको थियो।ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।

28 यसैले मानिसहरूलाई भन्नुभयो, “तिमीहरूले मानिसको पुत्रलाई उठाउनेछौ त्यतिबेला मात्र म उही हुँ भनेर तिमीहरू जान्नेछौ। तिमीहरूले जान्नेछौ कि जुन कुराहरू म गरिरेहछु त्यो मेरो आफ्नै अधिकारबाट गरेको होइन। तिमीहरूले जान्नेछौ कि मैले जे जति कुराहरू भन्दैछु त्यो पिताबाट मैले जानेको हो।ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।

29 परमेश्वर जसले मलाई पठाउनु भयो उहाँ मसंग हुनुहुन्छ। म सधैं त्यही कुरा गर्दछु जसले उहाँलाई खुशी दिँदछ। यसैले उहाँले मात्र मलाई एकलै छोडनु भएन।”ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”

30 जब येशूले यी कुराहरू गरिरहनु भएको थियो, धेरौ मानिसहरूले उहाँलाई विश्वास गरे।ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।

31 तब येशूले भन्नुभयो कि यहूदीहरू जसले उहाँमाथि विश्वास गरे, “यदि तिमीहरूले लगातार मेरो शिक्षाहरू पालन गरिरह्यौ भने तिमीहरू साँच्चै मेरो चेलाहरू हौ।ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।

32 तब मात्र तिमीहरूले सत्य जान्नेछौ। अनि सत्यले तिमीहरूलाई मुक्ति गराउनेछ।”ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”

33 यहूदीहरूले जवाफ दिए, “हामी अब्राहामका सन्तान हौ। अनि हामी कहिल्यै कसैको दास भएका छैनौ। तब किन भन्छौ, ‘तिमीहरू’, स्वतन्त्र हुनेछौ?”ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”

34 येशूले जवाफ दिनुभयो, “म साँचो भन्दछु। प्रत्येक मानिस जसले लगातार पाप गर्छ ऊ पापको दास हो। पाप उसको मालिक हो।ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।

35 दास सदैव मालिकको परिवारसंग बस्दैन। तर छोरो सधैं परिवारसंग बस्छ।ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।

36 यसर्थ जब पुत्रले तिमीहरूलाई स्वतन्त्र पार्दछ, तब तिमीहरू सत्यरूपमा स्वतन्त्र हुनेछौ।ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।

37 म जान्दछु तिमीहरू अब्राहामका सन्तान हौ। तर तिमीहरू मलाई मार्न चाहन्छौ। किनभने तिमीहरू मेरो वचन स्वीकार गर्न चाहँदैनौ।ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।

38 म भनिरहेछु कि जे पिताले मलाई देखाउनु भयो तर तिमीहरूले त्यो काम गर्दछौ जो तिम्रा पिताबाट तिमीहरूले सुन्यौ।”ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”

39 यहूदीहरूले भने, “हाम्रा पिता अब्राहाम हुन्।”येशूले भन्नुभयो, “यदि तिमीहरू साँच्चि नै अब्राहामका सन्तान हुँदा हौ त तिमीहरूले त्यही कुराहरू गर्ने थियौ जुन कुरो अब्राहामले गरे।ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।

40 म मानिस हुँ जसले परमेश्वरबाट सुनेको सत्य बताएँ। तर तिमीहरू मलाई मार्ने प्रयास गर्छौ। अब्राहमले त्यस्ता कुरा गरेनन्।ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ

41 तब तिमीहरूले त्यही कुराहरू गरिरहेकाछौ जो तिम्रा आफ्नै पिताले गर्छन्। तर यहूदीहरूले भने, “हामी त्यस्ता अवैद्य बालहरू होइनौं जसले कहिल्यै पनि आफ्ना पिता को थिए जानेनौ। परमेश्वर नै हाम्रा पिता हुन्। हाम्रा अरु पिता छैनन्।”ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”

42 येशूले ती यहूदीहरूलाई भन्नुभयो, “यदि परमेश्वर साँच्चै तिमीहरूका पिता भएको भए तिमीहरूले मलाई प्रेम गर्ने थियौ। म परमेश्वरबाटै आएको हुँ, र म यहाँ छु। म आफ्नै अधिकारबाट आएको होइन। परमेश्वरले मलाई पठाउनु भयो।ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।

43 तिमीहरूले यी कुराहरू किन बुझदैनौ, जो म सिकाउँछु? किनभने तिमीहरूले मेरो शिक्षा स्वीकार गर्न सक्तैनौ।ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।

44 तिमीहरूका पिता शैतान हो। तिमीहरू उसका सन्तान हौ। उसले जे चाहन्छ तिमीहरू त्यही गर्दछौ। शैतान आदिकालदेखि नै हत्यारा थियो। उ सधैं सत्यको विरुद्धमा छ अनि उभित्र सत्य छैन। जब ऊ झूटो बोल्छ तब उसले त्यो झूठो स्वभाविक रूपले बोल्छ। हो शैतान असत्यवादी अनि असत्यको पिता हो ।ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

45 म साँचो भन्दछु। त्यसैले तिमीहरू मलाई विश्वास गर्दैनौ।“ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।

46 म पापको दोषी छु भनेर तिमीहरूमा कसले प्रमाण दिन सक्छौ? म तिमीहरूलाई सत्य भन्दछु किन तिमीहरू मलाई विश्वास गर्दैनौ?ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?

47 जो परमेश्वरको हो उसले परमेश्वरले भन्नु भएका कुरा मान्दछ। तर तिमीहरू परमेश्वरले जे भन्नु हुन्छ त्यो स्वीकार्दैनौ, किनभने तिमीहरू परमेश्वरका होइनौ।”ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”

48 यहूदीहरूले उत्तर दिए, “हामीहरूले भन्यौ तिमी सामरी हौ। अनि भूतात्मा तिमीभित्र छ। के यस्तो भन्नु हामी सही छैनौं?ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”

49 येशूले उत्तर दिनुभयो, “म भित्र भूतात्मा छैन। म आफ्ना पितालाई सम्मान गर्छु तर तिमीले मलाई सम्मान गर्दैनौ।ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।

50 म आफ्नै सम्मान पाउने कोशिश गरिरहेको छुँइन उहाँ एक हुनुहुन्छ जसले मेरो निम्ति सम्मान चाहनु हुन्छ। उहाँ न्यायकर्ता हुनुहुन्छ।ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।

51 म साँचो भन्छु। यदि कुनै मानिसले मेरो वचन पालन गर्छ भने, त्यो मानिस कहिल्यै मर्ने छैन।”ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”

52 यहूदीहरूले येशूलाई भने, “अब हामी पक्का भयौं कि तिमीभित्र भूतात्मा छ अनि अगमवक्ताहरू अनि अब्राहाम पनि मरे। तर तिमी भन्छौ, ‘जुन मानिसले तिम्रो वचन पालन गर्दछ ऊ कहिल्यै मर्ने छैन।’ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’

53 के तिमी आफैलाई हाम्रा पिता अब्राहामभन्दा महान सोच्छौ? अब्राहाम मरे। अनि अगमवक्ताहरू पनि मरे। तिमी आफूलाई के सम्झन्छौ?”ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”

54 येशूले जवाफ दिनुभयो, “यदि मैले आफूलाई सम्मान दिएको भए, त्यो सम्मान व्यर्थ हो। जसले मलाई सम्मान दिनुभयो उहाँ मेरा पिता हुनुहुन्छ। अनि जसलाई तिमीहरू आफ्नो परमेश्वर भन्छौ।ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।

55 तिमीहरू वास्तवमा उहाँलाई चिन्दैनौ। म उहाँलाई चिन्दछु। यदि मैले मेरा पितालाई चिनिनँ भने म तिमीहरू जस्तै झुटो हुनेछु। तर म उहाँलाई चिन्दछु। अनि म उहाँले जे भन्नुहुन्छ पालन गर्छु।ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।

56 तिम्रा पिता अब्राहाम म आउने दिन हेर्नलाई र्हषित थिए। उनले त्यो दिन देखे र र्हषित भए।”ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”

57 यहूदीहरूले येशूलाई भने, “तिमीले अब्राहामलाई देखकाछौ? तिमी 50र्बष पनि पुगेका छैनौ!ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”

58 येशूले उत्तर दिनुभयो, “म तिमीलाई साँचो भन्छु। अब्राहाम जन्मनु अघि म छु।”ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”

59 जब येशूले त्यसो भने, मानिसहरूले उहाँमाथि ढंङ्गाहरू टिपेर हाने। तर येशू लुक्नु भयो र मन्दिर छाडेर जानुभयो।ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।

Punjabi Bible