ਪੰਜਾਬੀ
Joshua 8:11 Image in Punjabi
ਉਨ੍ਹਾਂ ਸਾਰੇ ਸਿਪਾਹੀਆਂ ਨੇ, ਜਿਹੜੇ ਯਹੋਸ਼ੁਆ ਦੇ ਨਾਲ ਸਨ, ਅਈ ਵੱਲ ਮਾਰਚ ਕਰ ਦਿੱਤਾ। ਉਹ ਸ਼ਹਿਰ ਦੇ ਸਾਹਮਣੇ ਜਾਕੇ ਰੁਕ ਗਏ। ਫ਼ੌਜ ਨੇ ਸ਼ਹਿਰ ਦੇ ਉੱਤਰ ਵੱਲ ਆਪਣਾ ਡੇਰਾ ਲਾ ਲਿਆ। ਫ਼ੌਜ ਅਤੇ ਅਈ ਦੇ ਵਿੱਚਕਾਰ ਇੱਕ ਵਾਦੀ ਸੀ।