Leviticus 6
8 ਹੋਮ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
9 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਹੁਕਮ ਦਿਉ; ਇਹ ਹੋਮ ਦੀ ਭੇਟ ਦੀ ਬਿਧੀ ਹੈ। ਹੋਮ ਦੀ ਭੇਟ ਸਾਰੀ ਰਾਤ, ਸਵੇਰ ਹੋਣ ਤੀਕ ਜਗਵੇਦੀ ਉੱਤੇ ਰਹਿਣੀ ਚਾਹੀਦੀ ਹੈ। ਜਗਵੇਦੀ ਦੀ ਅੱਗ ਬਲਦੀ ਰਹਿਣੀ ਚਾਹੀਦੀ ਹੈ।
10 ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ।
11 ਫ਼ੇਰ ਉਸ ਨੂੰ ਆਪਣੇ ਉਸ ਵਸਤਰ ਉਤਾਰ ਦੇਣੇ ਚਾਹੀਦੇ ਹਨ ਅਤੇ ਹੋਰ ਵਸਤਰ ਪਾਕੇ ਉਹ ਰਾਖ ਚੁੱਕੇ ਡੇਰੇ ਤੋਂ ਬਾਹਰ ਸ਼ੁੱਧ ਥਾਂ ਤੇ ਲੈ ਜਾਣੀ ਚਾਹੀਦੀ ਹੈ।
12 ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।
13 ਜਗਵੇਦੀ ਉੱਤੇ ਅੱਗ ਬਿਨਾ ਰੁਕੇ ਬਲਦੀ ਰੱਖਣੀ ਚਾਹੀਦੀ ਹੈ। ਇਹ ਕਦੇ ਵੀ ਬੁਝਣ ਨਹੀਂ ਦੇਣੀ ਚਾਹੀਦੀ।
8 And the Lord spake unto Moses, saying,
9 Command Aaron and his sons, saying, This is the law of the burnt offering: It is the burnt offering, because of the burning upon the altar all night unto the morning, and the fire of the altar shall be burning in it.
10 And the priest shall put on his linen garment, and his linen breeches shall he put upon his flesh, and take up the ashes which the fire hath consumed with the burnt offering on the altar, and he shall put them beside the altar.
11 And he shall put off his garments, and put on other garments, and carry forth the ashes without the camp unto a clean place.
12 And the fire upon the altar shall be burning in it; it shall not be put out: and the priest shall burn wood on it every morning, and lay the burnt offering in order upon it; and he shall burn thereon the fat of the peace offerings.
13 The fire shall ever be burning upon the altar; it shall never go out.
Leviticus 6 in Tamil and English
8 ਹੋਮ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
And the Lord spake unto Moses, saying,
9 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਹੁਕਮ ਦਿਉ; ਇਹ ਹੋਮ ਦੀ ਭੇਟ ਦੀ ਬਿਧੀ ਹੈ। ਹੋਮ ਦੀ ਭੇਟ ਸਾਰੀ ਰਾਤ, ਸਵੇਰ ਹੋਣ ਤੀਕ ਜਗਵੇਦੀ ਉੱਤੇ ਰਹਿਣੀ ਚਾਹੀਦੀ ਹੈ। ਜਗਵੇਦੀ ਦੀ ਅੱਗ ਬਲਦੀ ਰਹਿਣੀ ਚਾਹੀਦੀ ਹੈ।
Command Aaron and his sons, saying, This is the law of the burnt offering: It is the burnt offering, because of the burning upon the altar all night unto the morning, and the fire of the altar shall be burning in it.
10 ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ।
And the priest shall put on his linen garment, and his linen breeches shall he put upon his flesh, and take up the ashes which the fire hath consumed with the burnt offering on the altar, and he shall put them beside the altar.
11 ਫ਼ੇਰ ਉਸ ਨੂੰ ਆਪਣੇ ਉਸ ਵਸਤਰ ਉਤਾਰ ਦੇਣੇ ਚਾਹੀਦੇ ਹਨ ਅਤੇ ਹੋਰ ਵਸਤਰ ਪਾਕੇ ਉਹ ਰਾਖ ਚੁੱਕੇ ਡੇਰੇ ਤੋਂ ਬਾਹਰ ਸ਼ੁੱਧ ਥਾਂ ਤੇ ਲੈ ਜਾਣੀ ਚਾਹੀਦੀ ਹੈ।
And he shall put off his garments, and put on other garments, and carry forth the ashes without the camp unto a clean place.
12 ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।
And the fire upon the altar shall be burning in it; it shall not be put out: and the priest shall burn wood on it every morning, and lay the burnt offering in order upon it; and he shall burn thereon the fat of the peace offerings.
13 ਜਗਵੇਦੀ ਉੱਤੇ ਅੱਗ ਬਿਨਾ ਰੁਕੇ ਬਲਦੀ ਰੱਖਣੀ ਚਾਹੀਦੀ ਹੈ। ਇਹ ਕਦੇ ਵੀ ਬੁਝਣ ਨਹੀਂ ਦੇਣੀ ਚਾਹੀਦੀ।
The fire shall ever be burning upon the altar; it shall never go out.