Leviticus 8:23
ਫ਼ੇਰ ਉਸ ਨੇ ਭੇਡੂ ਨੂੰ ਮਾਰਕੇ ਇਸਦਾ ਕੁਝ ਖੂਨ ਹਾਰੂਨ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਇਆ।
Leviticus 8:23 in Other Translations
King James Version (KJV)
And he slew it; and Moses took of the blood of it, and put it upon the tip of Aaron's right ear, and upon the thumb of his right hand, and upon the great toe of his right foot.
American Standard Version (ASV)
And he slew it; and Moses took of the blood thereof, and put it upon the tip of Aaron's right ear, and upon the thumb of his right hand, and upon the great toe of his right foot.
Bible in Basic English (BBE)
And he put it to death; and Moses took some of the blood and put it on the point of Aaron's right ear and on the thumb of his right hand and on the great toe of his right foot.
Darby English Bible (DBY)
and one slaughtered [it]; and Moses took of its blood, and put [it] on the tip of Aaron's right ear, and on the thumb of his right hand, and on the great toe of his right foot;
Webster's Bible (WBT)
And he slew it; and Moses took of its blood, and put it upon the tip of Aaron's right ear, and upon the thumb of his right hand, and upon the great toe of his right foot.
World English Bible (WEB)
He killed it; and Moses took some of its blood, and put it on the tip of Aaron's right ear, and on the thumb of his right hand, and on the great toe of his right foot.
Young's Literal Translation (YLT)
and `one' slaughtereth, and Moses taketh of its blood, and putteth on the tip of the right ear of Aaron, and on the thumb of his right hand, and on the great toe of his right foot;
| And he slew | וַיִּשְׁחָ֓ט׀ | wayyišḥāṭ | va-yeesh-HAHT |
| it; and Moses | וַיִּקַּ֤ח | wayyiqqaḥ | va-yee-KAHK |
| took | מֹשֶׁה֙ | mōšeh | moh-SHEH |
| blood the of | מִדָּמ֔וֹ | middāmô | mee-da-MOH |
| of it, and put | וַיִּתֵּ֛ן | wayyittēn | va-yee-TANE |
| upon it | עַל | ʿal | al |
| the tip | תְּנ֥וּךְ | tĕnûk | teh-NOOK |
| Aaron's of | אֹֽזֶן | ʾōzen | OH-zen |
| right | אַהֲרֹ֖ן | ʾahărōn | ah-huh-RONE |
| ear, | הַיְמָנִ֑ית | haymānît | hai-ma-NEET |
| and upon | וְעַל | wĕʿal | veh-AL |
| thumb the | בֹּ֤הֶן | bōhen | BOH-hen |
| of his right | יָדוֹ֙ | yādô | ya-DOH |
| hand, | הַיְמָנִ֔ית | haymānît | hai-ma-NEET |
| and upon | וְעַל | wĕʿal | veh-AL |
| the great toe | בֹּ֥הֶן | bōhen | BOH-hen |
| of his right | רַגְל֖וֹ | raglô | rahɡ-LOH |
| foot. | הַיְמָנִֽית׃ | haymānît | hai-ma-NEET |
Cross Reference
Leviticus 14:17
ਫ਼ੇਰ ਜਾਜਕ ਆਪਣੀ ਹਥੇਲੀ ਤੋਂ ਕੁਝ ਤੇਲ ਲਵੇਗਾ ਅਤੇ ਉਸ ਵਿਅਕਤੀ ਤੇ ਪਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਉਹ ਇਸ ਤੇਲ ਨੂੰ ਉਸ ਬੰਦੇ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਵੇਗਾ। ਉਹ ਇਸ ਤੇਲ ਨੂੰ ਉਸ ਖੂਨ ਦੇ ਉੱਤੇ ਪਾਵੇਗਾ ਜਿਹੜਾ ਪਹਿਲਾਂ ਹੀ ਇਨ੍ਹਾਂ ਥਾਵਾਂ ਉੱਤੇ ਪਾਇਆ ਗਿਆ ਸੀ।
Leviticus 14:14
“ਜਾਜਕ ਦੋਸ਼ ਦੀ ਭੇਟ ਦਾ ਥੋੜਾ ਜਿਹਾ ਖੂਨ ਲਵੇਗਾ। ਜਾਜਕ ਇਸ ਵਿੱਚੋਂ ਥੋੜਾ ਜਿਹਾ ਖੂਨ ਉਸ ਬੰਦੇ ਦੇ ਸੱਜੇ ਕੰਨ ਦੀ ਕਰੂੰਬਲ ਉੱਤੇ ਲਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਜਾਜਕ ਇਸ ਖੂਨ ਵਿੱਚੋਂ ਥੋੜਾ ਜਿਹਾ ਉਸ ਬੰਦੇ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ।
Exodus 29:20
ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ।
Hebrews 5:8
ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸ ਨੇ ਤਾਬੇਦਾਰੀ ਸਿੱਖੀ।
Hebrews 2:10
ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸ ਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹੜਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
1 Thessalonians 5:22
ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
Philippians 2:17
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
Philippians 1:20
ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
1 Corinthians 6:20
ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
1 Corinthians 1:30
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
1 Corinthians 1:2
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
Romans 12:1
ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
Romans 6:19
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
Romans 6:13
ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
Leviticus 14:28
ਫ਼ੇਰ ਜਾਜਕ ਆਪਣੀ ਹਥੇਲੀ ਉਤਲੇ ਤੇਲ ਵਿੱਚੋਂ ਕੁਝ ਉਨ੍ਹਾਂ ਥਾਵਾਂ ਉੱਤੇ ਪਾਵੇਗਾ ਜਿੱਥੇ ਉਸ ਨੇ ਦੋਸ਼ ਦੀ ਭੇਟ ਦਾ ਖੂਨ ਪਾਇਆ ਸੀ। ਉਹ ਤੇਲ ਪਾਕ ਬਣਾਏ ਜਾਣ ਵਾਲੇ ਬੰਦੇ ਦੇ ਸੱਜੇ ਕੰਨ ਦੀ ਪਪੜੀ ਉੱਤੇ ਲਾਵੇਗਾ। ਉਹ ਕੁਝ ਤੇਲ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਕੁਝ ਤੇਲ ਉਸ ਬੰਦੇ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ।