Leviticus 8:3
ਅਤੇ ਫ਼ੇਰ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਇਕੱਠਿਆਂ ਕਰ।”
Leviticus 8:3 in Other Translations
King James Version (KJV)
And gather thou all the congregation together unto the door of the tabernacle of the congregation.
American Standard Version (ASV)
and assemble thou all the congregation at the door of the tent of meeting.
Bible in Basic English (BBE)
And let all the people come together at the door of the Tent of meeting.
Darby English Bible (DBY)
and gather all the assembly together at the entrance of the tent of meeting.
Webster's Bible (WBT)
And assemble thou all the congregation to the door of the tabernacle of the congregation.
World English Bible (WEB)
and assemble all the congregation at the door of the Tent of Meeting."
Young's Literal Translation (YLT)
and all the company assemble thou unto the opening of the tent of meeting.'
| And gather together | וְאֵ֥ת | wĕʾēt | veh-ATE |
| thou all | כָּל | kāl | kahl |
| the congregation | הָֽעֵדָ֖ה | hāʿēdâ | ha-ay-DA |
| unto | הַקְהֵ֑ל | haqhēl | hahk-HALE |
| door the | אֶל | ʾel | el |
| of the tabernacle | פֶּ֖תַח | petaḥ | PEH-tahk |
| of the congregation. | אֹ֥הֶל | ʾōhel | OH-hel |
| מוֹעֵֽד׃ | môʿēd | moh-ADE |
Cross Reference
Numbers 20:8
“ਚੱਲਣ ਵਾਲੀ ਖਾਸ ਰੋਟੀ ਲੈ ਆ। ਆਪਣੇ ਭਰਾ ਹਾਰੂਨ ਨੂੰ ਅਤੇ ਲੋਕਾਂ ਦੀ ਭੀੜ ਨੂੰ ਨਾਲ ਲੈ ਕੇ ਉਸ ਚੱਟਾਨ ਵੱਲ ਜਾ। ਲੋਕਾਂ ਦੇ ਸਾਹਮਣੇ ਚੱਟਾਨ ਨਾਲ ਗੱਲ ਕਰ, ਫ਼ੇਰ ਇਸ ਵਿੱਚੋਂ ਪਾਣੀ ਵਗ ਤੁਰੇਗਾ। ਤੂੰ ਉਹ ਪਾਣੀ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਦੇ ਸੱਕਦਾ ਹੈ।”
Psalm 22:25
ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
Nehemiah 8:1
ਅਜ਼ਰਾ ਨੇ ਬਿਵਸਬਾ ਪੜ੍ਹੀ ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।
2 Chronicles 30:25
ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ ’ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ।
2 Chronicles 30:13
ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇੱਕਤਰ ਹੋਈ।
2 Chronicles 30:2
ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕੀਤੀ ਸੀ।
2 Chronicles 5:6
ਸੁਲੇਮਾਨ ਪਾਤਸ਼ਾਹ ਅਤੇ ਸਾਰੇ ਇਸਰਾਏਲੀ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮਿਲੇ ਅਤੇ ਉਨ੍ਹਾਂ ਸਭਨਾਂ ਨੇ ਭੇਡਾਂ ਅਤੇ ਬਲਦਾਂ ਦੀ ਬਲੀ ਦਿੱਤੀ। ਇਹ ਭੇਡਾਂ ਅਤੇ ਬਲਦਾਂ ਇੰਨੀ ਤਾਦਾਤ ਵਿੱਚ ਸਨ ਕਿ ਇਨ੍ਹਾਂ ਦੀ ਗਿਣਤੀ ਕਰਨੀ ਅਸੰਭਵ ਸੀ।
2 Chronicles 5:2
ਪਵਿੱਤਰ ਸੰਦੂਕ ਮੰਦਰ ’ਚ ਲਿਆਇਆ ਗਿਆ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉੱਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ।
1 Chronicles 15:3
ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਸੱਦਿਆ। ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁੱਕਿਆ ਜਿਹੜੀ ਦਾਊਦ ਨੇ ਉਸ ਲਈ ਬਣਵਾਈ ਸੀ।
1 Chronicles 13:5
ਤਾਂ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਮਿਸਰ ਦੇ ਸ਼ੀਹੋਰ ਦਰਿਆ ਤੋਂ ਹਮਾਥ ਦੇ ਲਾਂਘੇ ਤੀਕ ਇਕੱਠਾ ਕੀਤਾ ਤਾਂ ਜੋ ਉਹ ਸਭ ਇਕੱਠੇ ਹੋ ਕੇ ਕਿਰਯਥ-ਯਾਰੀਮ ਤੋਂ ਨੇਮ ਦੇ ਸੰਦੂਕ ਨੂੰ ਵਾਪਸ ਲੈ ਕੇ ਆਉਣ।
Numbers 21:16
ਇਸਰਾਏਲ ਦੇ ਲੋਕਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰ ਵੱਲ ਚੱਲੇ ਗਏ। ਇਹ ਖੂਹ ਵਾਲੀ ਥਾਂ ਸੀ। ਇਹੀ ਉਹ ਥਾਂ ਸੀ ਜਿੱਥੇ ਮੂਸਾ ਨੂੰ ਯਹੋਵਾਹ ਨੇ ਆਖਿਆ ਸੀ, “ਲੋਕਾਂ ਨੂੰ ਇਕੱਠੇ ਕਰਕੇ ਇੱਥੇ ਲਿਆ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।”
Acts 2:1
ਪਵਿੱਤਰ ਆਤਮਾ ਦਾ ਆਗਮਨ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।