Leviticus 8:4 in Punjabi

Punjabi Punjabi Bible Leviticus Leviticus 8 Leviticus 8:4

Leviticus 8:4
ਮੂਸਾ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਲੋਕ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਇਕੱਠੇ ਹੋ ਗਏ।

Leviticus 8:3Leviticus 8Leviticus 8:5

Leviticus 8:4 in Other Translations

King James Version (KJV)
And Moses did as the LORD commanded him; and the assembly was gathered together unto the door of the tabernacle of the congregation.

American Standard Version (ASV)
And Moses did as Jehovah commanded him; and the congregation was assembled at the door of the tent of meeting.

Bible in Basic English (BBE)
And Moses did as the Lord said, and all the people came together at the door of the Tent of meeting.

Darby English Bible (DBY)
And Moses did as Jehovah had commanded him; and the assembly was collected at the entrance of the tent of meeting.

Webster's Bible (WBT)
And Moses did as the LORD commanded him; and the assembly was gathered to the door of the tabernacle of the congregation.

World English Bible (WEB)
Moses did as Yahweh commanded him; and the congregation was assembled at the door of the Tent of Meeting.

Young's Literal Translation (YLT)
And Moses doth as Jehovah hath commanded him, and the company is assembled unto the opening of the tent of meeting,

And
Moses
וַיַּ֣עַשׂwayyaʿaśva-YA-as
did
מֹשֶׁ֔הmōšemoh-SHEH
as
כַּֽאֲשֶׁ֛רkaʾăšerka-uh-SHER
the
Lord
צִוָּ֥הṣiwwâtsee-WA
commanded
יְהוָ֖הyĕhwâyeh-VA
him;
and
the
assembly
אֹת֑וֹʾōtôoh-TOH
together
gathered
was
וַתִּקָּהֵל֙wattiqqāhēlva-tee-ka-HALE
unto
הָֽעֵדָ֔הhāʿēdâha-ay-DA
the
door
אֶלʾelel
tabernacle
the
of
פֶּ֖תַחpetaḥPEH-tahk
of
the
congregation.
אֹ֥הֶלʾōhelOH-hel
מוֹעֵֽד׃môʿēdmoh-ADE

Cross Reference

Exodus 39:1
ਜਾਜਕਾਂ ਦੇ ਖਾਸ ਵਸਤਰ ਕਾਰੀਗਰਾਂ ਨੇ ਜਾਜਕਾਂ ਦੇ ਉਸ ਵੇਲੇ ਪਹਿਨਣ ਵਾਲੇ ਖਾਸ ਵਸਤਰਾਂ ਲਈ, ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕੀਤੀ, ਜਦੋਂ ਉਹ ਯਹੋਵਾਹ ਦੇ ਪਵਿੱਤਰ ਸਥਾਨ ਉੱਤੇ ਸੇਵਾ ਕਰਦੇ ਸਨ। ਉਨ੍ਹਾਂ ਨੇ ਹਾਰੂਨ ਦੇ ਪਹਿਨਣ ਲਈ ਵੀ ਖਾਸ ਵਸਤਰ ਤਿਆਰ ਕੀਤੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

1 Corinthians 11:23
ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,

Matthew 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

Deuteronomy 12:32
“ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।

Leviticus 8:35
ਤੁਹਾਨੂੰ ਸੱਤਾਂ ਦਿਨਾਂ ਤੱਕ ਦਿਨ ਰਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਰਹਿਣਾ ਪਵੇਗਾ। ਜੇ ਤੁਸੀਂ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ ਤਾਂ ਤੁਸੀਂ ਮਰ ਜਾਉਂਗੇ। ਯਹੋਵਾਹ ਨੇ ਮੈਨੂੰ ਇਹ ਹੁਕਮ ਦਿੱਤੇ ਸਨ।”

Leviticus 8:29
ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ।

Leviticus 8:17
ਪਰ ਮੂਸਾ ਬਲਦ ਦੀ ਚਮੜੀ ਅਤੇ ਇਸ ਦਾ ਬੱਚਿਆਂ ਹੋਇਆ ਸ਼ਰੀਰ ਅਤੇ ਇਸਦੀ ਰਹਿੰਦ ਖੁੰਹਦ ਨੂੰ ਡੇਰੇ ਤੋਂ ਬਾਹਰ ਲੈ ਆਇਆ ਅਤੇ ਇਨ੍ਹਾਂ ਚੀਜ਼ਾਂ ਨੂੰ ਸਾੜ ਦਿੱਤਾ। ਉਸ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।

Leviticus 8:13
ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਉਣੀਆਂ ਹੋਈਆਂ ਕਮੀਜ਼ਾਂ ਪੁਆਈਆਂ। ਉਨ੍ਹਾਂ ਦੁਆਲੇ ਪੇਟੀਆਂ ਬੰਨ੍ਹੀਆਂ ਅਤੇ ਉਨ੍ਹਾਂ ਦੇ ਸਿਰਾਂ ਉੱਤੇ ਟੋਪੀਆਂ ਪਾਈਆਂ। ਮੂਸਾ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ।

Leviticus 8:9
ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।

Exodus 39:42
ਇਸਰਾਏਲ ਦੇ ਲੋਕਾਂ ਨੇ ਇਹ ਸਾਰਾ ਕੰਮ ਬਿਲਕੁਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Exodus 39:31
ਉਨ੍ਹਾਂ ਨੇ ਸੋਨੇ ਦੀ ਪੱਤੀ ਇੱਕ ਨੀਲੇ ਰਿਬਨ ਨਾਲ ਬੰਨ੍ਹ ਦਿੱਤੀ। ਫ਼ੇਰ ਉਨ੍ਹਾਂ ਨੇ ਨੀਲਾ ਰਿਬਨ ਪਗੜੀ ਦੇ ਆਲੇ-ਦੁਆਲੇ ਬੰਨ੍ਹ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਕੀਤਾ ਸੀ।

Exodus 39:29
ਫ਼ੇਰ ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਪੇਟੀ ਬਣਾਈ। ਕੱਪੜੇ ਵਿੱਚ ਨਮੂਨੇ ਕੱਢੇ ਹੋਏ ਸਨ। ਇਹ ਚੀਜ਼ਾਂ ਉਵੇਂ ਹੀ ਬਣਾਈਆਂ ਗਈਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਕੀਤਾ ਸੀ।

Exodus 39:26
ਚੋਲੇ ਦੇ ਹੇਠਲੇ ਕਿਨਾਰੇ ਦੇ ਆਲੇ-ਦੁਆਲੇ ਘੰਟੀਆਂ ਅਤੇ ਅਨਾਰ ਸਨ। ਹਰੇਕ ਦੋ ਅਨਾਰਾਂ ਦੇ ਵਿੱਚਕਾਰ ਇੱਕ ਘੰਟੀ ਸੀ। ਇਹ ਚੋਲਾ ਜਾਜਕ ਵੱਲੋਂ ਉਦੋਂ ਪਹਿਨਿਆ ਜਾਣਾ ਸੀ ਜਦੋਂ ਉਸ ਨੇ ਯਹੋਵਾਹ ਦੀ ਸੇਵਾ ਕਰਨੀ ਸੀ, ਬਿਲਕੁਲ ਉਵੇਂ ਹੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Exodus 39:21
ਫ਼ੇਰ ਉਨ੍ਹਾਂ ਨੇ ਨੀਲਾ ਰਿਬਨ ਲਿਆ ਅਤੇ ਸੀਨੇ-ਬੰਦ ਦੀਆਂ ਮੁੰਦਰੀਆਂ ਨੂੰ ਏਫ਼ੋਦ ਦੀਆਂ ਮੁੰਦਰੀਆਂ ਨਾਲ ਬੰਨ੍ਹ ਦਿੱਤਾ। ਇਸ ਤਰ੍ਹਾਂ, ਸੀਨੇ-ਬੰਦ ਪੇਟੀ ਦੇ ਨਜ਼ਦੀਕ ਟਿਕਿਆ ਹੋਇਆ ਸੀ ਅਤੇ ਏਫ਼ੋਦ ਨਾਲ ਕਸਿਆ ਹੋਇਆ ਸੀ। ਉਨ੍ਹਾਂ ਨੇ ਸਭ ਕੁਝ ਓਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।

Exodus 39:7
ਫ਼ੇਰ ਉਨ੍ਹਾਂ ਨੇ ਇਹ ਸੁਲੇਮਾਨੀ ਪੱਥਰ ਏਫ਼ੋਦ ਦੇ ਮੋਢਿਆਂ ਦੇ ਟੁਕੜਿਆਂ ਉੱਪਰ ਜੜ ਦਿੱਤੇ। ਇਹ ਸੁਲੇਮਾਨੀ ਪੱਥਰ ਪਰਮੇਸ਼ੁਰ ਨੂੰ ਇਸਰਾਏਲ ਦੇ ਲੋਕਾਂ ਦਾ ਚੇਤਾ ਕਰਾਉਣ ਵਿੱਚ ਸਹਾਇਤਾ ਕਰਨ ਲਈ ਸਨ। ਇਸ ਨੂੰ ਉਵੇਂ ਕੀਤਾ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Exodus 39:5
ਉਨ੍ਹਾਂ ਨੇ ਪੇਟੀ ਬੁਣੀ ਅਤੇ ਇਸ ਨੂੰ ਏਫ਼ੋਦ ਉੱਤੇ ਕਸ ਦਿੱਤਾ। ਇਹ ਓਸੇ ਤਰ੍ਹਾਂ ਬਣਾਈ ਗਈ ਸੀ ਜਿਵੇਂ ਏਫ਼ੋਦ ਬਣਾਇਆ ਗਿਆ ਸੀ-ਉਨ੍ਹਾਂ ਨੇ ਸੋਨੇ ਦੀ ਤਾਰ, ਮਹੀਨ ਲਿਨਨ ਅਤੇ ਨੀਲੇ, ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕੀਤੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

1 Corinthians 15:3
ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ।