Mark 16:13
ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।
And they | κἀκεῖνοι | kakeinoi | ka-KEE-noo |
went | ἀπελθόντες | apelthontes | ah-pale-THONE-tase |
and told | ἀπήγγειλαν | apēngeilan | ah-PAYNG-gee-lahn |
the unto it | τοῖς | tois | toos |
residue: | λοιποῖς· | loipois | loo-POOS |
neither | οὐδὲ | oude | oo-THAY |
believed they | ἐκείνοις | ekeinois | ake-EE-noos |
them. | ἐπίστευσαν | episteusan | ay-PEE-stayf-sahn |
Cross Reference
John 20:25
ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”
Luke 24:33
ਉਹ ਤੁਰੰਤ ਹੀ ਉੱਠੇ ਅਤੇ ਯਰੂਸ਼ਲਮ ਨੂੰ ਮੁੜੇ। ਉੱਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕੱਠੇ ਹੋਏ ਦੇਖਿਆ।
Luke 16:31
“ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”
John 20:8
ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪੁੰਹਚਿਆ ਸੀ। ਜਦ ਉਸ ਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸ ਨੂੰ ਨਿਹਚਾ ਹੋਈ।