Bible

Mark 3 - KANNADA (Punjabi)

1 ಆತನು ತಿರಿಗಿ ಸಭಾಮಂದಿರದಲ್ಲಿ ಪ್ರವೇಶಿಸಿದಾಗ ಅಲ್ಲಿ ಕೈ ಬತ್ತಿದವನಾದ ಒಬ್ಬ ಮನುಷ್ಯನಿದ್ದನು.ਯਿਸੂ ਦਾ ਟੁੰਡੇ ਦਾ ਹੱਥ ਠੀਕ ਕਰਨਾ ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।

2 ಅವರು ಆತನ ಮೇಲೆ ತಪ್ಪು ಹೊರಿಸಬೇಕೆಂದು ಸಬ್ಬತ್‌ ದಿನದಲ್ಲಿ ಆತನು ಅವನನ್ನು ಸ್ವಸ್ಥ ಮಾಡುವನೇನೋ ಎಂದು ಕಾಯು ತ್ತಿದ್ದರು.ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸ ਦੇ ਵਿਰੁੱਧ ਦੋਸ਼ ਲਾ ਸੱਕਣ। ਇਸ ਲਈ ਸਭ ਉਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ।

3 ಆತನು ಕೈಬತ್ತಿದ ಮನುಷ್ಯನಿಗೆ--ಎದ್ದು ನಿಂತುಕೋ ಎಂದು ಹೇಳಿದನು.ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿੱਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”

4 ಆತನು ಅವರಿಗೆ --ಸಬ್ಬತ್‌ ದಿವಸಗಳಲ್ಲಿ ಒಳ್ಳೇದನ್ನು ಮಾಡುವದು ನ್ಯಾಯವೋ ಇಲ್ಲವೆ ಕೆಟ್ಟದ್ದನ್ನು ಮಾಡುವದು ನ್ಯಾಯವೋ? ಪ್ರಾಣವನ್ನು ಉಳಿಸುವದೋ ಇಲ್ಲವೆ ಕೊಲ್ಲುವದೋ ಎಂದು ಕೇಳಿದನು; ಆದರೆ ಅವರು ಸುಮ್ಮನಿದ್ದರು.ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।

5 ಆಗ ಆತನು ಅವರ ಹೃದಯಗಳ ಕಾಠಿಣ್ಯತೆಗಾಗಿ ದುಃಖಪಟ್ಟು ಸುತ್ತಲೂ ಕೋಪದಿಂದ ಅವರನ್ನು ನೋಡಿ ಆ ಮನುಷ್ಯನಿಗೆ--ನಿನ್ನ ಕೈಚಾಚು ಎಂದು ಹೇಳಿದನು. ಅವನು ಚಾಚಿದಾಗ ಅವನ ಕೈಗುಣವಾಗಿ ಮತ್ತೊಂದರ ಹಾಗಾಯಿತು.ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।

6 ಫರಿಸಾ ಯರು ಹೊರಟುಹೋಗಿ ಕೂಡಲೆ ತಾವು ಆತನನ್ನು ಹೇಗೆ ಕೊಲ್ಲಬೇಕೆಂದು ಆತನಿಗೆ ವಿರೋಧ ವಾಗಿ ಹೆರೋದ್ಯರೊಂದಿಗೆ ಆಲೋಚನೆ ಮಾಡಿಕೊಂಡರು.ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।

7 ಆದರೆ ಯೇಸು ತನ್ನ ಶಿಷ್ಯರೊಂದಿಗೆ ಸಮುದ್ರದ ಕಡೆಗೆ ಹಿಂದಿರುಗಿದನು; ಆಗ ಗಲಿಲಾಯದಿಂದಲೂ ಯೂದಾಯದಿಂದಲೂਕਈ ਲੋਕ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸ ਦੇ ਮਗਰ ਹੋ ਤੁਰੇ।

8 ಯೆರೂಸಲೇಮಿನಿಂದಲೂ ಇದೂಮಾಯದಿಂದಲೂ ಯೊರ್ದನಿನ ಆಚೆಯಿಂ ದಲೂ ಜನರು ದೊಡ್ಡ ಸಮೂಹವಾಗಿ ಆತನನ್ನು ಹಿಂಬಾಲಿಸಿದರು. ಆತನು ಮಾಡಿದ ಮಹತ್ಕಾರ್ಯ ಗಳನ್ನು ಕೇಳಿ ತೂರ್‌ ಸೀದೋನ್‌ ಸುತ್ತಲಿನ ಜನರು ದೊಡ್ಡ ಸಮೂಹವಾಗಿ ಆತನ ಬಳಿಗೆ ಬಂದರು.ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।

9 ಸಮೂಹವು ತನ್ನನ್ನು ನೂಕದಂತೆ ತನಗೋಸ್ಕರ ಒಂದು ಚಿಕ್ಕ ದೋಣಿಯು ಸಿದ್ಧವಿರ ಬೇಕೆಂದು ಆತನು ತನ್ನ ಶಿಷ್ಯರಿಗೆ ಹೇಳಿದನು.ਜਦੋਂ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸ ਨੂੰ ਦਬਾ ਨਾ ਲਵੇ।

10 ಯಾಕಂದರೆ ಆತನು ಅನೇಕರನ್ನು ಸ್ವಸ್ಥಮಾಡಿದ್ದರಿಂದ ರೋಗಪೀಡಿತರಾಗಿದ್ದವರೆಲ್ಲರು ಆತನನ್ನು ಮುಟ್ಟಬೇ ಕೆಂದು ಆತನ ಮೇಲೆ ಬೀಳುತ್ತಿದ್ದರು.ਉਸ ਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸ ਨੂੰ ਛੂਹਣ ਲਈ ਉਸ ਦੇ ਆਲੇ-ਦੁਆਲੇ ਝੁੰਡ ਬਣਾ ਲਿਆ।

11 ಅಶುದ್ಧಾತ್ಮಗಳು ಆತನನ್ನು ಕಂಡಾಗ ಆತನ ಮುಂದೆ ಬಿದ್ದು--ನೀನು ದೇವಕುಮಾರನು ಎಂದು ಕೂಗಿ ಹೇಳಿದವು.ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁੱਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”

12 ಆದರೆ ಆತನು ತನ್ನನ್ನು ಯಾರಿಗೂ ತಿಳಿಯಪಡಿಸಬಾರದೆಂದು ಅವರಿಗೆ ನೇರವಾಗಿ ಆಜ್ಞಾಪಿಸಿದನು.ਪਰ ਉਸ ਨੇ ਭਰਿਸ਼ਟ ਆਤਮਿਆਂ ਨੂੰ ਦ੍ਰਿੜ੍ਹਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।

13 ತರುವಾಯ ಆತನು ಬೆಟ್ಟದ ಮೇಲೆ ಹೋಗಿ ತನಗೆ ಬೇಕಾದವರನ್ನು ಕರೆಯಲು ಅವರು ಆತನ ಬಳಿಗೆ ಬಂದರು.ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਦਾ ਚੁਣੇ ਜਾਣਾ ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

14 ಆತನು ಹನ್ನೆರಡು ಮಂದಿಯನ್ನು ತನ್ನೊಂದಿಗೆ ಇರುವದಕ್ಕೂ (ಸುವಾರ್ತೆ) ಸಾರುವದ ಕ್ಕಾಗಿ ತಾನು ಅವರನ್ನು ಕಳುಹಿಸುವದಕ್ಕೂਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ।

15 ವ್ಯಾಧಿ ಗಳನ್ನು ಸ್ವಸ್ಥಮಾಡುವದಕ್ಕೂ ದೆವ್ವಗಳನ್ನು ಬಿಡಿಸು ವದಕ್ಕೂ ನೇಮಿಸಿ ಅವರಿಗೆ ಅಧಿಕಾರ ಕೊಟ್ಟನು.ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।

16 ಆತನು ಸೀಮೋನನಿಗೆ ಪೇತ್ರನೆಂದು ಹೆಸರಿಟ್ಟನು.ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸ ਨੇ ਪਤਰਸ ਰੱਖਿਆ।

17 ಮತ್ತು ಜೆಬೆದಾಯನ ಮಗನಾದ ಯಾಕೋಬ ನಿಗೂ ಯಾಕೋಬನ ಸಹೋದರನಾದ ಯೋಹಾನ ನಿಗೂ ಬೊವನೆರ್ಗೆಸ್‌ ಎಂದು ಹೆಸರಿಟ್ಟನು ಅಂದರೆ ಗುಡುಗಿನ ಪುತ್ರರು ಎಂದರ್ಥ.ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸ ਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”

18 ಮತ್ತು ಅಂದ್ರೆಯ, ಫಿಲಿಪ್ಪ, ಬಾರ್ತೂಲೊಮಾಯ, ಮತ್ತಾಯ, ತೋಮ, ಅಲ್ಫಾಯನ ಮಗನಾದ ಯಾಕೋಬ, ತದ್ದಾಯ, ಕಾನಾನ್ಯನಾದ ಸೀಮೋನ,ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥੱਦਈ ਅਤੇ ਸ਼ਮਊਨ ਕਨਾਨੀ,

19 ಆತನನ್ನು ಹಿಡು ಕೊಡಲಿಕ್ಕಿದ್ದ ಯೂದ ಇಸ್ಕರಿ ಯೋತ್‌ ಎಂಬವರೇ. ಮತ್ತು ಅವರು ಒಂದು ಮನೆಯೊಳಕ್ಕೆ ಹೋದರು.ਅਤੇ ਯਹੂਦਾ ਇਸੱਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।

20 ಜನಸಮೂಹವು ಅಲ್ಲಿ ತಿರಿಗಿ ಕೂಡಿಬಂದದ್ದ ರಿಂದ ಅವರು ರೊಟ್ಟಿ ತಿನ್ನುವದಕ್ಕೂ ಆಗದೆ ಹೋಯಿತು.ਕੁਝ ਲੋਕਾਂ ਨੇ ਆਖਿਆ ਯਿਸੂ ਨੂੰ ਬਆਲ-ਜ਼ਬੂਲ ਚਿੰਬੜਿਆ ਹੋਇਆ ਹੈ ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸ ਦੇ ਚੇਲੇ ਰੋਟੀ ਵੀ ਨਾ ਖਾ ਸੱਕੇ।

21 ಆತನ ಸ್ನೇಹಿತರು ಇದನ್ನು ಕೇಳಿ ದಾಗ ಆತನನ್ನು ಹಿಡಿಯುವದಕ್ಕಾಗಿ ಹೊರಟರು. ಯಾಕಂದರೆ ಅವರು--ಈತನಿಗೆ ಹುಚ್ಚು ಹಿಡಿದದೆ ಎಂದು ಅಂದರು.ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।

22 ಇದಲ್ಲದೆ ಯೆರೂಸಲೇಮಿ ನಿಂದ ಬಂದ ಶಾಸ್ತ್ರಿಗಳು--ಇವನನ್ನು ಬೆಲ್ಜೆಬೂಲನು ಹಿಡಿದಿದ್ದಾನೆ ಮತ್ತು ಇವನು ದೆವ್ವಗಳ ಅಧಿಪತಿಯಿಂದ ದೆವ್ವಗಳನ್ನು ಬಿಡಿಸುತ್ತಾನೆ ಅಂದರು.ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”

23 ಆತನು ಅವರನ್ನು ತನ್ನ ಹತ್ತಿರಕ್ಕೆ ಕರೆದು ಸಾಮ್ಯಗಳಲ್ಲಿ ಅವರಿಗೆ--ಸೈತಾನನು ಸೈತಾನನನ್ನು ಹೊರಗೆ ಹಾಕು ವದು ಹೇಗೆ?ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।

24 ಒಂದು ರಾಜ್ಯವು ತನ್ನಲ್ಲಿಯೇ ವಿಭಾಗಿಸಲ್ಪಟ್ಟರೆ ಆ ರಾಜ್ಯವು ನಿಲ್ಲಲಾರದು.ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ।

25 ಇದ ಲ್ಲದೆ ಒಂದು ಮನೆಯು ತನ್ನಲ್ಲಿಯೇ ವಿಭಾಗಿಸಲ್ಪಟ್ಟರೆ ಆ ಮನೆಯು ನಿಲ್ಲಲಾರದು.ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ।

26 ಸೈತಾನನು ತನಗೆ ತಾನೇ ವಿರೋಧವಾಗಿ ಎದ್ದು ವಿಭಾಗಿಸಲ್ಪಟ್ಟರೆ ಅವನು ನಿಲ್ಲಲಾರದೆ ಅಂತ್ಯಗೊಳ್ಳುವನು.ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।

27 ಇದಲ್ಲದೆ ಒಬ್ಬ ಮನುಷ್ಯನು ಮೊದಲು ಬಲಿಷ್ಠನನ್ನು ಕಟ್ಟದ ಹೊರತು ಅವನ ಮನೆಯೊಳಕ್ಕೆ ಪ್ರವೇಶಿಸಿ ಅವನ ಸೊತ್ತನ್ನು ಸುಲುಕೊಳ್ಳಲಾರನು; ಕಟ್ಟಿದ ಮೇಲೆ ಅವನ ಮನೆಯನ್ನು ಸುಲುಕೊಳ್ಳುವನು ಅಂದನು.“ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।

28 ನಾನು ನಿಮಗೆ ನಿಜವಾಗಿ ಹೇಳುತ್ತೇನೆ--ಎಲ್ಲಾ ಪಾಪಗಳೂ ದೇವದೂಷಣೆಗಳೂ ಮನುಷ್ಯ ಪುತ್ರರಿಗೆ ಕ್ಷಮಿಸಲ್ಪ ಡುವವು;“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,

29 ಆದರೆ ಯಾವನು ಪವಿತ್ರಾತ್ಮನಿಗೆ ವಿರೋಧವಾಗಿ ದೂಷಣೆ ಮಾಡುವನೋ ಅವನಿಗೆ ಎಂದಿಗೂ ಕ್ಷಮಾಪಣೆ ಇಲ್ಲ; ಆದರೆ ಅವನು ನಿತ್ಯವಾದ ದಂಡನೆಯ ಅಪಾಯಕ್ಕೆ ಒಳಗಾಗುವನು ಅಂದನು.ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”

30 ಯಾಕಂದರೆ ಅವರು--ಇವನಿಗೆ ಅಶುದ್ಧಾತ್ಮವಿದೆ ಎಂದು ಹೇಳಿದರು.ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।

31 ತರುವಾಯ ಆತನ ಸಹೋದರರೂ ತಾಯಿಯೂ ಅಲ್ಲಿಗೆ ಬಂದು ಹೊರಗೆ ನಿಂತುಕೊಂಡು ಆತನನ್ನು ಕರೇಕಳುಹಿಸಿದರು.ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।

32 ಜನಸಮೂಹವು ಆತನ ಸುತ್ತಲೂ ಕೂತುಕೊಂಡು ಆತನಿಗೆ--ಇಗೋ, ಹೊರಗೆ ನಿನ್ನ ತಾಯಿಯೂ ನಿನ್ನ ಸಹೋದರರೂ ನಿನ್ನನ್ನು ಹುಡುಕುತ್ತಿದ್ದಾರೆ ಎಂದು ಹೇಳಿದರು.ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”

33 ಆತನು ಪ್ರತ್ಯುತ್ತರವಾಗಿ ಅವರಿಗೆ--ನನ್ನ ತಾಯಿ ಇಲ್ಲವೆ ನನ್ನ ಸಹೋದರರು ಯಾರು ಎಂದು ಹೇಳಿਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”

34 ತನ್ನ ಸುತ್ತಲೂ ಕೂತಿದ್ದವರನ್ನು ನೋಡಿ--ಇಗೋ, ನನ್ನ ತಾಯಿ ಮತ್ತು ನನ್ನ ಸಹೋದರರು!ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।

35 ಯಾಕಂದರೆ ಯಾವನು ದೇವರ ಚಿತ್ತದಂತೆ ಮಾಡುವನೋ ಅವನೇ ನನ್ನ ಸಹೋದರನೂ ನನ್ನ ಸಹೋದರಿಯೂ ನನ್ನ ತಾಯಿಯೂ ಆಗಿದ್ದಾರೆ ಅಂದನು.ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”

Punjabi Bible