Bible

Mark 7 - NEPALI (Punjabi)

1 फरिसीहरू र केही शास्त्रीहरू यरूशलेमबाट आएका थिए। तिनीहरू येशूको वरिपरि भेला भए।ਪਰਮੇਸ਼ੁਰ ਦੇ ਨੇਮ ਅਤੇ ਮਨੁੱਖਾਂ ਦੀਆਂ ਬਣਾਈਆਂ ਰੀਤਾਂ ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕੱਠੇ ਹੋ ਗਏ।

2 तिनीहरूले येशूका केही चेलाहरूले मैला हातले खाना खाइरहेको देखे। (“मैला हात” को अर्थ मानिसहरूले हातहरू धोएका थिएनन्)।ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।

3 फरिसीहरू र सबै यहुदीहरुले परम्परा अनुसार राम्ररी हात नधोई खाँदैनन्। तिनीहरु आफ्ना पुर्खाले दिएको शिक्षा अनुसार यसो गर्ने गर्दछन्।ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।

4 यहूदीहरूले बजारमा केहि चिजहरु किने भने त्यसलाई पनि बिशेष रुपले नधोई खाँदैनन्। तिनीहरुले आफ्ना पुर्खाहरूले बजारमा केही चीजहरू किने भने त्यसलाई पनि विशेषरूपले नधोई खाँदैनन्। तिनीहरूले आफ्ना पुर्खाहरूबाट प्राप्त गरेका अरू धेरै रीति-तिथिहरू पनि त्यसरी नै पालन गर्छन् जस्तै कचौराहरू, गाग्रो वा लोहोटाहरू र तामाका भाँडा-कुँडाहरू माझ्छन् इत्यादि।ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।

5 यसकारण फरिसीहरू र शास्त्रीहरूले येशूलाई सोधे, “तापईंको चेलाहरूले त हामीले जस्तो आफ्ना पुर्खाहरूको रीतिहरू पालन गर्दैनन् तिनीहरूले किन फोहोर हातले खान्छन्?”ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”

6 येशूले जवाफ दिनुभयो, “तिमीहरू सबै कपटीहरू हौ यशैयाले तिमीहरूको विषयमा ठीकै भनेका छन्। यशैयाले लेखेका छन् यी मानिसहरूले तिनीहरूको ओठद्वारा मलाई आदर गर्दछन् तर तिनीहरूका हृदय मदेखि धेरै टाढा छन्।ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।

7 तिनीहरूको मप्रतिको उपासना अर्थहिन छ, किनभने तिनीहरूले सिकाएका कुराहरु केवल मानिसहरूले बनाएका नियममात्र हुन्।’ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’

8 तिमीहरूले परमेश्वरको आज्ञालाई त्यागेकाछौ, अनि तिमीहरू मानिसहरूको परम्परा मान्दछौ।”ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”

9 तब येशूले तिनीहरूलाई भन्नुभयो, “तिमीहरू ठान्दछौ तिमीहरू चलाख छौ। तिमीहरू आफ्ना परम्परालाई कायम राख्न परमेश्वरको आज्ञालाई पर सार्छौ।ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!

10 मोशाले भनेका छन्, ‘तिमीहरूले आफ्ना आमा र बाबुलाई आदर गर्नैपर्छ। फेरि उनले भनेका छन् कसैले आफ्ना बाबु र आमाको खराब कुरा गर्छ भने त्यसलाई मार्नु पर्छ।ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’

11 तर तिमीहरू भन्छौ कि यदि कसैले उसको बाबु र आमालाई भन्नेछ, ममा केही छ जसलाई तपाईंहरू को सहायताको निम्ति प्रयोग गर्नसक्छु तर म तपाईंहरूको सहायताको निम्ति यसो गर्न चाहन्न किनभने मैले यसलाई परमेश्वरलाई भेटी को रुपमा अलग राखेकोछु।ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’

12 तिमीहरू त्यस मानिसलाई भन कि त्यसले आफ्ना बाबु र आमाको निम्ति केही गर्न आवश्यकता छैन।ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।

13 यसकारण परमेश्वरले जे आदेश गर्नु भएको छ, त्यो मान्न त्यति महत्वपूर्ण होइन भनी सिकाउँछौ तर तिम्रा नियमहरू मानिसहरूले पछ्याउनु अति महत्वपूर्ण छ। अनि त्यर्स्तै प्रकारले तिमीहरू पनि यस्ता कुराहरू धेरै गर्छौ।”ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”

14 येशूले फेरि भीडहरूलाई आफूकहाँ बोलाउनुभयो। उहाँले भन्नुभयो, “प्रत्येकले राम्ररी सुन्नु मेरा कुरा बुझ्नु पर्छ। म के भनिरहेछु।ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।

15 यस्तो केही कुरा छैन जो कुनै मानिस भित्र बाहिरबाट पस्छ जसले उसलाई अशुद्ध पार्छ। तर मानिसको भित्रबाट बाहिर आउने कुराहरूले नै मानिसलाई अशुद्ध पार्न सक्‌छन्।”ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”

16 तिमीहरू जसले मलाई सुनिरहेकाछौ, सुन।

17 त्यसपछि येशूले भीडलाई छाडेर घर जानुभयो। चेलाहरूले उहाँलाई त्यो दृष्टान्त बारेमा सोधे।ਜਦੋਂ ਯਿਸੂ ਲੋਕਾਂ ਨੂੰ ਛੱਡ ਕੇ ਘਰ ਵਿੱਚ ਵੜਿਆ, ਉਸ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।

18 येशूले भन्नुभयो, “के तिमीहरूलाई अझै पनि यो बुझ्न गाह्रो परिरहेछ? के तिमीहरू जान्दैनौ कि कुनै मानिसमा जे पनि बाहिरबाट पस्छ त्यसले उसलाई अशुद्ध पार्न सक्तैनਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।

19 किनभने खाना मुटुभित्र जाँदैन तर भूँडीमा जान्छ अनि तब यो शरीरबाट बाहिर नालीमा आउँछ।” (जब येशूले यसो भन्नुभयो उहाँले यस कुरालाई स्पष्ट पार्नु भयो कि सबै खाद्यपदार्थ सफा हुन्छन्।)ਕਿਉਂਕਿ ਇਹ ਚੀਜ਼ਾਂ ਢਿੱਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” (ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹੜਾ ਮਨੁੱਖ ਲਈ ਅਸ਼ੁੱਧ ਹੈ।)

20 फेरि येशूले भन्नुभयो, “जे कुराहरू मानिसबाट बाहिर निसकन्छ त्यसैले उसलाई अशुद्ध तुल्याउँछ।ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ।

21 सबै अशुद्ध कुरा मानिसका भित्रबाटै आउँछ ती पाप, चोरी, हत्याਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,

22 वेश्यागामन, कुदृष्टि, स्वार्थीपन, निन्दा, धोका, अश्लीलता, इर्ष्या, अभद्रता, अहंकार, घमण्ड अनि मूर्खता हुन्।ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।

23 यी सबै दुष्ट कुराहरू मानिसका भित्रबाटै निस्कन्छन् अनि अशुद्ध तुल्याउँछ।”ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”

24 यशूले त्यो ठाउँ छाडनु भयो अनि टायरको जिल्लातिर जानुभयो, उहाँ त्यहीं नै भएको कुरा मानिसहरूले थाहा नपाओस् भन्ने चाहनुहुन्थ्यो। त्यहाँ उहाँको उपस्थितिलाई गुप्त राख्न सम्भव थिएन।ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ।

25 एउटी आइमाईले येशू त्यहीं हुनुहुन्छ भन्ने थाहा पाई। त्यसको छोरीलाई दुष्टात्मा लागेको थियो। यसकारण त्यो आइमाई येशूकहाँ आएकी थिई अनि उहाँका चरणमा परी।ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।

26 त्यो आईमाई यहूदी थिईन्। उ सिरियाको फोनिसियमा भन्ने ठाउँमा जन्मेकी यूनानी थिई। त्यसले आफ्नो छोरीमा लागेको भूतात्मा भगाऊन उहाँलाई बिन्ती गरिन्।ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।

27 येशूले त्यस आइमाईलाई भन्नुभयो, “केटा केटीहरूले खाने रोटी लिएर कुकुरहरूतिर फ्याँक्नु उचित होईन, पहिले केटा केटीहरूले जे जति खान्छन् खाऊन्।”ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”

28 आइमाईले भनी, “प्रभु, त्यो साँचो हो। तर टेबल मुनिका कुकुरहरूले पनि केटा-केटीले छोडेका खानेकुराहरू खान्छन्।”ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”

29 तब येशूले त्यस आइमाईलाई भन्नुभयो, “यो खूबै राम्रो जवाफ हो। यसर्थ तिमी जानसक्छौ। तिम्रो छोरीलाई भूतात्माले छोडिसकेको छ।”ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”

30 त्यो आइमाई घर गई, अनि छोरीलाई ओछ्यानमा पल्टिरहेकी देखी, भूतात्मा गई सकेको थियो।ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।

31 त्यपछि येशूले टायरको इलाका छोडनुभयो अनि साइडन भएर डिकापोलिस इलाका हूँदै गालील तालतिर जानुभयो।ਯਿਸੂ ਦਾ ਇੱਕ ਬੋਲੇ ਨੂੰ ਠੀਕ ਕਰਨਾ ਉਸ ਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।

32 जब उहाँ त्यस ठाउँमा पुग्नुभयो, केही मानिसहरूले उहाँ कहाँ एकजना मानिसलाई लिएर आए। त्यो मानिस बैहो र लाटो थियो। ती मानिसहरूले उहाँलाई त्यो मानिसमा उहाँको हात राखेर निको परिदिनुहोस् भनी बिन्ती गरे।ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।

33 येशूले त्यस मानिसलाई भीडबाट उहाँसंगै अलग लानुभयो। उहाँले आफ्नो हातका औंलाहरू त्यो मानिसको कानहरूमा राख्नुभयो। त्यसपछि थुक्नुभयो अनि त्यो मानिसको जिब्रो छुनुभयो।ਯਿਸੂ ਉਸ ਬੰਦੇ ਨੂੰ ਭੀੜ ਤੋਂ ਵੱਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸ ਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਇਆ।

34 येशूले आकाशमा हेर्नुभयो, अनि उहाँले लामो सास लिनु भयो। उहाँले त्यस मानिसलाई भन्नुभयो, “इफ्फाता” (यसको अर्थ “खोलिजा”)ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁੱਲ੍ਹ ਜਾ!”)

35 जब येशूले त्यसो गर्नुभयो, त्यस मानिसको कान खोलिए अनि जिब्रो को वन्धन फुक्यो। अनि उ र स्पष्ट बोल्ने भयो।ਜਦੋਂ ਉਸ ਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰੱਥ ਸੀ।

36 येशूले यी सबै भएका घटनाहरूको बारे कसैलाई नभन्नु भनेर तिनीहरूलाई कडा आज्ञा गर्नुभयो। उहाँले सधै नै मानिसहरूलाई आफ्नो बारेमा केही नभन्नु भनेर आज्ञा गर्नु भएको छ। तर जति उहाँले मानिसहरूलाई उहाँको विषयमा कसैलाई नभन्नु भन्नु भयो त्यति नै मानिसहरूले भने।ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।

37 मानिसहरू साँचै चकित भए। तिनीहरूले भने, “येशूले जे पनि गर्नु भेएको छ। येशूले बैह्रोलाई पनि सुन्नसक्ने अनि लाटोलाईपनि बोल्न सक्ने बनाउनु हुनछ।”ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”

Punjabi Bible