Bible

Matthew 21 - GUJARATI (Punjabi)

1 ઈસુ અને તેના શિષ્યો યરૂશાલેમની નજીક જૈતૂન પહાડ પર બેથફગે ગામ સુધી આવ્યા. ત્યારે ઈસુએ બે શિષ્યોને મોકલ્યા.ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।

2 ઈસુએ તેના શિષ્યોને કહ્યું, “જે ગામ તમે સામે જુઓ છો ત્યાં જાઓ. તમે ત્યાં પ્રવેશ કરશો, એટલે એક ગધેડાને અને તેના બચ્ચાંને બાંધેલા જોશો, તેને છોડીને અહીં લઈ આવો.ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।

3 જો કોઈ તમને કઈ પૂછે તો એટલું જ કહેજો કે, ‘પ્રભુને તેની જરુંર છે. પછી એ તેને તરત જ મોકલી આપશે.”‘ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸ ਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’”

4 પ્રબોધક દ્વારા જે કહેવાયું હતું તે પૂર્ણ થાય તે માટે આમ થયું:ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:

5 “સિયોનની દીકરી, ‘જો તારો રાજા તારી પાસે આવે છે. તે નમ્ર છે તથા એક ગધેડા પર, એક કામ કરનાર પ્રાણીથી જન્મેલા નાના ખોલકા પર સવાર થઈન આવે છે.”‘ ઝખાર્યા 9:9“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”

6 શિષ્યો ગયા અને ઈસુએ કહ્યું તે પ્રમાણે કર્યુ.ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।

7 શિષ્યો ગધેડી અને નાના ખોલકાને ઈસુ પાસે લાવ્યા. તેઓએ તેમના લૂગડાં ખોલકા પર મૂક્યા, ઈસુ તે પર બેઠો.ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।

8 લોકોમાંથી ઘણાએ પોતાનાં વસ્ત્રો ઈસુના માર્ગમાં બિછાવ્યાં. જ્યારે ઘણા લોકોએ વૃક્ષોની ડાળીઓ કાપીને તેના માર્ગમાં બીછાવી.ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ।

9 કેટલાક લોકો ઈસુની આગળ ચાલી રહ્યા હતા, કેટલાક ઈસુની પાછળ ચાલતા હતા. તેઓ પોકારતા હતા,“દાઉદના દીકરાને હોસાન્ના! ‘પ્રભુના નામે જે આવે છે તેને ધન્ય છે. પરમ ઊચામાં હોસાન્ના.’ ગીતશાસ્ત્ર 118:26 આકાશમાં દેવનો મહિમા થાઓ!”ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”

10 પછી ઈસુ યરૂશાલેમમાં દાખલ થયો. શહેરના બધા જ લોકો મૂંઝાઈ ગયા. તેઓએ પૂછયું, “આ માણસ કોણ છે?”ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”

11 તે ટોળામાંથી ઘણાએ ઉત્તર આપ્યો, “આ તો ગાલીલના નાસરેથમાંનો પ્રબોધક ઈસુ છે.”ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”

12 ઈસુ મંદિરમાં ગયો અને જેઓ વેચાણ કરવાનો અને ખરીદવાનો ધંધો મંદિરમાં કરતા હતા તે બધાને હાંકી કાઢયા અને શરાફોના ગલ્લા અને કબૂતર વેચનારાઓના આસનો તેણે ઊંધા વાળ્યા.ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।

13 તેણે ત્યાં હાજર હતા તે બધાજ લોકોને જણાવ્યું કે, “શાસ્ત્રમાં લખ્યું છે કે ‘મારું ઘર પ્રાર્થનાના ઘર તરીકે ઓળખાશે.’પરંતુ તમે તો તેને ‘લૂટારાની ગુફા’બનાવી દીઘી છે.”“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”

14 પછી કેટલાક અંધજનો અને અપંગો ઈસુની પાસે આવ્યાં. ઈસુએ તેઓને સાજા કર્યા.ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।

15 મુખ્ય યાજકો અને શાસ્ત્રીઓએ ઈસુએ કરેલા પરાક્રમો જોયા અને “દાઉદના દીકરાને હોસાન્ના,” એવા બાળકોના પોકાર સાંભળ્યા. ત્યારે તેઓ ગુસ્સે થયા.ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।

16 મુખ્ય યાજકો અને શાસ્ત્રીઓએ ઈસુને પૂછયું, “આ બાળકો જે કહે છે, તે શું તમે સાંભળો છો?”ઈસુએ ઉત્તર આપ્યો, “હા, શાસ્ત્ર કહે છે કે, ‘તેં ઘાવણા બાળકોના મુખે તારી સ્તુતિ કરાવી છે તે યોગ્ય સ્તુતિ છે.’શું શાસ્ત્રમાં તમે વાંચ્યું નથી?”ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”

17 પછી ત્યાંથી ઈસુ તે સ્થળ છોડીને યરૂશાલેમ નગરની બહાર આવ્યો અને બેથનિયા ચાલ્યો ગયો. અને ત્યાં રાત રોકાયો.ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।

18 બીજે દિવસે વહેલી સવારે, ઈસુ શહેરમાં પાછો ફરતો હતો ત્યારે તે ખૂબજ ભૂખ્યો થયો હતો.ਯਿਸੂ ਨੇ ਵਿਸ਼ਵਾਸ ਦੀ ਸ਼ਕਤੀ ਵਿਖਾਈ ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸ ਨੂੰ ਭੁੱਖ ਲੱਗੀ।

19 ઈસુએ રસ્તાની બાજુએ એક અંજીરનું ઝાડ જોયું અને અંજીર ખાવાની આશાએ તે વૃક્ષ પાસે ગયો, પણ ઝાડ ઉપર એક પણ અંજીર નહોતું. તેના પર કેવળ પાંદડા જ હતાં તેથી તેણે વૃક્ષને કહ્યું, “ભવિષ્યમાં તારા પર કદી ફળ લાગશે નહિ!” અને અંજીરનું ઝાડ તરત જ સૂકાઈ ગયું.ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।

20 શિષ્યોએ જ્યારે આ જોયું ત્યારે અચંબા સાથે ઈસુને પૂછયું, “આ અંજીરનું ઝાડ એકદમ કેમ સૂકાઈ ગયું?”ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”

21 ઈસુએ તેમને ઉત્તર આપતા કહ્યું, “હું તમને સત્ય કહું છું, તમને વિશ્વાસ હોય અને મનમાં શંકા ન કરો તો તમે આના કરતાં પણ વિશેષ કરી શકશો. અરે તમે આ પર્વતને કહી શકશો, ‘અહીંથી ઊંચકાઈને સમુદ્રમાં પડ.’ તો તે પ્રમાણે થશે.ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।

22 જો તમને વિશ્વાસ હોય તો પ્રાર્થનામાં તમે જે કઈ માગશે તે તમને મળશે.”ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”

23 ઈસુ મંદિરમાં દાખલ થયો અને જ્યારે બોધ આપતો હતો ત્યારે પ્રમુખ યાજકો અને લોકોના વડીલોએ તેની પાસે જઈને પૂછયું, “કયા અધિકારથી તું આ બાબતો કરે છે? તને આવો અધિકાર કોણે આપ્યો?”ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”

24 ઈસુએ ઉત્તર આપ્યો, “હું તમને પણ એક પ્રશ્ન પૂછું છું, એનો ઉત્તર તમે મને આપશો, તો હું તમને કહીશ કે કયા અધિકારથી હું એ કામો કરું છું.ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।

25 મને કહો: જ્યારે યોહાને લોકોને બાપ્તિસ્મા આપ્યું ત્યારે તે કોના તરફથી મળ્યું હતું, દેવથી કે માણસથી?”તેઓ અંદર એકબીજા સાથે ચર્ચા કરવા લાગ્યા કે, “જો આપણે કહીશું, ‘યોહાનનું બાપ્તિસ્મા દેવ તરફથી હતું,’ તો ઈસુ આપણને પૂછશે, ‘તો તમે યોહાનમાં વિશ્વાસ કેમ નથી કરતા?’ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?

26 જો એમ કહીશું કે તે મનુષ્યથી હતું, તો એ લોકો આપણા પર ગુસ્સે થશે, આપણે લોકોથી ડરીએ છીએ એટલે આપણને કહેશે તમે યોહાનમાં શા માટે વિશ્વાસ કરતા નથી.”ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”

27 તેઓએ ઈસુને ઉત્તર આપ્યો, “અમે નથી જાણતા કે યોહાનને અધિકાર ક્યાંથી મળ્યો.”પછી ઈસુએ કહ્યું, “તો હું તમને કાંઈ જ નહિ કહું કે હું કયા અધિકારથી આ કરું છું!ઈસુ બે દીકરાઓની વાર્તા કહે છેਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।

28 “સારું, બતાવો, હું કહું છું તે બાબતમાં તમે શું માનો છો? એક વ્યક્તિને બે દીકરા હતા, પહેલા દીકરાની પાસે જઈને તેણે કહ્યું, ‘આજે તું મારી દ્રાક્ષની વાડીમાં કામ કરવા જા.’ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’

29 “પણ દીકરાએ ઉત્તર આપ્યો, ‘હું નહિ જાઉં.’ પછી એનું મન બદલાયું અને નક્કી કર્યુ કે તેણે જવું જોઈએ, અને તે ગયો.“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।

30 “પછી તે પિતા બીજા છોકરા પાસે ગયો અને તેને કહ્યું, “દીકરા, મારી દ્રાક્ષની વાડીમાં જા અને ત્યાં ખેતરમાં કામ કર.’ દીકરાએ કહ્યું, ‘હા સાહેબ, હું જઈશ અને કામ કરીશ.’ પણ તે ગયો નહિ.”“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।

31 ઈસુએ પૂછયું, “કયા દીકરાએ પિતાની આજ્ઞાનું પાલન કર્યુ?”યહૂદિ નેતાએ કહ્યું, “પહેલા દીકરાએ.”ઈસુએ તેમને કહ્યું, “હું તમને સત્ય કહું છું કે તમે એમ માનો છો કે કર ઉઘરાવનાર અને વેશ્યાઓ ખરાબ લોકો છે, પરંતુ તેઓ તમારા કરતા આકાશના રાજ્યમાં તમે યત્ન કરશો તેના કરતાં પહેલા પ્રવેશ કરશે.“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।

32 યોહાન તમને સાચો માર્ગ બતાવવા આવ્યો પણ તમે યોહાનમાં વિશ્વાસ કર્યો નહિ. પણ કર ઉઘરાવનાર અને વેશ્યાઓ તેનામાં વિશ્વાસ કરે છે એમ તમે જુઓ છો છતાં પણ તમે હજી પણ પસ્તાવો કરતાં નથી કે નથી તેનામાં વિશ્વાસ કરતા.ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।

33 “આ વાર્તા ધ્યાનથી સાંભળો: એક માણસ હતો તેનું પોતાનું ખેતર હતું તેમા તેણે દ્રાક્ષ વાવી અને તેની ચારે બાજુ એક દિવાલ ચણી હતી. દ્રાક્ષનો રસ કાઢવા કુંડ બનાવ્યો, એક બૂરજ બાંધ્યા પછી કેટલાક ખેડૂતોને તે વાડી ઈજારે આપીને તે પ્રવાસમાં ગયો.ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।

34 દ્રાક્ષ ચૂંટવાનો સમય થયો એટલે તેના નોકરોને ખેડૂતો પાસેથી પોતાની દ્રાક્ષનો ભાગ લેવા મોકલ્યો.ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।

35 “પણ ખેડૂતોએ આ નોકરોને પકડ્યા અને તેમાના એકને ખૂબ માર્યો. અને બીજા નોકરને મારી નાખ્યો. અને ત્રીજા નોકરને પણ પત્થર વડે મારી નાખ્યો.“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।

36 તેથી તે માણસે બીજા નોકરોને ખેડૂત પાસે મોકલ્યો. તે માણસે પહેલા કરતાં વધુ નોકરોને મોકલ્યા તેમની સાથે પણ ખેડૂતોએ તેવું જ વર્તન કર્યુ.ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।

37 એટલે માણસે પોતાના દીકરાને ખેડૂતો પાસે મોકલ્યો. તે માણસે કહ્યું, ‘ખેડૂતો મારા દીકરાને માન આપશે.’ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’

38 “પણ જ્યારે ખેડૂતોએ ઘણીના દીકરાને જોયો ત્યારે તેઓ અંદર અંદર તેમનામાં વાતો કરવા લાગ્યા કે, ‘આજ તે ઘણીનો દીકરો છે, વારસ છે આ ખેતર તેનું છે માટે જો આપણે તેને પણ મારી નાખીએ તો આ ખેતર આપણું થઈ જશે!’“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’

39 તેથી ખેડૂતોએ છોકરાને પકડ્યો અને ખેતરની બહાર ફેંકી દીઘો અને તેને મારી નાખ્યો.ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।

40 “આ ખેતરનો ઘણી આવશે ત્યારે એ ખેડૂતોને શું કરશે?”“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”

41 યહૂદિઓના ધર્મગુરુંઓ અને આગેવાનોએ કહ્યું, “તે ચોક્કસ આ દુષ્ટ માણસોને મારી નાંખશે. અને બીજા ખેડૂતો જે તેમનો પાક થશે ત્યારે ભાગ આપશે તેવા ખેડૂતોને તે ખેતર ભાગે ખેડવા આપશે.”ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”

42 ઈસુએ તેઓને કહ્યું, “શું તમે શાસ્ત્રમાં નથી વાંચ્યું? ‘બાંધનારાઓએ નકામો ગણીને પડતો મૂકેલો પથ્થર જ ખૂણાનો મુખ્ય પથ્થર બન્યો, એ પ્રભુથી બન્યું, અને આપણી નજરમાં આશ્વર્યકારક છે.’ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’

43 “એટલે જ હું તમને કહું છું કે દેવનું રાજ્ય તમારી પાસેથી લઈ લેવામાં આવશે. અને એવા લોકોને આપવામાં આવશે કે જેઓ દેવની ઈચ્છા પ્રમાણે રાજ્યોમાં ફળ આવશે.“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।

44 જે મનુષ્ય આ પથ્થર પર પટકાશે તેના ટુકડેટુકડા થઈ જશે. અને એ પથ્થર જે વ્યક્તિ પર પડશે તેનો ભૂકો થઈ જશે.”ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”

45 મુખ્ય યાજકો અને ફરોશીઓએ ઈસુ પાસેથી આ દૃષ્ટાંત સાંભળ્યું અને તેઓને લાગ્યું કે ઈસુ તેમના સબંધમાં જ કહે છે.ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।

46 તેઓ ઈસુને પકડવાનો રસ્તો શોધતા હતા. પણ તેઓ લોકોથી ખૂબ ડરતા હતા, કારણ લોકો ઈસુને પ્રબોધક તરીકે માનતા હતા.ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।

Punjabi Bible