ਪੰਜਾਬੀ
Nehemiah 5:11 Image in Punjabi
ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।”