Index
Full Screen ?
 

Numbers 10:2 in Punjabi

ਗਿਣਤੀ 10:2 Punjabi Bible Numbers Numbers 10

Numbers 10:2
“ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ।

Make
עֲשֵׂ֣הʿăśēuh-SAY
thee
two
לְךָ֗lĕkāleh-HA
trumpets
שְׁתֵּי֙šĕttēysheh-TAY
of
silver;
חֲצֽוֹצְרֹ֣תḥăṣôṣĕrōthuh-tsoh-tseh-ROTE
piece
whole
a
of
כֶּ֔סֶףkesepKEH-sef
shalt
thou
make
מִקְשָׁ֖הmiqšâmeek-SHA
use
mayest
thou
that
them:
תַּֽעֲשֶׂ֣הtaʿăśeta-uh-SEH
them
for
the
calling
אֹתָ֑םʾōtāmoh-TAHM
assembly,
the
of
וְהָי֤וּwĕhāyûveh-ha-YOO
and
for
the
journeying
לְךָ֙lĕkāleh-HA

לְמִקְרָ֣אlĕmiqrāʾleh-meek-RA
of
the
camps.
הָֽעֵדָ֔הhāʿēdâha-ay-DA
וּלְמַסַּ֖עûlĕmassaʿoo-leh-ma-SA
אֶתʾetet
הַֽמַּחֲנֽוֹת׃hammaḥănôtHA-ma-huh-NOTE

Cross Reference

Isaiah 1:13
“ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ।

Joel 1:14
ਟਿੱਡੀਦਲ ਦਾ ਭਿਆਨਕ ਨਾਸ ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।

Psalm 81:3
ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।

Ephesians 4:5
ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ।

Hosea 8:1
ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।

Psalm 89:15
ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚਮੁੱਚ ਖੁਸ਼ ਰਹਿੰਦੇ ਹਨ, ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ।

2 Chronicles 5:12
ਲੇਵੀ ਗਵਈਏ ਜਗਵੇਦੀ ਦੇ ਪੂਰਬੀ ਪਾਸੇ ਵੱਲ ਖਲੋ ਗਏ। ਗਵਈਆਂ ਦੇ ਸਾਰੇ ਸਮੂਹ, ਆਸਾਫ਼, ਹੀਮਾਨ, ਅਤੇ ਯਦੂਥੂਨ ਅਨਦ ਉਨ੍ਹਾਂ ਦੇ ਪੁੱਤਰ ਅਤੇ ਭਰਾ ਇੱਕਤ੍ਰ ਹੋਏ। ਸਾਰੇ ਲੇਵੀ ਗਵਈਆਂ ਨੇ ਚਿੱਟੇ ਸੂਤੀ ਚੋਲੇ ਪਾਏ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿੱਚ ਸਰੰਗੀਆਂ, ਚਿਮਟੇ ਅਤੇ ਸਿਤਾਰਾਂ ਸਨ। ਓੱਥੇ ਲੇਵੀ ਗਵਈਆਂ ਸਮੇਤ ਕੁੱਲ 120 ਜਾਜਕ ਸਨ। ਇਹ ਸਾਰੇ 120 ਜਾਜਕ ਤੁਰ੍ਹੀਆਂ ਵਜਾ ਰਹੇ ਸਨ ਅਤੇ ਗਵਈਏ ਇੱਕੋ ਸੁਰ ਵਿੱਚ ਗਾ ਰਹੇ ਸਨ।

2 Kings 12:13
ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਧੰਨ ਦੀ ਭੇਟਾ ਕੀਤੀ ਲੇਕਿਨ ਜਾਜਕ ਉਸ ਵਿੱਚੋਂ ਯਹੋਵਾਹ ਦੇ ਮੰਦਰ ਲਈ ਚਾਂਦੀ ਦੇ ਪਿਆਲੇ ਜਾਂ ਗੁਲਤਰਾਸ਼, ਬਾਟੇ ਜਾਂ ਤੁਰ੍ਹੀਆਂ ਜਾਂ ਸੋਨੇ-ਚਾਂਦੀ ਦੇ ਬਰਤਨ ਨਾ ਬਣਾ ਸੱਕਦੇ। ਉਹ ਪੈਸਾ ਸਿਰਫ਼ ਮਜਦੂਰਾਂ ਦੀ ਮਜਦੂਰੀ ਲਈ ਵਰਤਦੇ ਜੋ ਮੰਦਰ ਦੀ ਮੁਰੰਮਤ ਕਰਦੇ।

Numbers 10:7
ਪਰ ਜੇ ਤੁਸੀਂ ਲੋਕਾਂ ਨੂੰ ਖਾਸ ਮੰਡਲੀ ਵਿੱਚ ਇਕੱਠਿਆ ਕਰਨਾ ਚਾਹੁੰਦੇ ਹੋ ਤਾਂ ਤੁਰ੍ਹੀਆਂ ਨੂੰ ਵਖਰੇ ਢੰਗ ਨਾਲ ਵਜਾਉ, ਤੁਰ੍ਹੀ ਉੱਤੇ ਇੱਕ ਲੰਮੀ ਸਥਿਰ ਧੁਨ ਪੈਦਾ ਕਰੋ।

Exodus 25:31
ਸ਼ਮਾਦਾਨ “ਫ਼ੇਰ ਤੁਹਾਨੂੰ ਇੱਕ ਸ਼ਮਾਦਾਨ ਬਨਾਉਣਾ ਚਾਹੀਦਾ ਹੈ। ਸ਼ੁੱਧ ਸੋਨੇ ਦੀ ਵਰਤੋਂ ਕਰੋ ਅਤੇ ਇਸਦੀ ਪੱਤਰੀ ਬਣਾਕੇ ਸਟੈਂਡ ਦੇ ਬੇਸ ਅਤੇ ਡੰਡੇ ਉੱਪਰ ਲਗਾਉ। ਸ਼ੁੱਧ ਸੋਨੇ ਦੇ ਫ਼ੁੱਲ ਪੱਤੀਆਂ ਅਤੇ ਕਲੀਆਂ ਬਣਾਉ। ਇਨ੍ਹਾਂ ਨੂੰ ਇਕੱਠਿਆਂ ਕਰਕੇ ਜੋੜ ਦਿਉ।

Exodus 25:18
ਫ਼ੇਰ ਕੁੱਟੇ ਹੋਏ ਸੋਨੇ ਦੀ ਪੱਤਰੀਆਂ ਤੋਂ ਦੋ ਕਰੂਬੀ ਦੂਤ ਬਣਾਓ ਅਤੇ ਉਨ੍ਹਾਂ ਨੂੰ ਢੱਕਣ ਦੇ ਹਰ ਪਾਸੇ ਉੱਤੇ ਲਾਓ।

Chords Index for Keyboard Guitar