Bible

Numbers 2 - MALAYALAM (Punjabi)

1 യഹോവ പിന്നെയും മോശെയോടും അഹരോനോടും അരുളിച്ചെയ്തതു:ਡੇਰੇ ਦੀ ਬਿਵਸਥਾ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ:

2 യിസ്രായേൽ മക്കളിൽ ഓരോരുത്തൻ താന്താന്റെ ഗോത്രത്തിന്റെ അടയാളത്തോടുകൂടിയ കൊടിക്കരികെ പാളയമിറങ്ങേണം; സമാഗമനക്കുടാരത്തിന്നെതിരായി ചുറ്റും അവർ പാളയമിറങ്ങേണം.“ਇਸਰਾਏਲ ਦੇ ਲੋਕਾਂ ਨੂੰ ਆਪਣੇ ਡੇਰੇ, ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਹਰ ਸਮੂਹ ਦਾ ਖਾਸ ਝੰਡਾ ਹੋਵੇਗਾ, ਅਤੇ ਹਰੇਕ ਬੰਦਾ ਆਪਣੇ ਸਮੂਹ ਦੇ ਝੰਡੇ ਨੇੜੇ ਡੇਰਾ ਲਾਵੇਗਾ।

3 യെഹൂദാപാളയത്തിന്റെ കൊടിക്കീഴുള്ളവർ ഗണംഗണമായി കിഴക്കു സൂര്യോദയത്തിന്നു നേരെ പാളയമിറങ്ങേണം; യെഹൂദയുടെ മക്കൾക്കു അമ്മീനാദാബിന്റെ മകൻ നഹശോൻ പ്രഭു ആയിരിക്കേണം.“ਯਹੂਦਾਹ ਦੇ ਡੇਰੇ ਦਾ ਝੰਡਾ ਪੂਰਬ ਵਾਲੇ ਪਾਸੇ ਹੋਵੇਗਾ ਜਿਧਰੋ ਸੂਰਜ ਚੜ੍ਹਦਾ ਹੈ। ਯਹੂਦਾਹ ਦੇ ਲੋਕ ਆਪਣੇ ਝੰਡੇ ਦੇ ਨੇੜੇ ਡੇਰਾ ਲਾਉਣਗੇ। ਯਹੂਦਾਹ ਦੇ ਲੋਕਾਂ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ।

4 അവന്റെ ഗണം ആകെ എഴുപത്തുനാലായിരത്തറുനൂറു പേർ.ਉਸ ਦੇ ਸਮੂਹ ਵਿੱਚ 74,600 ਆਦਮੀ ਹਨ।

5 അവന്റെ അരികെ യിസ്സാഖാർഗോത്രം പാളയമിറങ്ങേണം; യിസ്സാഖാരിന്റെ മക്കൾക്കു സൂവാരിന്റെ മകൻ നെഥനയേൽ പ്രഭു ആയിരിക്കേണം.“ਯਿੱਸਾਕਾਰ ਦਾ ਪਰਿਵਾਰ-ਸਮੂਹ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਅਗੇਰੇ ਡੇਰਾ ਲਾਵੇਗਾ। ਯਿੱਸਾਕਾਰ ਦੇ ਲੋਕਾਂ ਦਾ ਆਗੂ ਸੁਆਰ ਦਾ ਪੁੱਤਰ ਨਥਨਿਏਲ ਹੈ।

6 അവന്റെ ഗണം ആകെ അമ്പത്തുനാലായിരത്തി നാനൂറു പേർ.ਉਸ ਦੇ ਸਮੂਹ ਵਿੱਚ 54,400 ਆਦਮੀ ਹਨ।

7 പിന്നെ സെബൂലൂൻ ഗോത്രം; സെബൂലൂന്റെ മക്കൾക്കു ഹേലോന്റെ മകൻ എലീയാബ് പ്രഭു ആയിരിക്കേണം.“ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ।

8 അവന്റെ ഗണം ആകെ അമ്പത്തേഴായിരത്തി നാനൂറു പേർ.ਉਸ ਦੇ ਸਮੂਹ ਵਿੱਚ 57,400 ਆਦਮੀ ਹਨ।

9 യെഹൂദാപാളയത്തിലെ ഗണങ്ങളിൽ എണ്ണപ്പെട്ടവർ ആകെ ലക്ഷത്തെൺപത്താറായിരത്തി നാനൂറു പേർ. ഇവർ ആദ്യം പുറപ്പെടേണം.“ਯਹੂਦਾਹ ਦੇ ਡੇਰੇ ਅੰਦਰ ਲੋਕਾਂ ਦੀ ਕੁੱਲ ਗਿਣਤੀ 1,86,400 ਹੈ। ਇਹ ਸਾਰੇ ਆਦਮੀ ਆਪਣੇ ਭਿੰਨ-ਭਿੰਨ ਪਰਿਵਾਰ-ਸਮੂਹਾ ਵਿੱਚ ਵੰਡੇ ਹੋਏ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣਗੇ ਤਾਂ ਯਹੂਦਾਹ ਦਾ ਪਰਿਵਾਰ ਜਾਣ ਦੀ ਪਹਿਲ ਕਰੇਗਾ।

10 രൂബേൻ പാളയത്തിന്റെ കൊടിക്കീഴുള്ളവർ ഗണംഗണമായി തെക്കുഭാഗത്തു പാളയമിറങ്ങേണം; രൂബേന്റെ മക്കൾക്കു ശെദേയൂരിന്റെ മകൻ എലീസൂർ പ്രഭു ആയിരിക്കേണം.“ਰਊਬੇਨ ਦੇ ਡੇਰੇ ਦਾ ਝੰਡਾ ਪਵਿੱਤਰ ਤੰਬੂ ਦੇ ਦੱਖਣ ਵੱਲ ਹੋਵੇਗਾ। ਹਰ ਪਰਿਵਾਰ-ਸਮੂਹ ਆਪਣੇ ਝੰਡੇ ਦੇ ਨੇੜੇ ਡੇਰਾ ਲਾਵੇਗਾ। ਰਊਬੇਨ ਦੇ ਲੋਕਾਂ ਦਾ ਆਗੂ ਸ਼ਦੇਊਰ ਦਾ ਪੁੱਤਰ ਅਲੀਸੂਰ ਹੈ।

11 അവന്റെ ഗണം ആകെ നാല്പത്താറായിരത്തഞ്ഞൂറു പേർ.ਉਸ ਦੇ ਪਰਿਵਾਰ-ਸਮੂਹ ਵਿੱਚ 46,500 ਆਦਮੀ ਹਨ।

12 അവന്റെ അരികെ ശിമെയോൻ ഗോത്രം പാളയമിറങ്ങേണം; ശിമെയോന്റെ മക്കൾക്കു സൂരീശദ്ദായിയുടെ മകൻ ശെലൂമീയേൽ പ്രഭു ആയിരിക്കേണം.“ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ।

13 അവന്റെ ഗണം ആകെ അമ്പത്തൊമ്പതിനായിരത്തി മുന്നൂറു പേർ.ਉਸ ਦੇ ਟੋਲੇ ਵਿੱਚ 59,300 ਆਦਮੀ ਸਨ।

14 പിന്നെ ഗാദ്ഗോത്രം; ഗാദിന്റെ മക്കൾക്കു രെയൂവേലിന്റെ മകൻ എലീയാസാഫ് പ്രഭു ആയിരിക്കേണം.“ਗਾਦ ਦੇ ਪਰਿਵਾਰ ਦਾ ਡੇਰਾ ਵੀ ਰਊਬੇਨ ਲੋਕਾਂ ਤੋਂ ਅੱਗੇ ਹੋਵੇਗਾ। ਗਾਦ ਦੇ ਪਰਿਵਾਰ ਦਾ ਆਗੂ ਰਊਏਲ (ਦਊਏਲ) ਦਾ ਪੁੱਤਰ ਅਲਯਾਸਾਫ਼ ਹੈ।

15 അവന്റെ ഗണം ആകെ നാല്പത്തയ്യായിരത്തറുനൂറ്റമ്പതു പേർ.ਉਸ ਦੇ ਸਮੂਹ ਵਿੱਚ 45,650 ਆਦਮੀ ਹਨ।

16 രൂബേൻ പാളയത്തിലെ ഗണങ്ങളിൽ എണ്ണപ്പെട്ടവർ ആകെ ഒരു ലക്ഷത്തമ്പത്തോരായിരത്തി നാനൂറ്റമ്പതു പേർ. അവർ രണ്ടാമതായി പുറപ്പെടേണം.“ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ।

17 പിന്നെ സമാഗമനക്കുടാരം പാളയത്തിന്റെ നടുവിൽ ലേവ്യരുടെ പാളയവുമായി യാത്രചെയ്യേണം; അവർ പാളയമിറങ്ങുന്നതു പോലെ തന്നേ താന്താങ്ങളുടെ കൊടിക്കരികെ യഥാക്രമം പുറപ്പെടേണം.“ਜਦੋਂ ਲੋਕ ਸਫ਼ਰ ਕਰਨਗੇ, ਲੇਵੀ ਦਾ ਸਮੂਹ ਜਾਣ ਲਈ ਅੱਗੇ ਹੋਵੇਗਾ। ਮੰਡਲੀ ਦਾ ਤੰਬੂ ਸਾਰੇ ਡੇਰਿਆ ਦੇ ਵਿੱਚਕਾਰ ਉਨ੍ਹਾਂ ਦੇ ਨਾਲ ਹੋਵੇਗਾ। ਲੋਕ ਉਸੇ ਤਰਤੀਬ ਵਿੱਚ ਡੇਰੇ ਲਾਉਣਗੇ ਜਿਵੇਂ ਉਹ ਜਾਣਗੇ ਅਤੇ ਹਰੇਕ ਵਿਅਕਤੀ ਆਪਣੇ ਪਰਿਵਾਰਿਕ ਝੰਡੇ ਦੇ ਨਾਲ ਹੋਵੇਗਾ।

18 എഫ്രയീംപാളയത്തിന്റെ കൊടിക്കീഴുള്ളവർ ഗണംഗണമായി പടിഞ്ഞാറെഭാഗത്തു പാളയമിറങ്ങേണം; എഫ്രയീമിന്റെ മക്കൾക്കു അമ്മീഹൂദിന്റെ മകൻ എലീശാമാ പ്രഭു ആയിരിക്കേണം.“ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।

19 അവന്റെ ഗണം ആകെ നാല്പതിനായിരത്തഞ്ഞൂറു പേർ.ਉਸ ਦੇ ਪਰਿਵਾਰ-ਸਮੂਹ ਵਿੱਚ 40,500 ਆਦਮੀ ਹਨ।

20 അവന്റെ അരികെ മനശ്ശെഗോത്രം പാളയമിറങ്ങേണം; മനശ്ശെയുടെ മക്കൾക്കു പെദാസൂരിന്റെ മകൻ ഗമലീയേൽ പ്രഭു ആയിരിക്കേണം.“ਮਨੱਸ਼ਹ ਦਾ ਪਰਿਵਾਰ-ਸਮੂਹ, ਅਫ਼ਰਾਈਮ ਦੇ ਪਰਿਵਾਰ ਦੇ ਨੇੜੇ ਡੇਰਾ ਲਾਵੇਗਾ। ਮਨੱਸ਼ਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ।

21 അവന്റെ ഗണം ആകെ മുപ്പത്തീരായിരത്തിരുനൂറു പേർ.ਉਸ ਦੇ ਸਮੂਹ ਵਿੱਚ 32,200 ਆਦਮੀ ਹਨ।

22 പിന്നെ ബെന്യാമീൻ ഗോത്രം പാളയമിറങ്ങേണം; ബെന്യാമീന്റെ മക്കൾക്കു ഗിദെയോനിയുടെ മകൻ അബീദാൻപ്രഭു ആയിരിക്കേണം.“ਬਿਨਯਾਮੀਨ ਦਾ ਪਰਿਵਾਰ-ਸਮੂਹ ਵੀ ਅਫ਼ਰਾਈਮ ਦੇ ਪਰਿਵਾਰ ਤੋਂ ਅੱਗੇ ਡੇਰਾ ਲਾਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ।

23 അവന്റെ ഗണം ആകെ മുപ്പത്തയ്യായിരത്തി നാനൂറു പേർ.ਉਸ ਦੇ ਸਮੂਹ ਵਿੱਚ 35,400 ਆਦਮੀ ਹਨ।

24 എഫ്രയീംപാളയത്തിലെ ഗണങ്ങളിൽ എണ്ണപ്പെട്ടവർ ആകെ ഒരു ലക്ഷത്തെണ്ണായിരത്തൊരുനൂറു പേർ. അവർ മൂന്നാമതായി പുറപ്പെടേണം.“ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ।

25 ദാൻപാളയത്തിന്റെ കൊടിക്കീഴുള്ളവർ ഗണംഗണമായി വടക്കെഭാഗത്തു പാളയമിറങ്ങേണം; ദാന്റെ മക്കൾക്കു അമ്മീശദ്ദായിയുടെ മകൻ അഹീയേസർ പ്രഭു ആയിരിക്കേണം.“ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ ਹੋਵੇਗਾ। ਦਾਨ ਦੇ ਪਰਿਵਾਰ-ਸਮੂਹ ਉੱਥੇ ਡੇਰਾ ਲਾਉਣਗੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੈ।

26 അവന്റെ ഗണം ആകെ അറുപത്തീരായിരത്തെഴുനൂറു പേർ.ਉਸ ਦੇ ਪਰਿਵਾਰ-ਸਮੂਹ ਵਿੱਚ 62,700 ਆਦਮੀ ਹਨ।

27 അവന്റെ അരികെ ആശേർഗോത്രം പാളയമിറങ്ങേണം; ആശേരിന്റെ മക്കൾക്കു ഒക്രാന്റെ മകൻ പഗീയേൽ പ്രഭു ആയിരിക്കേണം.“ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕ ਦਾਨ ਦੇ ਪਰਿਵਾਰ-ਸਮੂਹ ਅਗੇਰੇ ਡੇਰਾ ਲਾਉਣਗੇ। ਆਸ਼ੇਰ ਦੇ ਲੋਕਾਂ ਦਾ ਆਗੂ ਆਕਰਾਨ ਦਾ ਪੁੱਤਰ ਪਗੀਏਲ ਹੈ।

28 അവന്റെ ഗണം ആകെ നാല്പത്തോരായിരത്തഞ്ഞൂറു പേർ.ਉਸ ਦੇ ਸਮੂਹ ਅੰਦਰ 41,500 ਆਦਮੀ ਹਨ।

29 പിന്നെ നഫ്താലിഗോത്രം പാളയമിറങ്ങേണം; നഫ്താലിയുടെ മക്കൾക്കു ഏനാന്റെ മകൻ അഹീര പ്രഭു ആയിരിക്കേണം.“ਨਫ਼ਤਾਲੀ ਦਾ ਪਰਿਵਾਰ-ਸਮੂਹ ਵੀ ਦਾਨ ਦੇ ਪਰਿਵਾਰ-ਸਮੂਹ ਦੇ ਨਾਲ ਡੇਰਾ ਲਾਵੇਗਾ। ਨਫ਼ਤਾਲੀ ਦੇ ਲੋਕਾਂ ਦਾ ਆਗੂ ਏਨਾਨ ਦਾ ਪੁੱਤਰ ਅਹੀਰਾ ਹੈ।

30 അവന്റെ ഗണം ആകെ അമ്പത്തുമൂവായിരത്തി നാനൂറു പേർ.ਇਸ ਸਮੂਹ ਵਿੱਚ 53,400 ਆਦਮੀ ਹਨ।

31 ദാൻപാളയത്തിലെ ഗണങ്ങളിൽ എണ്ണപ്പെട്ടവർ ആകെ ഒരു ലക്ഷത്തമ്പത്തേഴായിരത്തറുനൂറു പേർ. അവർ തങ്ങളുടെ കൊടികളോടുകൂടെ ഒടുവിൽ പുറപ്പെടേണം.“ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।”

32 യിസ്രായേൽമക്കളിൽ ഗോത്രം ഗോത്രമായി എണ്ണപ്പെട്ടവർ ഇവർ തന്നേ. പാളയങ്ങളിൽ ഗണംഗണമായി എണ്ണപ്പെട്ടവർ ആകെ ആറുലക്ഷത്തി മൂവായിരത്തഞ്ഞുറ്റമ്പതു പേർ ആയിരുന്നു.ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ।

33 എന്നാൽ യഹോവ മോശെയോടു കല്പിച്ചതുപോലെ യിസ്രായേൽമക്കളുടെ കൂട്ടത്തിൽ ലേവ്യരെ എണ്ണിയില്ല.ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਲੇਵੀ ਦੇ ਲੋਕਾਂ ਦੀ ਗਿਣਤੀ ਇਸਰਾਏਲ ਦੇ ਹੋਰਨਾ ਲੋਕਾਂ ਦੇ ਨਾਲ ਨਹੀਂ ਕੀਤੀ।

34 യഹോവ മോശെയോടു കല്പിച്ചതുപോലെ ഒക്കെയും യിസ്രായേൽമക്കൾ ചെയ്തു; അങ്ങനെ തന്നേ അവർ താന്താങ്ങളുടെ കൊടിക്കരികെ പാളയമിറങ്ങി; അങ്ങനെ തന്നേ അവർ കുടുംബംകുടുംബമായും കുലം കുലമായും പുറപ്പെട്ടു.ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਹ ਸਾਰਾ ਕੁਝ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ। ਹਰੇਕ ਸਮੂਹ ਨੇ ਆਪਣੇ ਝੰਡੇ ਹੇਠਾ ਡੇਰਾ ਲਾਇਆ। ਹਰੇਕ ਬੰਦਾ ਆਪਣੇ ਪਰਿਵਾਰ ਅਤੇ ਪਰਿਵਾਰ-ਸਮੂਹ ਦੇ ਨਾਲ ਰਿਹਾ।

Punjabi Bible