Numbers 20
2 ਮੂਸਾ ਇੱਕ ਗਲਤੀ ਕਰਦਾ ਹੈ ਉਸ ਥਾਂ ਲੋਕਾਂ ਲਈ ਪੀਣ ਵਾਸਤੇ ਕਾਫ਼ੀ ਪਾਣੀ ਨਹੀਂ ਸੀ। ਇਸ ਲਈ ਲੋਕ ਇਕੱਠੇ ਹੋਕੇ ਮੂਸਾ ਅਤੇ ਹਾਰੂਨ ਕੋਲ ਸ਼ਿਕਾਇਤਾ ਲੈ ਕੇ ਆ ਗਏ।
3 ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ।
4 ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਇਸ ਮਾਰੂਥਲ ਅੰਦਰ ਕਿਉਂ ਲੈ ਕੇ ਆਏ ਹੋ? ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
5 ਤੁਸੀਂ ਸਾਨੂੰ ਮਿਸਰ ਵਿੱਚੋਂ ਕਿਉਂ ਲੈ ਕੇ ਆਏ? ਤੁਸੀਂ ਸਾਨੂੰ ਇੱਥੇ ਭੈੜੀ ਥਾਂ ਉੱਤੇ ਕਿਉਂ ਲੈ ਕੇ ਆਏ। ਇੱਥੇ ਕੋਈ ਅਨਾਜ ਨਹੀਂ। ਇੱਥੇ ਕੋਈ ਅੰਜੀਰ ਨਹੀਂ ਅਤੇ ਨਾ ਕੋਈ ਅੰਗੂਰ ਜਾਂ ਅਨਾਰ ਹਨ। ਅਤੇ ਇੱਥੇ ਪੀਣ ਲਈ ਪਾਣੀ ਵੀ ਨਹੀਂ।”
6 ਇਸ ਲਈ ਮੂਸਾ ਅਤੇ ਹਾਰੂਨ ਲੋਕਾਂ ਦੀ ਭੀੜ ਨੂੰ ਛੱਡ ਕੇ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ। ਉਹ ਆਪਣੇ ਮੂੰਹ ਹੇਠਾਂ ਜ਼ਮੀਨ ਵੱਲ ਕਰਕੇ ਝੁਕ ਗਏ ਅਤੇ ਉਨ੍ਹਾਂ ਨੇ ਯਹੋਵਾਹ ਦਾ ਪਰਤਾਪ ਵੇਖਿਆ।
7 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,
8 “ਚੱਲਣ ਵਾਲੀ ਖਾਸ ਰੋਟੀ ਲੈ ਆ। ਆਪਣੇ ਭਰਾ ਹਾਰੂਨ ਨੂੰ ਅਤੇ ਲੋਕਾਂ ਦੀ ਭੀੜ ਨੂੰ ਨਾਲ ਲੈ ਕੇ ਉਸ ਚੱਟਾਨ ਵੱਲ ਜਾ। ਲੋਕਾਂ ਦੇ ਸਾਹਮਣੇ ਚੱਟਾਨ ਨਾਲ ਗੱਲ ਕਰ, ਫ਼ੇਰ ਇਸ ਵਿੱਚੋਂ ਪਾਣੀ ਵਗ ਤੁਰੇਗਾ। ਤੂੰ ਉਹ ਪਾਣੀ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਦੇ ਸੱਕਦਾ ਹੈ।”
9 ਚੱਲਣ ਵਾਲੀ ਸੋਟੀ ਯਹੋਵਾਹ ਦੇ ਸਾਹਮਣੇ ਪਵਿੱਤਰ ਤੰਬੂ ਵਿੱਚ ਸੀ। ਮੂਸਾ ਨੇ ਯਹੋਵਾਹ ਦੇ ਕਹੇ ਅਨੁਸਾਰ ਸੋਟੀ ਚੁੱਕ ਲਈ।
10 ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”
11 ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ।
12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।”
13 ਇਸ ਸਥਾਨ ਦਾ ਨਾਮ ਮਰੀਬਾਹ ਦੇ ਪਾਣੀ ਸੀ। ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ। ਅਤੇ ਇਹੀ ਉਹ ਥਾਂ ਸੀ ਜਿੱਥੇ ਯਹੋਵਾਹ ਨੇ ਉਨ੍ਹਾਂ ਨੂੰ ਦਰਸਾ ਦਿੱਤਾ ਸੀ ਕਿ ਉਹ ਪਵਿੱਤਰ ਸੀ।
2 And there was no water for the congregation: and they gathered themselves together against Moses and against Aaron.
3 And the people chode with Moses, and spake, saying, Would God that we had died when our brethren died before the Lord!
4 And why have ye brought up the congregation of the Lord into this wilderness, that we and our cattle should die there?
5 And wherefore have ye made us to come up out of Egypt, to bring us in unto this evil place? it is no place of seed, or of figs, or of vines, or of pomegranates; neither is there any water to drink.
6 And Moses and Aaron went from the presence of the assembly unto the door of the tabernacle of the congregation, and they fell upon their faces: and the glory of the Lord appeared unto them.
7 And the Lord spake unto Moses, saying,
8 Take the rod, and gather thou the assembly together, thou, and Aaron thy brother, and speak ye unto the rock before their eyes; and it shall give forth his water, and thou shalt bring forth to them water out of the rock: so thou shalt give the congregation and their beasts drink.
9 And Moses took the rod from before the Lord, as he commanded him.
10 And Moses and Aaron gathered the congregation together before the rock, and he said unto them, Hear now, ye rebels; must we fetch you water out of this rock?
11 And Moses lifted up his hand, and with his rod he smote the rock twice: and the water came out abundantly, and the congregation drank, and their beasts also.
12 And the Lord spake unto Moses and Aaron, Because ye believed me not, to sanctify me in the eyes of the children of Israel, therefore ye shall not bring this congregation into the land which I have given them.
13 This is the water of Meribah; because the children of Israel strove with the Lord, and he was sanctified in them.
Numbers 20 in Tamil and English
2 ਮੂਸਾ ਇੱਕ ਗਲਤੀ ਕਰਦਾ ਹੈ ਉਸ ਥਾਂ ਲੋਕਾਂ ਲਈ ਪੀਣ ਵਾਸਤੇ ਕਾਫ਼ੀ ਪਾਣੀ ਨਹੀਂ ਸੀ। ਇਸ ਲਈ ਲੋਕ ਇਕੱਠੇ ਹੋਕੇ ਮੂਸਾ ਅਤੇ ਹਾਰੂਨ ਕੋਲ ਸ਼ਿਕਾਇਤਾ ਲੈ ਕੇ ਆ ਗਏ।
And there was no water for the congregation: and they gathered themselves together against Moses and against Aaron.
3 ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ।
And the people chode with Moses, and spake, saying, Would God that we had died when our brethren died before the Lord!
4 ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਇਸ ਮਾਰੂਥਲ ਅੰਦਰ ਕਿਉਂ ਲੈ ਕੇ ਆਏ ਹੋ? ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
And why have ye brought up the congregation of the Lord into this wilderness, that we and our cattle should die there?
5 ਤੁਸੀਂ ਸਾਨੂੰ ਮਿਸਰ ਵਿੱਚੋਂ ਕਿਉਂ ਲੈ ਕੇ ਆਏ? ਤੁਸੀਂ ਸਾਨੂੰ ਇੱਥੇ ਭੈੜੀ ਥਾਂ ਉੱਤੇ ਕਿਉਂ ਲੈ ਕੇ ਆਏ। ਇੱਥੇ ਕੋਈ ਅਨਾਜ ਨਹੀਂ। ਇੱਥੇ ਕੋਈ ਅੰਜੀਰ ਨਹੀਂ ਅਤੇ ਨਾ ਕੋਈ ਅੰਗੂਰ ਜਾਂ ਅਨਾਰ ਹਨ। ਅਤੇ ਇੱਥੇ ਪੀਣ ਲਈ ਪਾਣੀ ਵੀ ਨਹੀਂ।”
And wherefore have ye made us to come up out of Egypt, to bring us in unto this evil place? it is no place of seed, or of figs, or of vines, or of pomegranates; neither is there any water to drink.
6 ਇਸ ਲਈ ਮੂਸਾ ਅਤੇ ਹਾਰੂਨ ਲੋਕਾਂ ਦੀ ਭੀੜ ਨੂੰ ਛੱਡ ਕੇ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ। ਉਹ ਆਪਣੇ ਮੂੰਹ ਹੇਠਾਂ ਜ਼ਮੀਨ ਵੱਲ ਕਰਕੇ ਝੁਕ ਗਏ ਅਤੇ ਉਨ੍ਹਾਂ ਨੇ ਯਹੋਵਾਹ ਦਾ ਪਰਤਾਪ ਵੇਖਿਆ।
And Moses and Aaron went from the presence of the assembly unto the door of the tabernacle of the congregation, and they fell upon their faces: and the glory of the Lord appeared unto them.
7 ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,
And the Lord spake unto Moses, saying,
8 “ਚੱਲਣ ਵਾਲੀ ਖਾਸ ਰੋਟੀ ਲੈ ਆ। ਆਪਣੇ ਭਰਾ ਹਾਰੂਨ ਨੂੰ ਅਤੇ ਲੋਕਾਂ ਦੀ ਭੀੜ ਨੂੰ ਨਾਲ ਲੈ ਕੇ ਉਸ ਚੱਟਾਨ ਵੱਲ ਜਾ। ਲੋਕਾਂ ਦੇ ਸਾਹਮਣੇ ਚੱਟਾਨ ਨਾਲ ਗੱਲ ਕਰ, ਫ਼ੇਰ ਇਸ ਵਿੱਚੋਂ ਪਾਣੀ ਵਗ ਤੁਰੇਗਾ। ਤੂੰ ਉਹ ਪਾਣੀ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਦੇ ਸੱਕਦਾ ਹੈ।”
Take the rod, and gather thou the assembly together, thou, and Aaron thy brother, and speak ye unto the rock before their eyes; and it shall give forth his water, and thou shalt bring forth to them water out of the rock: so thou shalt give the congregation and their beasts drink.
9 ਚੱਲਣ ਵਾਲੀ ਸੋਟੀ ਯਹੋਵਾਹ ਦੇ ਸਾਹਮਣੇ ਪਵਿੱਤਰ ਤੰਬੂ ਵਿੱਚ ਸੀ। ਮੂਸਾ ਨੇ ਯਹੋਵਾਹ ਦੇ ਕਹੇ ਅਨੁਸਾਰ ਸੋਟੀ ਚੁੱਕ ਲਈ।
And Moses took the rod from before the Lord, as he commanded him.
10 ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”
And Moses and Aaron gathered the congregation together before the rock, and he said unto them, Hear now, ye rebels; must we fetch you water out of this rock?
11 ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ।
And Moses lifted up his hand, and with his rod he smote the rock twice: and the water came out abundantly, and the congregation drank, and their beasts also.
12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।”
And the Lord spake unto Moses and Aaron, Because ye believed me not, to sanctify me in the eyes of the children of Israel, therefore ye shall not bring this congregation into the land which I have given them.
13 ਇਸ ਸਥਾਨ ਦਾ ਨਾਮ ਮਰੀਬਾਹ ਦੇ ਪਾਣੀ ਸੀ। ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ। ਅਤੇ ਇਹੀ ਉਹ ਥਾਂ ਸੀ ਜਿੱਥੇ ਯਹੋਵਾਹ ਨੇ ਉਨ੍ਹਾਂ ਨੂੰ ਦਰਸਾ ਦਿੱਤਾ ਸੀ ਕਿ ਉਹ ਪਵਿੱਤਰ ਸੀ।
This is the water of Meribah; because the children of Israel strove with the Lord, and he was sanctified in them.