Bible

Numbers 21 - ORIYA (Punjabi)

1 କିଣାନ ବଂଶୀଯ ରାଜା ଆରାଦ ଦକ୍ଷିଣ ପ୍ରଦେଶ ରେ ବାସ କରୁଥିବା ବେଳେ ଶୁଣିଲେ ଯେ ଇଶ୍ରାୟେଲର ଲୋକମାନେ ଅଥାରୀମର ପଥ ଦଇେ ଆସୁଛନ୍ତି। ତେଣୁ ସେ ସମାନଙ୍କେ ବିରୁଦ୍ଧ ରେ ୟୁଦ୍ଧ କଲେ ଓ ସମାନଙ୍କେ ମଧ୍ଯରୁ କେତକଙ୍କେୁ ବନ୍ଧୀ କଲେ।ਕਨਾਨੀਆਂ ਨਾਲ ਯੁੱਧ ਆਰਾਦ ਦਾ ਕਨਾਨੀ ਰਾਜਾ ਨੇਗੇਵ ਵਿੱਚ ਰਹਿੰਦਾ ਸੀ। ਉਸ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਅਥਾਰੀਮ ਨੂੰ ਜਾਣ ਵਾਲੀ ਸੜਕ ਉੱਤੇ ਆ ਰਹੇ ਸਨ। ਇਸ ਲਈ ਰਾਜੇ ਨੇ ਬਾਹਰ ਆਕੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸ ਨੇ ਕੁਝ ਲੋਕਾਂ ਨੂੰ ਫ਼ੜਕੇ ਬੰਦੀ ਬਣਾ ਲਿਆ।

2 ଇଶ୍ରାୟେଲର ଲୋକମାନେ ପ୍ରତିଜ୍ଞା କଲେ: ଯଦି ତୁମ୍ଭେ ଏହି ଲୋକମାନଙ୍କୁ ଆମ୍ଭ ହସ୍ତ ରେ ସମର୍ପଣ କର, ତବେେ ଆମ୍ଭେ ସମାନଙ୍କେ ନଗରସବୁ ବିନାଶ କରିବୁ।ਤਾਂ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਇੱਕ ਖਾਸ ਇਕਰਾਰ ਕੀਤਾ: “ਯਹੋਵਾਹ, ਇਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰ। ਜੇ ਤੂੰ ਅਜਿਹਾ ਕੀਤਾ, ਤਾਂ ਅਸੀਂ ਉਨ੍ਹਾਂ ਦੇ ਸ਼ਹਿਰ ਤੈਨੂੰ ਅਰਪਣ ਕਰ ਦਿਆਂਗੇ। ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗੇ।”

3 ତହୁଁ ସଦାପ୍ରଭୁ ସମାନଙ୍କେ ପ୍ରାର୍ଥନା ଶୁଣିଲେ, ସେ କିଣାନୀଯମାନଙ୍କୁ ଇଶ୍ରାୟେଲ ହସ୍ତ ରେ ସମର୍ପଣ କଲେ ଓ ସମାନଙ୍କେ ସମସ୍ତ ନଗର ବର୍ଜନୀଯ ରୂପେ ବିନାଶ ହେଲା। ତେଣୁ ସହେି ସ୍ଥାନର ନାମ ହର୍ମା ହେଲା।ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਗੱਲ ਸੁਣੀ। ਅਤੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਕਨਾਨੀ ਲੋਕਾਂ ਨੂੰ ਹਰਾਉਣ ਵਿੱਚ ਮਦਦ ਕੀਤੀ। ਇਸਰਾਏਲ ਦੇ ਲੋਕਾਂ ਨੇ ਕਨਾਨੀ ਲੋਕਾਂ ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਸ ਸਥਾਨ ਦਾ ਨਾਮ ਹਾਰਮਾਹ ਰੱਖ ਦਿੱਤਾ ਗਿਆ।

4 ତା'ପରେ ସମାନେେ ଇଦୋମ ଦେଶ ପ୍ରଦକ୍ଷିଣ କରିବା ନିମନ୍ତେ ହାରେ ପର୍ବତରୁ ଲୋହିତ ସାଗର ପଥ ଦଇେ ୟାତ୍ରା କଲେ। ପୁଣି ଦୀର୍ଘପଥ ୟୋଗୁଁ ସମାନେେ ର୍ଧୈୟ୍ଯହରା ହାଇଗେଲେ।ਕਾਂਸੇ ਦਾ ਸੱਪ ਇਸਰਾਏਲ ਦੇ ਲੋਕ ਹੋਰ ਪਰਬਤ ਨੂੰ ਛੱਡ ਕੇ ਲਾਲ ਸਾਗਰ ਵੱਲ ਜਾਂਦੀ ਸੜਕ ਉੱਤੇ ਚੱਲ ਪਏ। ਉਨ੍ਹਾਂ ਨੇ ਅਜਿਹਾ ਅਦੋਮ ਦੇ ਦੇਸ਼ ਦੇ ਆਲੇ-ਦੁਆਲੇ ਜਾਣ ਲਈ ਕੀਤਾ। ਪਰ ਲੋਕ ਅਧੀਰ ਹੋ ਉੱਠੇ।

5 ତହିଁରେ ଲୋକମାନେ ପରମେଶ୍ବର ଓ ମାଶାଙ୍କେ ବିରୁଦ୍ଧ ରେ ଅଭିଯୋଗ କଲେ ଏବଂ କହିଲେ, କାହିଁକି ତୁମ୍ଭମାନେେ ଆମ୍ଭମାନଙ୍କୁ ଏହି ମରୁଭୂମିରେ ମାରିବାକୁ ମିଶର ଦେଶରୁ ବାହାର କରି ଆଣିଲ? ଏଠା ରେ ରୋଟୀ ନାହିଁ କି ଜଳ ନାହିଁ। ଆମ୍ଭମାନେେ ଏହି ଅଖାଦ୍ୟକୁ ଘୃଣା କରୁ।ਲੋਕਾਂ ਨੇ ਮੂਸਾ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਆਖਿਆ, “ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਮਰਨ ਵਾਸਤੇ ਮਿਸਰ ਵਿੱਚੋਂ ਬਾਹਰ ਕਿਉਂ ਲੈ ਕੇ ਆਏ ਹੋ? ਇੱਥੇ ਕੋਈ ਰੋਟੀ, ਕੋਈ ਪਾਣੀ ਨਹੀਂ ਹੈ ਅਤੇ ਅਸੀਂ ਇਸ ਭਿਆਨਕ ਭੋਜਨ ਨੂੰ ਨਫ਼ਰਤ ਕਰਦੇ ਹਾਂ!”

6 ତେଣୁ ସଦାପ୍ରଭୁ ସମାନଙ୍କେ ମଧ୍ଯକୁ ବିଷଧର ସର୍ପ ପ୍ ରରଣେ କଲେ। ସହେି ସର୍ପମାନେ ଲୋକମାନଙ୍କୁ ଦଂଶନ କରିବାରୁ ଇଶ୍ରାୟେଲର ଅନକେ ଲୋକ ମଲେ।ਇਸ ਲਈ ਯਹੋਵਾਹ ਨੇ ਲੋਕਾਂ ਦਰਮਿਆਨ ਜ਼ਹਿਰੀਲੇ ਸੱਪ ਭੇਜ ਦਿੱਤੇ। ਸੱਪਾਂ ਨੇ ਲੋਕਾਂ ਨੂੰ ਡਸਿਆ, ਅਤੇ ਬਹੁਤ ਸਾਰੇ ਇਸਰਾਏਲੀ ਮਾਰੇ ਗਏ।

7 ଏଥି ରେ ଲୋକମାନେ ମାଶାଙ୍କେ ନିକଟକୁ ଆସି ନିବଦନେ କଲେ, ଆମ୍ଭମାନେେ ସଦାପ୍ରଭୁ ଓ ତୁମ୍ଭ ବିରୁଦ୍ଧ ରେ ଅଭିଯୋଗ କରି ପାପ କରିଅଛୁଁ। ତେଣୁ ସଦାପ୍ରଭୁଙ୍କ ନିକଟରେ ପ୍ରାର୍ଥନା କର, ସେ ଯେପରି ଆମ୍ଭମାନଙ୍କଠାରୁ ଏହି ସର୍ପମାନଙ୍କୁ ଦୂ ରଇେ ନବେେ। ତେଣୁ ମାଶାେ ଲୋକମାନଙ୍କ ପାଇଁ ପ୍ରାର୍ଥନା କଲେ।ਲੋਕ ਮੂਸਾ ਕੋਲ ਆਏ ਅਤੇ ਆਖਿਆ, “ਅਸੀਂ ਜਾਣਦੇ ਹਾਂ ਕਿ ਜਦੋਂ ਅਸੀਂ ਯਹੋਵਾਹ ਦੇ ਅਤੇ ਤੇਰੇ ਵਿਰੁੱਧ ਬੋਲਿਆ ਤਾਂ ਅਸੀਂ ਪਾਪ ਕੀਤਾ। ਯਹੋਵਾਹ ਅੱਗੇ ਪ੍ਰਾਰਥਨਾ ਕਰ। ਉਸ ਨੂੰ ਆਖ ਕਿ ਇਨ੍ਹਾਂ ਸੱਪਾਂ ਨੂੰ ਦੂਰ ਹਟਾ ਲਵੇ।” ਇਸ ਲਈ ਮੂਸਾ ਨੇ ਲੋਕਾਂ ਲਈ ਪ੍ਰਾਰਥਨਾ ਕੀਤੀ।

8 ତହୁଁ ସଦାପ୍ରଭୁ ମାଶାଙ୍କେୁ କହିଲେ, ଗୋଟିଏ ପିତ୍ତଳ ସର୍ପ ନିର୍ମାଣ କରି ଗୋଟିଏ ସ୍ତମ୍ଭ ଉପରେ ରଖ। ସର୍ପଦ୍ବାରା ଦଂଶିତ ହାଇେଥିବା ଲୋକମାନେ ମୃତ୍ଯୁବରଣ କରିବେ ନାହିଁ। ଯଦି ସମାନେେ ସ୍ତମ୍ଭ ଉପରେ ଥିବା ସର୍ପକୁ ଦେଖନ୍ତି।ਯਹੋਵਾਹ ਨੇ ਮੂਸਾ ਨੂੰ ਆਖਿਆ, “ਇੱਕ ਕਾਂਸੇ ਦਾ ਸੱਪ ਬਣਾ ਅਤੇ ਇਸ ਨੂੰ ਸੋਟੀ ਉੱਤੇ ਟੰਗ ਦੇ। ਜੇ ਕਿਸੇ ਬੰਦੇ ਨੂੰ ਸੱਪ ਡਸ ਲਵੇ, ਤਾਂ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਸੋਟੇ ਉੱਤੇ ਟਂਗੇ ਸੱਪ ਵੱਲ ਦੇਖੇ। ਤਾਂ ਉਹ ਬੰਦਾ ਨਹੀਂ ਮਰੇਗਾ।”

9 ତେଣୁ ମାଶାେ ସଦାପ୍ରଭୁଙ୍କ ଆଜ୍ଞା ପାଳନ କଲେ। ସେ ଏକ ପିତ୍ତଳର ସର୍ପ ନିର୍ମାଣ କରି ଗୋଟିଏ ଖମ୍ବ ଉପରେ ସ୍ଥାପନ କଲେ। ତେଣୁ ସର୍ପ ଦଂଶିତ ବ୍ଯକ୍ତି ସହେି ଖମ୍ବସ୍ଥିତ ପିତ୍ତଳ ସର୍ପପ୍ରତି ଦୃଷ୍ଟିପାତ କରି ବଞ୍ଚିଲେ।ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਕਾਂਸੇ ਦਾ ਇੱਕ ਸੱਪ ਬਣਾਇਆ ਅਤੇ ਇਸ ਨੂੰ ਸੋਟੀ ਉੱਤੇ ਟੰਗ ਦਿੱਤਾ। ਫ਼ੇਰ ਜਦੋਂ ਵੀ ਕਿਸੇ ਬੰਦੇ ਨੂੰ ਸੱਪ ਲੜਿਆ, ਉਸ ਵਿਅਕਤੀ ਨੇ ਸੋਟੀ ਉੱਤੇ ਟੰਗੇ ਸੱਪ ਵੱਲ ਦੇਖਿਆ ਅਤੇ ਜਿਉਂਦਾ ਰਿਹਾ।

10 ଅନନ୍ତର ଇଶ୍ରାୟେଲର ଲୋକମାନେ ୟାତ୍ରାକରି ଓବୋତ ରେ ଛାଉଣୀ ସ୍ଥାପନ କଲେ।ਮੋਆਬ ਦੀ ਯਾਤਰਾ ਇਸਰਾਏਲ ਦੇ ਲੋਕ ਉੱਥੋਂ ਚੱਲ ਪਏ ਅਤੇ ਓਬੋਥ ਵਿਖੇ ਡੇਰਾ ਲਾ ਲਿਆ।

11 ତାହାପରେ ଓବୋତରୁ ୟାତ୍ରା କରି ପୂର୍ବ ଦିଗ ରେ ମାୟୋବର ପୂର୍ବଦିଗସ୍ଥିତ ମରୁଭୂମିରେ ଇଯୀ ଅବାରୀମ ରେ ଛାଉଣୀ ସ୍ଥାପନ କଲେ।ਫ਼ੇਰ ਉਨ੍ਹਾਂ ਨੇ ਓਬੋਥ ਨੂੰ ਛੱਡ ਕੇ ਮੋਆਬ ਦੇ ਪੂਰਬ ਵੱਲ ਮਾਰੂਥਲ ਅੰਦਰ ਆਏ ਉਨ੍ਹਾਂ ਅਬਾਰੀਮ ਵਿਖੇ ਡੇਰਾ ਲਾਇਆ।

12 ପୁଣି ସମାନେେ ସଠାରୁେ ୟାତ୍ରା କରି ସରେଦ୍ ଉପତ୍ୟକା ରେ ଛାଉଣୀ ସ୍ଥାପନ କଲେ।ਉਨ੍ਹਾਂ ਨੇ ਉਹ ਥਾਂ ਛੱਡ ਕੇ ਜ਼ਰਦ ਵਾਦੀ ਅੰਦਰ ਡੇਰਾ ਲਾਇਆ।

13 ସଠାରୁେ ସମାନେେ ୟାତ୍ରକରି ଇମାରେୀୟମାନଙ୍କ ସୀମାରୁ ନିର୍ଗତ ଅର୍ଣୋନ ନଦୀର ଅନ୍ୟ ପାଶର୍‌ବ ମରୁଭୂମିରେ ଛାଉଣୀ ସ୍ଥାପନ କଲେ। କାରଣ ମାୟୋବର ଓ ଇ ମାରେୀଯମାନଙ୍କର ମଧ୍ଯବର୍ତ୍ତୀ ଅର୍ଣୋନ୍ ମାୟୋବର ସୀମା ଥିଲା।ਫ਼ੇਰ ਉਨ੍ਹਾਂ ਨੇ ਉਹ ਥਾਂ ਛੱਡ ਕੇ ਮਾਰੂਥਲ ਵਿੱਚ ਅਰਨੋਨ ਨਦੀ ਦੇ ਪਰਲੇ ਪਾਸੇ ਡੇਰਾ ਲਾਇਆ। ਇਹ ਨਦੀ ਅਮੋਰੀਆਂ ਦੀ ਸਰਹੱਦ ਤੋਂ ਸ਼ੁਰੂ ਹੁੰਦੀ ਸੀ। ਵਾਦੀ, ਮੋਆਬ ਅਤੇ ਅਮੋਰੀਆਂ ਦੀਆਂ ਸਰਹੱਦਾਂ ਦੇ ਵਿੱਚਾਲੇ ਸੀ।

14 ଏଥି ନିମନ୍ତେ ସଦାପ୍ରଭୁଙ୍କ ୟୁଦ୍ଧ ପୁସ୍ତକରେ କଥିତ ଅଛି, ଯଥା:ਇਸੇ ਲਈ ਯਹੋਆਹ ਦੇ ਯੁੱਧਾਂ ਦੀ ਪੋਥੀ ਵਿੱਚ ਨਿਮਨਲਿਖਤ ਸ਼ਬਦ ਲਿਖੇ ਹੋਏ ਹਨ: “ਅਤੇ ਸੂਫ਼ਾਹ ਵਿੱਚਲੇ ਵਾਹੇਬ, ਅਤੇ ਅਰਨੋਨ ਦੀਆਂ ਵਾਦੀਆਂ,

15 ଘାଟିର ଗଡାଣିଗୁଡିକ ଯେଉଁଗୁଡିକ ଆରର ନିବାସ ଆଡେ ୟାଇଥିଲା ଏବଂ ସଗେୁଡିକ ମାୟୋବର ସୀମା ରେ ଅବସ୍ଥିତ ଥିଲା।ਅਤੇ ਉਹ ਪਹਾੜੀਆਂ ਅਤੇ ਵਾਦੀਆਂ ਜਿਹੜੀਆਂ ਆਰ ਸ਼ਹਿਰ ਵੱਲ ਜਾਂਦੀਆਂ ਹਨ। ਇਹ ਸਥਾਨ ਮੋਆਬ ਦੀ ਸਰਹੱਦ ਉੱਤੇ ਸਨ।”

16 ସଠାରୁେ ସମାନେେ ବରେ ନାମକ ସ୍ଥାନକୁ ଆସିଲେ। ସହେି କୂପ ବିଷଯ ରେ ସଦାପ୍ରଭୁ ମାଶାଙ୍କେୁ କହିଲେ, ତୁମ୍ଭେ ଏହି ସ୍ଥାନ ରେ ଲୋକମାନଙ୍କୁ ଏକତ୍ର କର। ମୁଁ ସମାନଙ୍କେୁ ଜଳ ଦବେି।ਇਸਰਾਏਲ ਦੇ ਲੋਕਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰ ਵੱਲ ਚੱਲੇ ਗਏ। ਇਹ ਖੂਹ ਵਾਲੀ ਥਾਂ ਸੀ। ਇਹੀ ਉਹ ਥਾਂ ਸੀ ਜਿੱਥੇ ਮੂਸਾ ਨੂੰ ਯਹੋਵਾਹ ਨੇ ਆਖਿਆ ਸੀ, “ਲੋਕਾਂ ਨੂੰ ਇਕੱਠੇ ਕਰਕੇ ਇੱਥੇ ਲਿਆ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।”

17 ସହେି ସମୟରେ ଇଶ୍ରାୟେଲ ଏହି ଗୀତ ଗାଇଲେ:ਫ਼ੇਰ ਇਸਰਾਏਲ ਦੇ ਲੋਕਾਂ ਨੇ ਇਹ ਗੀਤ ਗਾਇਆ: “ਖੂਹੀਏ, ਪਾਣੀ ਨਾਲ ਭਰ ਜਾ। ਇਸ, ਲਈ ਗੀਤ ਗਾਵੋ!

18 ରାଜାମାନେ ଓ ଅଧିପତିମାନେ ସହେି କୂପ ଖୋଳିଛନ୍ତି। କୁଳୀନମାନେ ଓ ରାଜାମାନେ ସମାନଙ୍କେର ଆଶାବାଡି ରେ ଓ ରାଜଦଣ୍ତ ରେ ତାହା ଖାେଳିଛନ୍ତି।ਮਹਾਨ ਆਦਮੀਆਂ ਨੇ ਆਪਣੀਆਂ ਸੋਟੀਆਂ ਅਤੇ ਸੱਬਲਾਂ ਦੀ ਮਦਦ ਨਾਲ ਉਹ ਖੂਹ ਪੁੱਟਿਆ ਸੀ। ਇਹ ਮਾਰੂਥਲ ਵਿੱਚ ਇੱਕ ਸੁਗਾਤ ਹੈ। ਇਸ ਲਈ ਲੋਕਾਂ ਨੇ ਉਸ ਖੂਹ ਨੂੰ ‘ਮੱਤਾਨਾਹ’ ਬੁਲਾਇਆ।”

19 ଲୋକମାନେ ମତ୍ତାନରୁ ନହଲୀଯଲକେୁ ଓ ନହଲୀଯଲଠାରୁେ ବାମାେତକୁ ୟାତ୍ରା କଲେ।ਲੋਕ ਮੱਤਾਨਾਹ ਤੋਂ ਚੱਲ ਕੇ ਨਹਲੀਏਲ ਵੱਲ ਗਏ। ਫ਼ੇਰ ਨਹਲੀਏਲ ਤੋਂ ਚੱਲ ਕੇ ਬਾਮੋਥ ਵੱਲ ਗਏ।

20 ବାମାେତରୁ ମାୟୋବ କ୍ଷେତ୍ରସ୍ଥିତ ଉପତ୍ୟକା ଦଇେ ପିସ୍ଗା ପର୍ବତର ଶୃଗଂକୁ ୟାତ୍ରା କଲେ। ତାହା ମରୁଭୂମି ଆଡକୁ ଥିଲା।ਲੋਕਾਂ ਨੇ ਬਾਥੋਮ ਛੱਡ ਦਿੱਤਾ ਅਤੇ ਮੋਆਬ ਦੇ ਖੇਤ੍ਰ ਵਿੱਚਲੀ ਇੱਕ ਵਾਦੀ ਵੱਲ ਗਏ। ਇਸ ਥਾਂ ਤੋਂ ਪਿਸਗਾਹ ਪਹਾੜ ਦੀ ਚੋਟੀ ਤੋਂ, ਤੁਸੀਂ ਮਾਰੂਥਲ ਵੱਲ ਵੇਖ ਸੱਕਦੇ ਹੋ।

21 ଅନନ୍ତର ଇଶ୍ରାୟେଲ ଇମାରେୀୟମାନଙ୍କ ରାଜା ସୀହାନେ ନିକଟକୁ କେତକେ ଦୂତଙ୍କ ପଠାଇଲେ, ସମାନେେ ରାଜାଙ୍କୁ କହିଲେ,ਸੀਹੋਨ ਅਤੇ ਓਗ ਇਸਰਾਏਲ ਦੇ ਲੋਕਾਂ ਨੇ ਕੁਝ ਆਦਮੀਆਂ ਨੂੰ ਸੀਹੋਨ, ਅਮੋਰੀਆਂ ਦੇ ਰਾਜੇ ਵੱਲ ਭੇਜਿਆ। ਉਨ੍ਹਾਂ ਨੇ ਰਾਜੇ ਨੂੰ ਆਖਿਆ,

22 ଦୟାକରି ତୁମ୍ଭ ରାଜ୍ଯ ଦଇେ ଆମ୍ଭମାନଙ୍କୁ ୟିବାକୁ ଦିଅ। ଆମ୍ଭମାନେେ ତୁମ୍ଭ ଶସ୍ଯକ୍ଷେତ୍ର କିମ୍ବା ଦ୍ରାକ୍ଷାଲତାକୁ ପ୍ରବେଶ କରିବୁ ନାହିଁ। ଆମ୍ଭମାନେେ ତୁମ୍ଭ କୂପରୁ ଜଳପାନ କରିବୁ ନାହିଁ। ଆମ୍ଭମାନେେ ତୁମ୍ଭ ଦେଶସୀମା ପାର ହବୋ ପର୍ୟ୍ଯନ୍ତ କବଳେ ରୀଜପଥ ଦଇେ ଗମନ କରିବୁ।“ਕਿਰਪਾ ਕਰਕੇ ਸਾਨੂੰ ਆਪਣੇ ਦੇਸ਼ ਵਿੱਚੋਂ ਦੀ ਲੰਘ ਲੈਣ ਦਿਉ। ਅਸੀਂ ਕਿਸੇ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚੋਂ ਹੋਕੇ ਨਹੀਂ ਲੰਘਾਂਗੇ ਜਾਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਮੁਖ ਸੜਕ ਤੋਂ ਦੀ ਲੰਘਾਂਗੇ। ਤੁਹਾਡੇ ਦੇਸ਼ ਵਿੱਚੋਂ ਲੰਘ ਜਾਣ ਤੱਕ ਅਸੀਂ ਸੜਕ ਉਤੇ ਹੀ ਰੁਕਾਂਗੇ।”

23 ମାତ୍ର ସୀହାନରେ ରାଜା ଆପଣା ଦେଶ ମଧ୍ଯ ଦଇେ ଇଶ୍ରାୟେଲକୁ ୟାତ୍ରା କରିବାକୁ ଦେଲେ ନାହିଁ। ସେ ଆପଣାର ସମସ୍ତ ଲୋକଙ୍କୁ ଏକତ୍ରୀତ କରି ଇଶ୍ରାୟେଲ ବିରୁଦ୍ଧ ରେ ବାହାରିଲେ। ୟହସଠା ରେ ପହଞ୍ଚି ସେ ଇଶ୍ରାୟେଲର ବିରୁଦ୍ଧ ରେ ୟୁଦ୍ଧ କଲେ।ਪਰ ਰਾਜੇ ਸੀਹੋਨ ਨ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਨਹੀਂ ਜਾਣ ਦਿੱਤਾ। ਰਾਜੇ ਨੇ ਆਪਣੀ ਫ਼ੌਜ ਇਕੱਠੀ ਕੀਤੀ ਅਤੇ ਮਾਰੂਥਲ ਵੱਲ ਕੂਚ ਕਰ ਦਿੱਤਾ। ਉਹ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਲਈ ਪੇਸ਼ ਕਦਮੀ ਕਰ ਰਿਹਾ ਸੀ। ਯਹਸ ਦੇ ਸਥਾਨ ਉੱਤੇ ਰਾਜੇ ਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਾਈ ਕੀਤੀ।

24 ମାତ୍ର ଇଶ୍ରାୟେଲର ଲୋକମାନେ ରାଜାଙ୍କୁ ହତ୍ଯା କଲେ। ତା'ପରେ ସମାନେେ ଅର୍ଣୋନଠାରୁ ୟଦ୍ଦୋକ ପର୍ୟ୍ଯନ୍ତ ଅର୍ଥାତ୍ ଅେମ୍ମାନୀୟମାନଙ୍କର ସୀମା ପର୍ୟ୍ଯନ୍ତ ଅଗ୍ରସର ହେଲେ। ସମାନେେ ସମାନଙ୍କେର ଦେଶ ଅଧିକାର କଲେ କିନ୍ତୁ ଆଗକୁ ୟାଇ ପାରିଲେ ନାହିଁ। କାରଣ ଅେମ୍ମାନୀୟମାନେ ଶକ୍ତିଶାଳି ଥିଲେ।ਪਰ ਇਸਰਾਏਲ ਦੇ ਲੋਕ ਅਮੋਰੀਆਂ ਨਾਲ ਲੜੇ ਅਤੇ ਅਰਨੋਨ ਨਦੀ ਤੋਂ ਲੈ ਕੇ ਯੱਬੋਕ ਨਦੀ ਤੱਕ, ਉਨ੍ਹਾਂ ਦੀ ਜ਼ਮੀਨ ਲੈ ਲਈ। ਉਨ੍ਹਾਂ ਨੇ ਅੰਮੋਨ ਸਰਹੱਦ ਤੱਕ ਦੀ ਜ਼ਮੀਨ ਲੈ ਲਈ। ਸਰਹੱਦ ਉੱਤੇ ਪਹੁੰਚਕੇ ਉਹ ਰੁਕ ਗਏ ਕਿਉਂ ਕਿ ਇੱਥੇ ਅੰਮੋਨੀਆ ਦਾ ਸਖਤ ਪਹਿਰਾ ਸੀ।

25 ଏହିରୂପେ ଇଶ୍ରାୟେଲ ସେ ସମସ୍ତ ନଗର ଦଖଲ କଲେ। ଇଶ୍ରାୟେଲ ଇମାରେୀୟମାନଙ୍କ ସମସ୍ତ ନଗର ରେ ଅର୍ଥାତ୍ ହିଷବୋନ ରେ ଓ ତହିଁର ସମସ୍ତ ନଗର ରେ ବାସକଲେ।ਇਸਰਾਏਲ ਨੇ ਅਮੋਰੀਆਂ ਦੇ ਸਮੂਹ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਰਹਿਣ ਲੱਗੇ। ਉਨ੍ਹਾਂ ਨੇ ਹਸ਼ਬੋਨ ਸ਼ਹਿਰ ਅਤੇ ਉਸ ਦੇ ਇਰਦ-ਗਿਰਦ ਦੇ ਕਸਬਿਆਂ ਨੂੰ ਵੀ ਹਰਾ ਦਿੱਤਾ।

26 କାରଣ ହିଷ୍ ବୋନ ଇ ମାରେୀଯମାନଙ୍କ ରାଜା ସୀହାନଙ୍କେ ରାଜକୀଯ ନଗର ଥିଲା। ସେ ମାଯାେବର ପୂର୍ବ ରାଜା ବିପକ୍ଷ ରେ ୟୁଦ୍ଧ କଲେ ଏବଂ ଅର୍ଣୋନ୍ ପର୍ୟ୍ଯନ୍ତ ଦେଶ ଅଧିକାର କଲେ।ਹਸ਼ਬੋਨ ਉਹ ਸ਼ਹਿਰ ਸੀ ਜਿੱਥੇ ਅਮੋਰੀਆਂ ਦਾ ਰਾਜਾ ਸੀਹੋਨ ਰਹਿੰਦਾ ਸੀ। ਅਤੀਤ ਵਿੱਚ, ਸੀਹੋਨ ਨੇ ਮੋਆਬ ਦੇ ਰਾਜੇ ਵਿਰੁੱਧ ਲੜਾਈ ਕੀਤੀ ਸੀ। ਸੀਹੋਨ ਨੇ ਅਰਨੋਨ ਨਦੀ ਤੱਕ ਦਾ ਇਲਾਕਾ ਜਿੱਤ ਲਿਆ ਸੀ।

27 ଏଥି ନିମନ୍ତେ କବିମାନେ କହନ୍ତି,ਇਹੀ ਕਾਰਣ ਹੈ ਕਿ ਗਾਇੱਕ, ਇਹ ਗੀਤ ਗਾਉਂਦੇ ਹਨ: “ਜਾਉ, ਜਾਕੇ ਹਸ਼ਬੋਨ ਨੂੰ ਫ਼ੇਰ ਉਸਾਰੋ! ਸੀਹੋਨ ਦੇ ਸ਼ਹਿਰ ਨੂੰ ਮਜ਼ਬਤ ਬਣਾਉ।

28 ହିଷ୍ ବୋନଠାରୁ ଅଗ୍ନି ନିର୍ଗତ ହାଇେଅଛି। ଏକ ଶିଖା ସୀହାନେ ନଗରକୁ ବାହାରିଲା। ସହେି ଅଗ୍ନି ମାୟୋବର ଆର ନଗରକୁ ଧ୍ବଂସ କଲା ଏବଂ ଅର୍ଣୋନର ପର୍ବତଗୁଡିକୁ ଧ୍ବଂସ କଲା।ਅੱਗ ਹਸ਼ਬੋਨ ਵਿੱਚ ਲਗੀ ਅੱਗ ਉਸ ਸੀਹੋਨ ਦੇ ਸ਼ਹਿਰ ਅੰਦਰ ਲਗੀ ਅੱਗ ਨੇ ਆਰ, ਮੋਆਬ ਨੂੰ ਤਬਾਹ ਕੀਤਾ। ਇਸਨੇ ਅਰਨੋਨ ਨਦੀ ਦੇ ਉਤਲੀਆਂ ਪਹਾੜੀਆਂ ਸਾੜ ਦਿੱਤੀਆਂ।

29 ହେ ମାୟୋବ ତୁମ୍ଭେ ଦୁଃଖିତ ଅଟ। ତୁମ୍ଭେ କମାେଶର ଲୋକମାନଙ୍କୁ ହରାଇଛ। ତା'ର ପୁତ୍ରଗଣ ପଳାଯନ କରିଛନ୍ତି, ତା'ର କନ୍ଯାମାନେ ଇ ମାରେୀଯ ଶାସକ କର୍ତ୍ତା ରାଜା ସୀହାନେ ହସ୍ତ ରେ ବନ୍ଦୀ ହାଇେଛନ୍ତି।ਤੇਰੇ ਉੱਤੇ ਹਾਏ, ਮੋਆਬ। ਤੂੰ ਕੇਮੋਸ਼ ਦੇ ਲੋਕ ਗਵਾ ਲਏ ਹਨ। ਉਸ ਦੇ ਪੁੱਤਰ ਭਗੌੜੇ ਹਨ। ਉਸਦੀਆਂ ਧੀਆਂ, ਅਮੋਰੀਆਂ ਦੇ ਰਾਜੇ ਸੀਹੋਨ ਦੁਆਰਾ ਕੈਦੀ ਬਣਾ ਲਈਆਂ ਗਈਆਂ ਹਨ।

30 ସମାନଙ୍କେର ଭବିଷ୍ଯତ୍ ବଂଶଧରଗଣ ହିଷ୍ ବୋନଠାରୁ ଦୀବୋନ ପର୍ୟ୍ଯନ୍ତ ଧ୍ବଂସ ହାଇେଛନ୍ତି। ଆମ୍ଭମାନେେ ସମାନଙ୍କେୁ ଶର ନିକ୍ଷପେ କରିଅଛୁ। ହିଷବୋନ୍ ଦୀବୋନ୍ ପର୍ୟ୍ଯନ୍ତ ହେଲା। ଆମ୍ଭମାନେେ ନୋଫହ ପର୍ୟ୍ଯନ୍ତ ଧ୍ବଂସ କଲୁ, ଯାହା ମଦବୋ ନିକଟରେ ଅଛି।ਪਰ ਅਸੀਂ ਉਨ੍ਹਾਂ ਅਮੋਰੀਆਂ ਨੂੰ ਹਰਾ ਦਿੱਤਾ ਅਤੇ ਹਸ਼ਬੋਨ ਤੋਂ ਦੀਬੋਨ ਤੱਕ, ਮੇਦਬਾ ਦੇ ਨੇੜੇ ਨਾਸ਼ੀਮ ਤੋਂ ਨੋਫ਼ਾਹ ਤੀਕ, ਉਨ੍ਹਾਂ ਦੇ ਨਗਰਾਂ ਨੂੰ ਤਬਾਹ ਕਰ ਦਿੱਤਾ।”

31 ଏହିରୂପେ ଇଶ୍ରାୟେଲ ଇ ମାରେୀଯମାନଙ୍କ ଦେଶ ରେ ବାସ କଲେ।ਇਸਰਾਏਲੀ ਅਮੋਰੀਆਂ ਦੀ ਧਰਤੀ ਅੰਦਰ ਵਸ ਗਏ।

32 ମାଶାେ ୟା ସରେ ଅନୁସନ୍ଧାନ କରିବାପାଇଁ ତାଙ୍କର ଲୋକ ପଠାଇଲେ ଏବଂ ତାଙ୍କର ଲୋକମାନେ ତହିଁର ସମସ୍ତ େଛାଟ ନଗରଗୁଡିକୁ ଅକ୍ତିଆର କଲେ ଓ ସଠାେରେ ବାସ କରୁଥିବା ଇ ମାରେୀଯମାନଙ୍କୁ ତଡି ଦେଲେ।ਮੂਸਾ ਨੇ ਕੁਝ ਆਦਮੀਆਂ ਨੂੰ ਯਾਜ਼ੇਰ ਦਾ ਨਗਰ ਦੇਖਣ ਲਈ ਭੇਜਿਆ। ਜਦੋਂ ਮੂਸਾ ਨੇ ਅਜਿਹਾ ਕੀਤਾ, ਇਸਰਾਏਲ ਦੇ ਲੋਕਾਂ ਨੇ ਨਗਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲ ਦੇ ਲੋਕਾਂ ਨੇ ਉੱਥੇ ਰਹਿਣ ਵਾਲੇ ਅਮੋਰੀ ਲੋਕਾਂ ਨੂੰ ਭਜਾ ਦਿੱਤਾ।

33 ତହୁଁ ସମାନେେ ବାଶନ ଆଡକୁ ଅଗ୍ରସର ହେଲେ। ବାଶନର ରାଜା ଓଗ ତାହାର ଲୋକମାନେ ସମାନଙ୍କେ ସହିତ ଇଦ୍ରିଯୀଠା ରେ ୟୁଦ୍ଧ କଲେ।ਫ਼ੇਰ ਇਸਰਾਏਲੀ ਲੋਕ ਬਾਸ਼ਾਨ ਨੂੰ ਜਾਣ ਵਾਲੀ ਸੜਕ ਉੱਤੇ ਤੁਰ ਪਏ। ਬਾਸ਼ਾਨ ਦੇ ਰਾਜੇ ਓਗ ਨੇ ਆਪਣੀਆਂ ਫ਼ੌਜਾਂ ਇਸਰਾਏਲ ਦੇ ਲੋਕਾਂ ਉੱਤੇ ਚੜ੍ਹਾ ਲਿਆਂਦੀਆਂ। ਉਸ ਨੇ ਉਨ੍ਹਾਂ ਨਾਲ ਅੰਦਰਾਈ ਵਿਖੇ ਲੜਾਈ ਕੀਤੀ।

34 ସଦାପ୍ରଭୁ ମାଶାଙ୍କେୁ କହିଲେ, ସେ ରାଜାକୁ ଭୟ କରନାହିଁ, କାରଣ ମୁଁ ତାହାକୁ, ତାହାର ସମସ୍ତ ଲୋକଙ୍କୁ ଓ ତାହାର ଦେଶକୁ ତୁମ୍ଭ ହସ୍ତ ରେ ସର୍ମପଣ କରିବି। ତୁମ୍ଭେ ହିଷବୋନବାସୀ ଇ ମାରେୀଯ ରାଜା ସୀହାନେ ପ୍ରତି ଯେପରି କରିଥିଲ, ତାହା ପ୍ରତି ସହେିପରି କରିବ।ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਰਾਜੇ ਕੋਲੋਂ ਨਾ ਡਰੋ। ਉਸ ਨੂੰ ਹਰਾਉਣ ਲਈ ਮੈਂ ਉਸ ਨੂੰ ਤੁਹਾਨੂੰ ਦਿੰਦਾ ਹਾਂ। ਤੁਸੀਂ ਉਸਦੀ ਸਾਰੀ ਫ਼ੌਜ ਅਤੇ ਉਸਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ। ਉਸ ਨਾਲ ਉਹੀ ਸਲੂਕ ਕਰੋ ਜਿਹੜਾ ਤੁਸੀਂ ਹਸ਼ਬੋਨ ਵਿੱਚ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ।”

35 ଏଣୁ କହେି ଅବଶିଷ୍ଟ ନ ରହିବା ପର୍ୟ୍ଯନ୍ତ ସମାନେେ ତାହାକୁ ଓ ତାହାର ପୁତ୍ରଗଣକୁ ଓ ତାହାର ସମସ୍ତ ଲୋକଙ୍କୁ ଆକ୍ରମଣ କଲେ ଏବଂ ସମାନେେ ତାହାର ରାଜ୍ଯ ଅଧିକାର କଲେ।ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਓਗ ਅਤੇ ਉਸਦੀ ਫ਼ੌਜ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸਦੀ ਸਾਰੀ ਫ਼ੌਜ ਨੂੰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਲੋਕਾਂ ਨੇ ਉਸਦੀ ਸਾਰੀ ਧਰਤੀ ਉੱਤੇ ਕਬਜ਼ਾ ਕਰ ਲਿਆ।

Punjabi Bible