Numbers 3:16 in Punjabi

Punjabi Punjabi Bible Numbers Numbers 3 Numbers 3:16

Numbers 3:16
ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।

Numbers 3:15Numbers 3Numbers 3:17

Numbers 3:16 in Other Translations

King James Version (KJV)
And Moses numbered them according to the word of the LORD, as he was commanded.

American Standard Version (ASV)
And Moses numbered them according to the word of Jehovah, as he was commanded.

Bible in Basic English (BBE)
So Moses did as the Lord said, numbering them as he had been ordered.

Darby English Bible (DBY)
And Moses numbered them, according to the commandment of Jehovah, -- as he had been commanded.

Webster's Bible (WBT)
And Moses numbered them according to the word of the LORD, as he was commanded.

World English Bible (WEB)
Moses numbered them according to the word of Yahweh, as he was commanded.

Young's Literal Translation (YLT)
And Moses numbereth them according to the command of Jehovah, as he hath been commanded.

And
Moses
וַיִּפְקֹ֥דwayyipqōdva-yeef-KODE
numbered
אֹתָ֛םʾōtāmoh-TAHM
them
according
to
מֹשֶׁ֖הmōšemoh-SHEH
word
the
עַלʿalal
of
the
Lord,
פִּ֣יpee
as
יְהוָ֑הyĕhwâyeh-VA
he
was
commanded.
כַּֽאֲשֶׁ֖רkaʾăšerka-uh-SHER
צֻוָּֽה׃ṣuwwâtsoo-WA

Cross Reference

Numbers 3:39
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ।

Numbers 4:37
ਇਸ ਲਈ ਕਹਾਥ ਪਰਿਵਾਰ ਦੇ ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।

Genesis 45:21
ਇਸ ਲਈ ਇਸਰਾਏਲ ਦੇ ਪੁੱਤਰਾਂ ਨੇ ਇਹੀ ਗੱਲ ਕੀਤੀ। ਯੂਸੁਫ਼ ਨੇ ਉਨ੍ਹਾਂ ਨੂੰ ਚੰਗੀਆਂ ਗੱਡੀਆਂ ਦੇ ਦਿੱਤੀਆਂ ਜਿਹਾ ਕਿ ਫ਼ਿਰਊਨ ਨੇ ਇਕਰਾਰ ਕੀਤਾ ਸੀ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਕਾਫ਼ੀ ਭੋਜਨ ਦੇ ਦਿੱਤਾ।

Numbers 3:51
ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ।

Numbers 4:27
ਹਾਰੂਨ ਅਤੇ ਉਸ ਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸ ਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ।

Numbers 4:41
ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।

Numbers 4:45
ਇਸ ਲਈ ਮਰਾਰੀ ਪਰਿਵਾਰ-ਸਮੂਹ ਦੇ ਇਨ੍ਹਾਂ ਆਦਮੀਆ ਨੂੰ ਉਨ੍ਹਾਂ ਦਾ ਖਾਸ ਕੰਮ ਦਿੱਤਾ ਗਿਆ। ਮੂਸਾ ਅਤੇ ਹਾਰੂਨ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।

Numbers 4:49
ਇਸ ਤਰ੍ਹਾਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਕਿਹਾ ਸੀ, ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ। ਹਰੇਕ ਆਦਮੀ ਨੂੰ ਉਸਦਾ ਕੰਮ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਉਸ ਨੇ ਕੀ ਕਰਨਾ ਸੀ। ਇਹ ਉਸੇ ਤਰ੍ਹਾਂ ਕੀਤਾ ਗਿਆ, ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਆਦੇਸ਼ ਦਿੱਤਾ ਸੀ।

Deuteronomy 21:5
ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)