Numbers 32:17
ਤਾਂ ਸਾਡੇ ਬੱਚੇ ਉਨ੍ਹਾਂ ਲੋਕਾਂ ਤੋਂ ਸੁਰੱਖਿਅਤ ਹੋ ਜਾਣਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਹਨ। ਪਰ ਅਸੀਂ ਖੁਸ਼ੀ ਨਾਲ ਇਸਰਾਏਲ ਦੇ ਹੋਰਨਾਂ ਲੋਕਾਂ ਦੀ ਆਕੇ ਸਹਾਇਤਾ ਕਰਾਂਗੇ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਉੱਤੇ ਲੈ ਜਾਵਾਂਗੇ।
But we ourselves | וַֽאֲנַ֜חְנוּ | waʾănaḥnû | va-uh-NAHK-noo |
ready go will | נֵֽחָלֵ֣ץ | nēḥālēṣ | nay-ha-LAYTS |
armed | חֻשִׁ֗ים | ḥušîm | hoo-SHEEM |
before | לִפְנֵי֙ | lipnēy | leef-NAY |
the children | בְּנֵ֣י | bĕnê | beh-NAY |
Israel, of | יִשְׂרָאֵ֔ל | yiśrāʾēl | yees-ra-ALE |
until | עַ֛ד | ʿad | ad |
אֲשֶׁ֥ר | ʾăšer | uh-SHER | |
we have brought | אִם | ʾim | eem |
them unto | הֲבִֽיאֹנֻ֖ם | hăbîʾōnum | huh-vee-oh-NOOM |
place: their | אֶל | ʾel | el |
and our little ones | מְקוֹמָ֑ם | mĕqômām | meh-koh-MAHM |
shall dwell | וְיָשַׁ֤ב | wĕyāšab | veh-ya-SHAHV |
fenced the in | טַפֵּ֙נוּ֙ | ṭappēnû | ta-PAY-NOO |
cities | בְּעָרֵ֣י | bĕʿārê | beh-ah-RAY |
because | הַמִּבְצָ֔ר | hammibṣār | ha-meev-TSAHR |
of the inhabitants | מִפְּנֵ֖י | mippĕnê | mee-peh-NAY |
of the land. | יֹֽשְׁבֵ֥י | yōšĕbê | yoh-sheh-VAY |
הָאָֽרֶץ׃ | hāʾāreṣ | ha-AH-rets |
Cross Reference
Joshua 4:12
ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਮੂਸਾ ਦੀ ਗੱਲ ਮੰਨੀ। ਇਨ੍ਹਾਂ ਆਦਮੀਆਂ ਨੇ ਹੋਰਨਾਂ ਲੋਕਾਂ ਦੇ ਸਾਹਮਣੇ ਨਦੀ ਪਾਰ ਕੀਤੀ। ਇਹ ਆਦਮੀ ਲੜਾਈ ਲਈ ਤਿਆਰ ਸਨ। ਉਹ ਇਸਰਾਏਲ ਦੇ ਬਾਕੀ ਦੇ ਲੋਕਾਂ ਦੀ ਧਰਤੀ ਨੂੰ ਹਾਸਿਲ ਕਰਨ ਵਿੱਚ ਸਹਾਇਤਾ ਕਰਨ ਜਾ ਰਹੇ ਸਨ ਜਿਹੜੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਦੇਣ ਦਾ ਇਕਰਾਰ ਕੀਤਾ ਸੀ।
Numbers 32:29
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਗਾਦ ਅਤੇ ਰਊਬੇਨ ਦੇ ਆਦਮੀ ਤੁਹਾਡੇ ਨਾਲ ਯਰਦਨ ਨਦੀ ਪਾਰ ਕਰਨਗੇ। ਉਹ ਯਹੋਵਾਹ ਦੇ ਸਾਹਮਣੇ ਲੜਾਈ ਲਈ ਜਾਣਗੇ ਅਤੇ ਜ਼ਮੀਨ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨਗੇ। ਫ਼ੇਰ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਜ਼ਮੀਨ ਉਨ੍ਹਾਂ ਦੇ ਹਿੱਸੇ ਵਜੋਂ ਦੇ ਦਿਉ।
Deuteronomy 3:18
“ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀਓ ਪਾਰ ਅਗਵਾਈ ਕਰਨ।