ਪੰਜਾਬੀ
Numbers 4:12 Image in Punjabi
“ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਖਾਸ ਚੀਜ਼ਾਂ ਨੂੰ ਇੱਕਤਰ ਕਰਨ ਜਿਹੜੀਆਂ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਵਰਤੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਕੱਠੀਆਂ ਕਰ ਲੈਣ ਅਤੇ ਨੀਲੇ ਕੱਪੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਨਰਮ ਚਮੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਚੀਜ਼ਾਂ ਨੂੰ ਚੁੱਕਣ ਵਾਲੇ ਫ਼ਰੇਮ ਉੱਤੇ ਰੱਖ ਦੇਣ।