1 Chronicles 4:1
ਯਹੂਦਾਹ ਦੇ ਹੋਰ ਪਰਿਵਾਰ-ਸਮੂਹ ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।
1 Chronicles 4:1 in Other Translations
King James Version (KJV)
The sons of Judah; Pharez, Hezron, and Carmi, and Hur, and Shobal.
American Standard Version (ASV)
The sons of Judah: Perez, Hezron, and Carmi, and Hur, and Shobal.
Bible in Basic English (BBE)
The sons of Judah: Perez, Hezron and Carmi and Hur and Shobal.
Darby English Bible (DBY)
The sons of Judah: Pherez, Hezron, and Carmi, and Hur, and Shobal.
Webster's Bible (WBT)
The sons of Judah; Pharez, Hezron, and Carmi, and Hur, and Shobal.
World English Bible (WEB)
The sons of Judah: Perez, Hezron, and Carmi, and Hur, and Shobal.
Young's Literal Translation (YLT)
Sons of Judah: Pharez, Hezron, and Carmi, and Hur, and Shobal.
| The sons | בְּנֵ֖י | bĕnê | beh-NAY |
| of Judah; | יְהוּדָ֑ה | yĕhûdâ | yeh-hoo-DA |
| Pharez, | פֶּ֧רֶץ | pereṣ | PEH-rets |
| Hezron, | חֶצְר֛וֹן | ḥeṣrôn | hets-RONE |
| Carmi, and | וְכַרְמִ֖י | wĕkarmî | veh-hahr-MEE |
| and Hur, | וְח֥וּר | wĕḥûr | veh-HOOR |
| and Shobal. | וְשׁוֹבָֽל׃ | wĕšôbāl | veh-shoh-VAHL |
Cross Reference
ਪੈਦਾਇਸ਼ 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।
ਪੈਦਾਇਸ਼ 38:29
ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸਦਾ ਨਾਮ ਪਾਰਸ ਧਰਇਆ।
ਲੋਕਾ 3:33
ਨਹਸ਼ੋਨ ਅੰਮੀਨਾਦਾਬ ਦਾ ਪੁੱਤਰ ਸੀ ਅਤੇ ਉਹ ਅਰਨੀ ਦਾ। ਅਰਨੀ ਹਸਰੋਨ ਦਾ ਅਤੇ ਹਸਰੋਨ ਪਰਸ ਦਾ ਪੁੱਤਰ ਸੀ ਅਤੇ ਪਰਸ ਯਹੂਦਾਹ ਦਾ।
ਮੱਤੀ 1:3
ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ।
੧ ਤਵਾਰੀਖ਼ 2:18
ਕਾਲੇਬ ਦੇ ਉੱਤਰਾਧਿਕਾਰੀ ਕਾਲੇਬ ਹਸ਼ਰੋਨ ਦਾ ਪੁੱਤਰ ਸੀ। ਕਾਲੇਬ ਨੇ ਆਪਣੀ ਪਤਨੀ ਅਜ਼ੂਬਾਹ ਜੋ ਕਿ ਯਰੀਓਥ ਦੀ ਧੀ ਸੀ ਤੋਂ ਪੁੱਤਰ ਜਣੇ। ਅਜ਼ੂਬਾਹ ਨੇ ਯੇਸ਼ਰ, ਸੋਬਾਬ ਅਤੇ ਅਰਿਦੋਨ ਤਿੰਨ ਪੁੱਤਰ ਜੰਮੇ।
੧ ਤਵਾਰੀਖ਼ 2:9
ਹਸਰੋਨ ਦੇ ਪੁੱਤਰ ਸਨ: ਯਰਹਮੇਲ, ਰਾਮ ਅਤੇ ਕਲੂਬਾਈ।
੧ ਤਵਾਰੀਖ਼ 2:5
ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।
੧ ਤਵਾਰੀਖ਼ 2:3
ਯਹੂਦਾਹ ਦੇ ਪੁੱਤਰ ਯਹੂਦਾਹ ਦੇ ਪੁੱਤਰ ਸਨ: ਏਰ, ਓਨਾਨ ਅਤੇ ਸ਼ੇਲਾਹ। ਬਥਸ਼ੂਆ ਉਨ੍ਹਾਂ ਦੀ ਮਾਂ ਸੀ ਜੋ ਕਿ ਕਨਾਨਣ ਸੀ। ਯਹੂਦਾਹ ਦਾ ਪਹਿਲੋਠਾ ਪੁੱਤਰ ਏਰ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।
ਰੁੱਤ 4:18
ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।