1 Kings 1:18
ਹੁਣ, ਅਦੋਨੀਯਾਹ ਰਾਜਾ ਬਣ ਗਿਆ ਹੈ ਅਤੇ ਤੂੰ ਇਸ ਬਾਰੇ ਸਚੇਤ ਨਹੀਂ ਹੈਂ।
1 Kings 1:18 in Other Translations
King James Version (KJV)
And now, behold, Adonijah reigneth; and now, my lord the king, thou knowest it not:
American Standard Version (ASV)
And now, behold, Adonijah reigneth; and thou, my lord the king, knowest it not:
Bible in Basic English (BBE)
And now, see, Adonijah has made himself king without my lord's knowledge;
Darby English Bible (DBY)
And now behold, Adonijah is king; and now, my lord the king, thou knowest it not.
Webster's Bible (WBT)
And now, behold, Adonijah reigneth; and now, my lord the king, thou knowest it not:
World English Bible (WEB)
Now, behold, Adonijah reigns; and you, my lord the king, don't know it:
Young's Literal Translation (YLT)
and now, lo, Adonijah hath reigned, and now, my lord, O king, thou hast not known;
| And now, | וְעַתָּ֕ה | wĕʿattâ | veh-ah-TA |
| behold, | הִנֵּ֥ה | hinnē | hee-NAY |
| Adonijah | אֲדֹֽנִיָּ֖ה | ʾădōniyyâ | uh-doh-nee-YA |
| reigneth; | מָלָ֑ךְ | mālāk | ma-LAHK |
| and now, | וְעַתָּ֛ה | wĕʿattâ | veh-ah-TA |
| lord my | אֲדֹנִ֥י | ʾădōnî | uh-doh-NEE |
| the king, | הַמֶּ֖לֶךְ | hammelek | ha-MEH-lek |
| thou knowest | לֹ֥א | lōʾ | loh |
| it not: | יָדָֽעְתָּ׃ | yādāʿĕttā | ya-DA-eh-ta |
Cross Reference
੧ ਸਲਾਤੀਨ 1:24
“ਮੇਰੇ ਮਹਾਰਾਜ ਅਤੇ ਪਾਤਸ਼ਾਹ! ਕੀ ਤੁਸੀਂ ਇਹ ਘੋਸ਼ਣਾ ਕੀਤੀ ਹੈ ਕਿ ਤੁਹਾਡੇ ਬਾਅਦ ਅਦੋਨੀਯਾਹ ਅਗਲਾ ਪਾਤਸ਼ਾਹ ਹੋਵੇਗਾ? ਕੀ ਤੁਸੀਂ ਇਹ ਫ਼ੈਸਲਾ ਲਿਆ ਹੈ ਕਿ ਹੁਣ ਲੋਕਾਂ ਉੱਪਰ ਅਦੋਨੀਯਾਹ ਰਾਜ ਕਰੇਗਾ?
੨ ਸਮੋਈਲ 15:10
ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, “ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।”
੧ ਸਲਾਤੀਨ 1:5
ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ।
੧ ਸਲਾਤੀਨ 1:11
ਨਾਥਾਨ ਅਤੇ ਬਥਸ਼ਬਾ ਸੁਲੇਮਾਨ ਲਈ ਬੋਲੇ ਪਰ ਨਾਥਾਨ ਨੇ ਜਦੋਂ ਇਹ ਸੁਣਿਆ ਤਾਂ ਉਹ ਸੁਲੇਮਾਨ ਦੀ ਮਾਤਾ ਬਥਸ਼ਬਾ ਕੋਲ ਗਿਆ ਅਤੇ ਉਸ ਨੂੰ ਜਾਕੇ ਕਿਹਾ, “ਕੀ ਤੁਸੀਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤਰ ਕੀ ਕੁਝ ਕਰ ਰਿਹਾ ਹੈ? ਉਹ ਖੁਦ ਨੂੰ ਪਾਤਸ਼ਾਹ ਥਾਪ ਰਿਹਾ ਹੈ ਅਤੇ ਸਾਡਾ ਮਾਲਕ, ਦਾਊਦ ਪਾਤਸ਼ਾਹ ਇਸ ਸਾਰੇ ਕਾਸੇ ਤੋਂ ਅਨਜਾਨ ਹੈ।
੧ ਸਲਾਤੀਨ 1:27
ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਕੀ ਤੁਸੀਂ ਸਾਨੂੰ ਬਿਨਾਂ ਦੱਸੇ ਇਹ ਕਾਰਜ ਕਰ ਲਿਆ ਹੈ? ਕਿਰਪਾ ਕਰਕੇ ਸਾਨੂੰ ਦੱਸੋ ਕਿ ਤੁਹਾਡੇ ਬਾਅਦ ਅਗਲਾ ਪਾਤਸ਼ਾਹ ਕੌਣ ਹੋਵੇਗਾ?”
ਰਸੂਲਾਂ ਦੇ ਕਰਤੱਬ 3:17
“ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।