1 Kings 4:5
ਨਾਥਾਨ ਦਾ ਪੁੱਤਰ ਅਜ਼ਰਯਾਹ ਰਾਜਪਾਲਾਂ ਉੱਤੇ ਇੰਚਾਰਜ ਸੀ। ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਅਤੇ ਸੁਲੇਮਾਨ ਪਾਤਸ਼ਾਹ ਦਾ ਸਲਾਹਕਾਰ ਸੀ।
1 Kings 4:5 in Other Translations
King James Version (KJV)
And Azariah the son of Nathan was over the officers: and Zabud the son of Nathan was principal officer, and the king's friend:
American Standard Version (ASV)
and Azariah the son of Nathan was over the officers; and Zabud the son of Nathan was chief minister, `and' the king's friend;
Bible in Basic English (BBE)
Azariah, the son of Nathan, was over those in authority in the different divisions of the country; Zabud, the son of Nathan, was priest and the king's friend;
Darby English Bible (DBY)
and Azariah the son of Nathan was over the superintendents; and Zabud the son of Nathan was principal officer, the king's friend;
Webster's Bible (WBT)
And Azariah the son of Nathan was over the officers: and Zabud the son of Nathan was principal officer, and the king's friend:
World English Bible (WEB)
and Azariah the son of Nathan was over the officers; and Zabud the son of Nathan was chief minister, [and] the king's friend;
Young's Literal Translation (YLT)
and Azariah son of Nathan `is' over the officers; and Zabud son of Nathan `is' minister, friend of the king;
| And Azariah | וַֽעֲזַרְיָ֥הוּ | waʿăzaryāhû | va-uh-zahr-YA-hoo |
| the son | בֶן | ben | ven |
| Nathan of | נָתָ֖ן | nātān | na-TAHN |
| was over | עַל | ʿal | al |
| the officers: | הַנִּצָּבִ֑ים | hanniṣṣābîm | ha-nee-tsa-VEEM |
| Zabud and | וְזָב֧וּד | wĕzābûd | veh-za-VOOD |
| the son | בֶּן | ben | ben |
| of Nathan | נָתָ֛ן | nātān | na-TAHN |
| officer, principal was | כֹּהֵ֖ן | kōhēn | koh-HANE |
| and the king's | רֵעֶ֥ה | rēʿe | ray-EH |
| friend: | הַמֶּֽלֶךְ׃ | hammelek | ha-MEH-lek |
Cross Reference
੧ ਤਵਾਰੀਖ਼ 27:33
ਅਹੀਤੋਫ਼ਲ ਰਾਜੇ ਦਾ ਸਲਾਹ-ਕਾਰ ਸੀ। ਹੂਸ਼ਈ ਪਾਤਸ਼ਾਹ ਦਾ ਮਿੱਤਰ ਸੀ ਜੋ ਕਿ ਅਰਕੀ ਲੋਕਾਂ ਵਿੱਚੋਂ ਸੀ।
੨ ਸਮੋਈਲ 16:16
ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਅਤੇ ਆਖਣ ਲੱਗਾ, “ਪਾਤਸ਼ਾਹ ਜਿਉਂਦਾ ਰਹੇ! ਪਾਤਸ਼ਾਹ ਜਿਉਂਦਾ ਰਹੇ!”
੨ ਸਮੋਈਲ 15:37
ਇਉਂ ਹੂਸ਼ਈ ਦਾਊਦ ਦਾ ਦੋਸਤ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਵਿੱਚ ਆਇਆ।
ਯਾਕੂਬ 2:23
ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।
ਯੂਹੰਨਾ 15:14
ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
ਯੂਹੰਨਾ 13:23
ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।
ਅਮਸਾਲ 22:11
ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।
੧ ਸਲਾਤੀਨ 4:7
ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸ ਨੂੰ ਰਸਤ ਪੁੱਜਦਾ ਕਰਦੇ ਸਨ।
੧ ਸਲਾਤੀਨ 1:10
ਪਰ ਅਦੋਨੀਯਾਹ ਨੇ ਨਾਥਾਨ ਨਬੀ, ਬਨਾਯਾਹ, ਆਪਣੇ ਪਿਤਾ ਦੇ ਖਾਸ ਪਹਿਰੇਦਾਰਾਂ ਜਾਂ ਆਪਣੇ ਭਰਾ ਸੁਲੇਮਾਨ ਨੂੰ ਸੱਦਾ ਨਾ ਦਿੱਤਾ।
੨ ਸਮੋਈਲ 20:26
ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।
੨ ਸਮੋਈਲ 19:37
ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸੱਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।”
੨ ਸਮੋਈਲ 12:25
ਯਹੋਵਾਹ ਨੇ ਨਾਥਾਨ ਨਬੀ ਦੇ ਹੱਥ ਸੁਨੇਹਾ ਭੇਜਿਆ ਅਤੇ ਨਾਥਾਨ ਨੇ ਉਸਦਾ ਨਾਉਂ ਯਦੀਦਯਾਹ ਰੱਖਿਆ ਇਉਂ ਨਾਥਾਨ ਨੇ ਪਾਤਸ਼ਾਹ ਯਹੋਵਾਹ ਲਈ ਕੀਤਾ।
੨ ਸਮੋਈਲ 12:1
ਨਾਥਾਨ ਦਾ ਦਾਊਦ ਨੂੰ ਝਿੜਕਣਾ ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਨਾਥਾਨ ਨੇ ਦਾਊਦ ਕੋਲ ਆਕੇ ਉਸ ਨੂੰ ਕਿਹਾ, “ਸ਼ਹਿਰ ਵਿੱਚ ਦੋ ਮਨੁੱਖ ਸਨ, ਉਨ੍ਹਾਂ ਵਿੱਚੋਂ ਇੱਕ ਅਮੀਰ ਸੀ ਅਤੇ ਦੂਜਾ ਗਰੀਬ।
੨ ਸਮੋਈਲ 8:18
ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀਆਂ ਅਤੇ ਫ਼ਲੇਤੀਆਂ ਦਾ ਅਧਿਕਾਰੀ ਸੀ ਅਤੇ ਦਾਊਦ ਦੇ ਪੁੱਤਰ ਜਾਜਕ ਸਨ।
੨ ਸਮੋਈਲ 7:2
ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”