English
੧ ਤਵਾਰੀਖ਼ 21:18 ਤਸਵੀਰ
ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।