English
੧ ਤਵਾਰੀਖ਼ 26:25 ਤਸਵੀਰ
ਸ਼ਬੁਏਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਥ, ਜ਼ਿਕਰੀ ਦਾ ਪੁੱਤਰ।