English
੧ ਤਵਾਰੀਖ਼ 28:1 ਤਸਵੀਰ
ਦਾਊਦ ਦੀ ਮੰਦਰ ਲਈ ਵਿਉਂਤ ਦਾਊਦ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕੀਤਾ। ਉਸ ਨੇ ਉਨ੍ਹਾਂ ਸਾਰੇ ਆਗੂਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਹੋਣ ਦਾ ਹੁਕਮ ਦਿੱਤਾ। ਦਾਊਦ ਨੇ ਇਸਰਾਏਲ ਵਿੱਚਲੇ ਪਰਿਵਾਰ-ਸਮੂਹਾਂ ਦੇ ਸਾਰੇ ਆਗੂਆਂ, ਸੈਨਾ-ਸਮੂਹਾਂ ਦੇ ਕਮਾਂਡਰਾਂ ਨੂੰ ਜੋ ਰਾਜੇ ਦੀ ਸੇਵਾ ਕਰਦੇ ਸਨ, ਸਰਦਾਰਾਂ, ਮੁਖੀਆਂ, ਉਸ ਦੇ ਪੁੱਤਰਾਂ ਅਤੇ ਉਸ ਦੀ ਸੰਪੱਤੀ ਅਤੇ ਪਸ਼ੂਆਂ ਦੀ ਦੇਖ-ਰੇਖ ਕਰਨ ਵਾਲੇ ਕਰਮਚਾਰੀਆਂ ਅਤੇ ਉਸ ਦੇ ਖਾਸ ਮੰਤਰੀਆਂ, ਸ਼ਕਤੀਸ਼ਾਲੀ ਸੂਰਮਿਆਂ ਅਤੇ ਬਹਾਦੁਰ ਸਿਪਾਹੀਆਂ ਨੂੰ ਇਕੱਠਿਆਂ ਕੀਤਾ।