ਪੰਜਾਬੀ ਪੰਜਾਬੀ ਬਾਈਬਲ ੧ ਤਵਾਰੀਖ਼ ੧ ਤਵਾਰੀਖ਼ 8 ੧ ਤਵਾਰੀਖ਼ 8:12 ੧ ਤਵਾਰੀਖ਼ 8:12 ਤਸਵੀਰ English

੧ ਤਵਾਰੀਖ਼ 8:12 ਤਸਵੀਰ

ਅਲਪਾਅਲ ਦੇ ਪੁੱਤਰ ਏਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾਏ ਅਤੇ ਲੋਦ ਦੇ ਆਸ-ਪਾਸ ਛੋਟੇ ਪਿੰਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅੱਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਥ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ।
Click consecutive words to select a phrase. Click again to deselect.
੧ ਤਵਾਰੀਖ਼ 8:12

ਅਲਪਾਅਲ ਦੇ ਪੁੱਤਰ ਏਬਰ, ਮਿਸ਼ਾਮ, ਸ਼ਾਮਰ, ਬਰੀਆਹ ਅਤੇ ਸ਼ਮਾ ਸਨ। ਸ਼ਾਮਰ ਨੇ ਓਨੋ ਅਤੇ ਲੋਦ ਨਗਰ ਵਸਾਏ ਅਤੇ ਲੋਦ ਦੇ ਆਸ-ਪਾਸ ਛੋਟੇ ਪਿੰਡ ਵੀ ਬਣਾਏ। ਬਰੀਆਹ ਅਤੇ ਸ਼ਮਾ ਅੱਯਲੋਨ ਵਿੱਚ ਰਹਿੰਦੇ ਪਰਿਵਾਰਾਂ ਦੇ ਆਗੂ ਸਨ। ਉਨ੍ਹਾਂ ਨੇ ਗਥ ਵਿੱਚ ਰਹਿੰਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ।

੧ ਤਵਾਰੀਖ਼ 8:12 Picture in Punjabi