English
੧ ਤਵਾਰੀਖ਼ 8:6 ਤਸਵੀਰ
ਇਹ ਅਹੂਦ ਦੇ ਉੱਤਰਾਧਿਕਾਰੀ ਸਨ। ਉਹ ਗਬਾ ਵਿੱਚ ਆਪਣੇ ਪਰਿਵਾਰਾਂ ਦੇ ਆਗੂ ਸਨ, ਅਤੇ ਉਹ ਕੈਦੀਆਂ ਵਜੋਂ ਮਾਨਾਹਥ ਨੂੰ ਲਿਜਾਏ ਗਏ ਸਨ। ਉਨ੍ਹਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪਿਆ। ਅਹੂਦ ਦੇ ਉੱਤਰਾਧਿਕਾਰੀਆਂ ਚੋਂ: ਨਅਮਾਨ, ਅਹੀਯਾਹ ਅਤੇ ਗੇਰਾ। ਗੇਰਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰੋ ਕੱਢ ਦਿੱਤਾ। ਗੇਰਾ ਉਜ਼ਾ ਅਤੇ ਅਹੀਹੂਦ ਦਾ ਪਿਤਾ ਸੀ।