English
੧ ਕੁਰਿੰਥੀਆਂ 13:3 ਤਸਵੀਰ
ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।